ਪੜਚੋਲ ਕਰੋ

ਖੇਤੀਬਾੜੀ ਕਾਨੂੰਨਾਂ ਬਾਰੇ ਕਮੇਟੀ ਦਾ ਵੱਡਾ ਐਲਾਨ, ਪਹਿਲੀ ਮੀਟਿੰਗ ਮਗਰੋਂ ਕੀਤਾ ਸਭ ਕੁਝ ਸਪਸ਼ਟ

ਕਮੇਟੀ ਦੇ ਮੈਂਬਰਾਂ ਨੇ ਕਿਹਾ, "ਅਸੀਂ ਕਿਸਾਨ ਜਥੇਬੰਦੀਆਂ ਨੂੰ ਅੱਗੇ ਆ ਕੇ ਗੱਲ ਕਰਨ ਦੀ ਅਪੀਲ ਕਰਦੇ ਹਾਂ। ਅਸੀਂ ਕਿਸੇ ਵੀ ਰਾਜਨੀਤਕ ਪਾਰਟੀ ਤੋਂ ਨਹੀਂ ਹਾਂ।"

ਨਵੀਂ ਦਿੱਲੀ: ਸੁਪਰੀਮ ਕੋਰਟ (Supreme Court) ਵੱਲੋਂ ਖੇਤੀਬਾੜੀ ਕਾਨੂੰਨਾਂ (Farm Laws) ਬਾਰੇ ਵਿਚਾਰ ਵਟਾਂਦਰੇ ਲਈ ਬਣਾਈ ਗਈ ਕਮੇਟੀ ਦੀ ਮੰਗਲਵਾਰ ਨੂੰ ਪਹਿਲੀ ਮੀਟਿੰਗ ਹੋਈ। ਕਮੇਟੀ ਦੇ ਮੈਂਬਰਾਂ (SC Panel Members) ਨੇ ਤਕਰੀਬਨ ਦੋ ਘੰਟੇ ਚੱਲੀ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਕਮੇਟੀ ਦੇ ਮੈਂਬਰ 21 ਜਨਵਰੀ ਨੂੰ ਕਿਸਾਨਾਂ ਨਾਲ ਮੁਲਾਕਾਤ ਕਰਗੇ। ਇਸ ਦੌਰਾਨ ਮੈਂਬਰਾਂ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਇਹ ਵਿਚਾਰਿਆ ਗਿਆ ਕਿ ਇਹ ਕਮੇਟੀ ਕਿਵੇਂ ਕੰਮ ਕਰੇਗੀ। ਕਮੇਟੀ ਦੇ ਮੈਂਬਰਾਂ ਨੇ ਇਹ ਵੀ ਕਿਹਾ ਕਿ ‘ਪਹਿਲਾਂ ਕਾਨੂੰਨਾਂ ਬਾਰੇ ਉਨ੍ਹਾਂ ਦੀ ਵਿਚਾਰਧਾਰਾ ਕੀ ਸੀ, ਇਸ ਨਾਲ ਵਿਚਾਰ ਵਟਾਂਦਰੇ ‘ਤੇ ਕੋਈ ਫ਼ਰਕ ਨਹੀਂ ਪੈਂਦਾ। ਕਮੇਟੀ ਮੈਂਬਰ ਅਨਿਲ ਘਨਵਤ ਨੇ ਕਿਹਾ, ‘ਅਸੀਂ ਆਪਣੀ ਪਹਿਲੀ ਮੁਲਾਕਾਤ ਤੋਂ ਬਾਅਦ ਪਹਿਲੀ ਵਾਰ ਮੀਡੀਆ ਨੂੰ ਮਿਲ ਰਹੇ ਹਾਂ। ਅਸੀਂ ਵਿਚਾਰ ਵਟਾਂਦਰੇ ਕੀਤੇ ਹਨ ਕਿ ਇਹ ਕਮੇਟੀ ਕਿਵੇਂ ਕੰਮ ਕਰੇਗੀ। ਸਾਨੂੰ ਉਨ੍ਹਾਂ ਸਾਰੀਆਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨੀ ਪਏਗੀ, ਜੋ ਸਮਰਥਨ ਵਿੱਚ ਜਾਂ ਵਿਰੁੱਧ 'ਚ। ਸਾਨੂੰ ਸਾਰੇ ਸਹਿਭਾਗੀਆਂ ਨਾਲ ਇਸ ਬਾਰੇ ਗੱਲ ਕਰਨੀ ਪਏਗੀ ਕਿ ਉਹ ਕੀ ਕਹਿ ਰਹੇ ਹਨ, ਭਾਵੇਂ ਉਹ ਕਾਨੂੰਨ ਨੂੰ ਰੱਦ ਕਰਵਾਉਣਾ ਚਾਹੁੰਦੇ ਹਨ ਜਾਂ ਨਹੀਂ।" ਉਨ੍ਹਾਂ ਕਿਹਾ ਕਿ ‘ਅਸੀਂ ਸਾਰਿਆਂ ਦੀ ਗੱਲ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੂੰ ਰਿਪੋਰਟ ਕਰਾਂਗੇ। ਅਸੀਂ 21 ਤਰੀਕ ਨੂੰ ਕਿਸਾਨਾਂ ਨਾਲ ਮੁਲਾਕਾਤ ਕਰਾਂਗੇ। ਅਸੀਂ ਉਨ੍ਹਾਂ ਨੂੰ ਮਿਲਾਂਗੇ ਜੋ ਸਾਡੇ ਨਾਲ ਮੁਲਾਕਾਤ ਕਰਨਾ ਚਾਹੁੰਦੇ ਹਨ ਤੇ ਉਨ੍ਹਾਂ ਨਾਲ ਗੱਲ ਕਰਾਂਗੇ ਜੋ ਨਹੀਂ ਆ ਸਕਦੇ VC ਰਾਹੀਂ ਗੱਲ ਕਰਾਂਗੇ।" ਕਮੇਟੀ ਦੇ ਮੈਂਬਰਾਂ ਨੇ ਕਿਹਾ, "ਸਾਡੀ ਪਿਛਲੀ ਵਿਚਾਰਧਾਰਾ ਮਾਇਨੇ ਨਹੀਂ ਰੱਖਦੀ। ਅਸੀਂ ਸਿਰਫ ਸੁਪਰੀਮ ਕੋਰਟ ਨੂੰ ਦੱਸਣਾ ਚਾਹੁੰਦੇ ਹਾਂ ਕਿ ਲੋਕ ਕੀ ਕਹਿ ਰਹੇ ਹਨ। ਅਸੀਂ ਕਿਸਾਨ ਜਥੇਬੰਦੀਆਂ ਨਾਲ ਵੀ ਗੱਲਬਾਤ ਕਰਨ ਦੀ ਕੋਸ਼ਿਸ਼ ਕਰਾਂਗੇ। ਅਸੀਂ ਆਪਣੀ ਪੂਰੀ ਕੋਸ਼ਿਸ਼ ਕਰਾਂਗੇ। ਅਸੀਂ ਸਰਕਾਰ ਨਾਲ ਵੀ ਗੱਲ ਕਰਾਂਗੇ। ਅਸੀਂ ਸਾਰਿਆਂ ਦੀ ਗੱਲ ਸੁਣਾਂਗੇ ਅਤੇ ਆਪਣੀ ਰਿਪੋਰਟ ਅਦਾਲਤ ਨੂੰ ਦੇਵਾਂਗੇ।"

ਇਹ ਵੀ ਪੜ੍ਹੋਦਸਮ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਟਨੇ ਦੀ ਧਰਤੀ ਤੋਂ ਨਗਰ ਕੀਰਤਨ ਦੀ ਸ਼ੁਰੂਆਤ, ਵੇਖੋ ਅਲੋਕਿਕ ਨਜ਼ਾਰਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget