ਪੜਚੋਲ ਕਰੋ

ਸੜਕਾਂ 'ਤੇ ਧਰਨਿਆਂ 'ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੁਲਿਸ ਕਾਰਵਾਈ ਕਰਨ ਲਈ ਆਜ਼ਾਦ

ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਧਰਨਾ ਪ੍ਰਦਰਸ਼ਨ ਦੌਰਾਨ ਜਨਤਕ ਸਥਾਨਾਂ ਨੂੰ ਨਾ ਘੇਰਿਆ ਜਾਵੇ। ਇਸ ਦੇ ਨਾਲ ਹੀ ਦਿੱਲੀ ਪੁਲਿਸ ਨੂੰ ਸ਼ਾਹੀਨ ਬਾਗ ਇਲਾਕੇ ਨੂੰ ਖਾਲੀ ਕਰਾਉਣ ਲਈ ਕਾਰਵਾਈ ਕਰਨੀ ਚਾਹੀਦੀ ਹੈ।

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸੜਕਾਂ 'ਤੇ ਧਰਨਿਆਂ ਬਾਰੇ ਵੱਡਾ ਫੈਸਲਾ ਸੁਣਾਇਆ ਹੈ। ਇਸ ਦੇ ਨਾਲ ਹੀ ਕਿਹਾ ਹੈ ਕਿ ਅਜਿਹੀ ਹਾਲਤ ਵਿੱਚ ਪੁਲਿਸ ਕਾਰਵਾਈ ਕਰਨ ਲਈ ਆਜ਼ਾਦ ਹੈ। ਅਦਾਲਤ ਨੇ ਇਹ ਫੈਸਲਾ ਦੱਖਣੀ ਦਿੱਲੀ ਦੇ ਸ਼ਾਹੀਨ ਬਾਗ 'ਚ ਰਾਸ਼ਟਰੀ ਨਾਗਰਿਕਤਾ ਰਜਿਸਟਰ ਤੇ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਚੱਲੇ ਵਿਰੋਧ ਪ੍ਰਦਰਸ਼ਨ ਦੌਰਾਨ ਸੜਕ 'ਤੇ ਬੈਠੀ ਭੀੜ ਨੂੰ ਹਟਾਉਣ ਦੇ ਮਾਮਲੇ 'ਚ ਸੁਣਾਇਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਇੱਕ ਹੱਦ ਹੋਣਾ ਚਾਹੀਦਾ ਹੈ ਕਿ ਨਾ ਕਿ ਅਣਮਿੱਥੇ ਸਮੇਂ ਲਈ ਹੋਵੇ।

ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਧਰਨਾ ਪ੍ਰਦਰਸ਼ਨ ਦੌਰਾਨ ਜਨਤਕ ਸਥਾਨਾਂ ਨੂੰ ਨਾ ਘੇਰਿਆ ਜਾਵੇ। ਇਸ ਦੇ ਨਾਲ ਹੀ ਦਿੱਲੀ ਪੁਲਿਸ ਨੂੰ ਸ਼ਾਹੀਨ ਬਾਗ ਇਲਾਕੇ ਨੂੰ ਖਾਲੀ ਕਰਾਉਣ ਲਈ ਕਾਰਵਾਈ ਕਰਨੀ ਚਾਹੀਦੀ ਹੈ। ਬੁੱਧਵਾਰ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਦੇ ਮੁੱਦੇ 'ਤੇ ਸੁਪਰੀਮ ਕੋਰਟ ਨੇ ਆਪਣੇ ਵੱਡੇ ਫੈਸਲੇ 'ਚ ਕਿਹਾ ਕਿ ਜਨਤਕ ਸਥਾਨਾਂ 'ਤੇ ਧਰਨਾ ਪ੍ਰਦਰਸ਼ਨ ਕਰਨਾ ਕਿਸੇ ਵੀ ਲਿਹਾਜ਼ ਤੋਂ ਠੀਕ ਨਹੀਂ। ਇਸ ਨਾਲ ਆਮ ਜਨਤਾ ਦੇ ਅਧਿਕਾਰਾਂ ਦੀ ਉਲੰਘਣਾ ਹੁੰਦੀ ਹੈ। ਕੋਰਟ ਨੇ ਕਿਹਾ ਜੇਕਰ ਕੋਈ ਵੀ ਪ੍ਰਦਰਸ਼ਨਕਾਰੀ ਗਰੁੱਪ ਜਾਂ ਵਿਅਕਤੀ ਸਿਰਫ ਵਿਰੋਧ ਪ੍ਰਦਰਸ਼ਨਾਂ ਦੇ ਬਹਾਨੇ ਜਨਤਕ ਸਥਾਨਾਂ 'ਤੇ ਅੜਚਨ ਪੈਦਾ ਨਹੀਂ ਕਰ ਸਕਦਾ ਤੇ ਜਨਤਕ ਸਥਾਨਾਂ ਨੂੰ ਰੋਕ ਨਹੀਂ ਸਕਦਾ।

ਕਿਸਾਨ ਸੰਘਰਸ਼ ਨੂੰ ਪੈਣ ਲੱਗਾ ਬੂਰ, ਕੇਂਦਰ ਵੱਲੋਂ ਗੱਲਬਾਤ ਲਈ ਸੱਦਾ

ਖੇਤੀ ਕਾਨੂੰਨਾਂ ਖਿਲਾਫ ਸੁਪਰੀਮ ਕੋਰਟ ਜਾਣ 'ਤੇ ਛਿੜੀ ਬਗਾਵਤ, ਲੱਖੋਵਾਲ ਦਾ ਸਾਥ ਛੱਡਿਆ

CAA ਤੇ NRC ਖਿਲਾਫ ਕਰੀਬ 100 ਦਿਨਾਂ ਤਕ ਪ੍ਰਦਰਸ਼ਨਕਾਰੀ ਸ਼ਾਹੀਨ ਬਾਗ 'ਚ ਮੁੱਖ ਸੜਕ ਤੇ ਕਬਜ਼ਾ ਕਰਕੇ ਧਰਨੇ 'ਤੇ ਬੈਠੇ ਸਨ। ਇਸ ਧਰਨੇ ਖਿਲਾਫ ਵਕੀਲ ਅਮਿਤ ਸਾਹਨੀ ਤੇ ਦਿੱਲੀ ਬੀਜੇਪੀ ਦੇ ਸਾਬਕਾ ਵਿਧਾਇਕ ਨੰਦਕਿਸ਼ੋਰ ਗਰਗ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਖਲ ਕੀਤੀ ਸੀ।

ਕੋਰੋਨਾ ਵਾਇਰਸ ਦੌਰਾਨ ਸ਼ੁਰੂ ਹੋਏ ਲੌਕਡਾਊਨ ਸ਼ਾਹੀਨ ਬਾਗ ਤੋਂ ਪ੍ਰਦਰਸ਼ਨਕਾਰੀਆਂ ਦੀ ਭੀੜ ਹਟਾ ਦਿੱਤੀ ਸੀ। ਇਸ ਖਿਲਾਫ ਪਟੀਸ਼ਨਕਰਤਾਵਾਂ ਨੂੰ ਉਮੀਦ ਹੈ ਕਿ ਕੋਰਟ ਭਵਿੱਖ 'ਚ ਸੜਕ ਰੋਕ ਕੇ ਪ੍ਰਦਰਸ਼ਨ ਕੀਤੇ ਜਾਣ 'ਤੇ ਲਗਾਮ ਲਈ ਕੁਝ ਨਿਰਦੇਸ਼ ਦੇ ਸਕਦਾ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget