ਪੜਚੋਲ ਕਰੋ

ਚੀਫ਼ ਜਸਟਿਸ ਵਿਰੁੱਧ ਕਿਸ ਨੇ ਘੜੀ ਸਾਜ਼ਿਸ਼ ? ਰਿਟਾਇਰਡ ਜੱਜ ਲੱਭਣਗੇ ਸੱਚ

ਵਕੀਲ ਉਤਸਵ ਸਿੰਘ ਬੈਂਸ ਨੇ ਦਾਅਵਾ ਕੀਤਾ ਸੀ ਕਿ ਚੀਫ਼ ਜਸਟਿਸ ਰੰਜਨ ਗੋਗੋਈ ਨੂੰ ਜਿਣਸੀ ਸ਼ੋਸ਼ਣ ਦੇ ਇਲਜ਼ਾਮਾਂ ਵਿੱਚ ਫਸਾਉਣ ਲਈ ਵੱਡੀ ਸਾਜ਼ਿਸ਼ ਰਚੀ ਗਈ ਹੈ। ਉਸ ਨੇ ਕਿਹਾ ਸੀ ਕਿ ਇਸ ਸਾਜ਼ਿਸ਼ ਵਿੱਚ ਕੋਰਟ ਦੇ ਸਿਸਟਮ 'ਚ ਮੌਜੂਦ ਫਿਕਸਰ, ਤਿੰਨ ਬਰਖ਼ਾਸਤ ਕਰਮਚਾਰੀ ਤੇ ਕਾਰਪੋਰੇਟ ਜਗਤ ਦੇ ਕੁਝ ਲੋਕਾਂ ਨੇ ਕੀਤਾ ਹੈ।

ਨਵੀਂ ਦਿੱਲੀ: ਭਾਰਤ ਦੇ ਮੁੱਖ ਜੱਜ ਰੰਜਨ ਗੋਗੋਈ ਖ਼ਿਲਾਫ਼ ਲੱਗੇ ਸਰੀਰਕ ਸ਼ੋਸ਼ਣ ਦੇ ਇਲਜ਼ਾਮਾਂ ਦੀ ਜਾਂਚ ਸੁਪਰੀਮ ਕੋਰਟ ਦੇ ਸਾਬਕਾ ਜੱਜ ਏਕੇ ਪਟਨਾਇਕ ਕਰਨਗੇ। ਚੀਫ਼ ਜਸਟਿਸ ਵਿਰੁੱਧ ਸਾਜ਼ਿਸ਼ ਦਾ ਦਾਅਵਾ ਵਕੀਲ ਉਤਸਵ ਸਿੰਘ ਬੈਂਸ ਦੇ ਨੇ ਕੀਤਾ ਹੈ। ਵਕੀਲ ਨੇ ਕਿਹਾ ਕਿ ਸੁਪਰੀਮ ਕੋਰਟ ਵਿੱਚ ਅਜਿਹੇ 'ਫਿਕਸਰਜ਼' ਮੌਜੂਦ ਹਨ ਜੋ ਸੁਣਵਾਈ ਤੇ ਫੈਸਲਿਆਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਦਾਲਤ ਨੇ ਸੀਬੀਆਈ, ਆਈਬੀ ਤੇ ਦਿੱਲੀ ਪੁਲਿਸ ਨੂੰ ਜਾਂਚ ਵਿੱਚ ਸਹਿਯੋਗ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜਸਟਿਸ ਪਟਨਾਇਕ ਦੀ ਜਾਂਚ ਦੇ ਨਤੀਜੇ ਚੀਫ਼ ਜਸਟਿਸ ਵਿਰੁੱਧ ਸ਼ਿਕਾਇਤ ਦੀ ਜਾਂਚ ਕਰ ਲਈ ਅੰਦਰੂਨੀ ਜਾਂਚ ਕਮੇਟੀ ਨੂੰ ਪ੍ਰਭਾਵਿਤ ਨਹੀਂ ਕਰਨਗੇ। ਇਹ ਜਾਂਚ ਚੀਫ਼ ਜਸਟਿਸ ਰੰਜਨ ਗੋਗੋਈ ਖ਼ਿਲਾਫ਼ ਬਰਖ਼ਾਸਤ ਮਹਿਲਾ ਕਰਮਚਾਰੀ ਵੱਲੋਂ ਲਾਏ ਜਿਣਸੀ ਸ਼ੋਸ਼ਣ ਨਾਲ ਸਬੰਧਤ ਹੈ। ਇਸ 'ਤੇ ਸੁਪਰੀਮ ਕੋਰਟ ਦੇ ਵਕੀਲ ਉਤਸਵ ਸਿੰਘ ਬੈਂਸ ਨੇ ਦਾਅਵਾ ਕੀਤਾ ਸੀ ਕਿ ਚੀਫ਼ ਜਸਟਿਸ ਰੰਜਨ ਗੋਗੋਈ ਨੂੰ ਜਿਣਸੀ ਸ਼ੋਸ਼ਣ ਦੇ ਇਲਜ਼ਾਮਾਂ ਵਿੱਚ ਫਸਾਉਣ ਲਈ ਵੱਡੀ ਸਾਜ਼ਿਸ਼ ਰਚੀ ਗਈ ਹੈ। ਉਸ ਨੇ ਕਿਹਾ ਸੀ ਕਿ ਇਸ ਸਾਜ਼ਿਸ਼ ਵਿੱਚ ਕੋਰਟ ਦੇ ਸਿਸਟਮ 'ਚ ਮੌਜੂਦ ਫਿਕਸਰ, ਤਿੰਨ ਬਰਖ਼ਾਸਤ ਕਰਮਚਾਰੀ ਤੇ ਕਾਰਪੋਰੇਟ ਜਗਤ ਦੇ ਕੁਝ ਲੋਕਾਂ ਨੇ ਕੀਤਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ

Embed widget