ਪੜਚੋਲ ਕਰੋ

ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਵਿਵਾਦਿਤ ਜ਼ਮੀਨ ਰਾਮ ਦੀ

ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਦਾ ਫੈਸਲਾ ਦੇਸ਼ ਦੀ ਸਭ ਤੋਂ ਲੰਬੀ ਸੁਣਵਾਈ ਅਯੁੱਧਿਆ ਵਿਵਾਦ 'ਤੇ ਆਇਆ ਹੈ। ਸੁਪਰੀਮ ਕੋਰਟ ਨੇ ਫੈਸਲਾ ਸੁਣਾਉਂਦਿਆਂ ਕਿਹਾ ਕਿ ਵਿਵਾਦਿਤ ਜ਼ਮੀਨ ਰਾਮਲਲਾ ਦੀ ਹੈ। ਅਦਾਲਤ ਨੇ ਇਸ ਮਾਮਲੇ 'ਚ ਨਿਰਮੋਹੀ ਅਖਾੜੇ ਨੂੰ ਰੱਦ ਕਰ ਦਿੱਤਾ।

ਨਵੀਂ ਦਿੱਲੀ: ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਦਾ ਫੈਸਲਾ ਦੇਸ਼ ਦੀ ਸਭ ਤੋਂ ਲੰਬੀ ਸੁਣਵਾਈ ਅਯੁੱਧਿਆ ਵਿਵਾਦ 'ਤੇ ਆਇਆ ਹੈ। ਸੁਪਰੀਮ ਕੋਰਟ ਨੇ ਫੈਸਲਾ ਸੁਣਾਉਂਦਿਆਂ ਕਿਹਾ ਕਿ ਵਿਵਾਦਿਤ ਜ਼ਮੀਨ ਰਾਮਲਲਾ ਦੀ ਹੈ। ਅਦਾਲਤ ਨੇ ਇਸ ਮਾਮਲੇ 'ਚ ਨਿਰਮੋਹੀ ਅਖਾੜੇ ਨੂੰ ਰੱਦ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਹਾਈ ਕੋਰਟ ਦਾ ਤਿੰਨੋਂ ਧਿਰਾਂ 'ਚ ਜ਼ਮੀਨ ਵੰਡਣ ਦਾ ਫ਼ੈਸਲਾ ਤਰਕਸ਼ੀਲ ਨਹੀਂ ਸੀ। ਅਦਾਲਤ ਨੇ ਕਿਹਾ ਕਿ ਪੰਜ ਏਕੜ ਵਿਕਲਪਕ ਜ਼ਮੀਨ ਸੁੰਨੀ ਵਕਫ਼ ਬੋਰਡ ਨੂੰ ਦਿੱਤੀ ਜਾਵੇ। ਇਸਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਸੁੰਨੀ ਵਕਫ਼ ਬੋਰਡ ਨੂੰ ਵਿਕਲਪਿਕ ਜ਼ਮੀਨ ਦੇਣਾ ਜ਼ਰੂਰੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਕੇਂਦਰ ਸਰਕਾਰ ਟਰੱਸਟ ਬਣਾ ਕੇ ਤਿੰਨ ਮਹੀਨਿਆਂ 'ਚ ਇਸਦਾ ਫੈਸਲਾ ਲਵੇ। ਟਰੱਸਟ ਪ੍ਰਬੰਧਨ ਲਈ ਨਿਯਮ ਬਣਾਵੇ, ਮੰਦਰ ਨਿਰਮਾਣ ਲਈ ਨਿਯਮ ਬਣਾਵੇ। ਵਿਵਾਦਿਤ ਜ਼ਮੀਨ ਦੇ ਅੰਦਰ ਅਤੇ ਬਾਹਰ ਦਾ ਹਿੱਸਾ ਟਰੱਸਟ ਨੂੰ ਦਿੱਤੀ ਜਾਵੇ।” ਅਦਾਲਤ ਨੇ ਕਿਹਾ ਕਿ ਮੁਸਲਿਮ ਪੱਖ ਨੂੰ 5 ਏਕੜ ਵਿਕਲਪਕ ਜ਼ਮੀਨ ਮਿਲਣੀ ਚਾਹੀਦੀ ਹੈ। ਜੋ 1993 'ਚ ਐਕੁਆਇਰ ਕੀਤੀ ਗਈ ਜ਼ਮੀਨ ਚੋਂ ਕੇਂਦਰ ਦਵੇ ਜਾਂ ਸੂਬਾ ਸਰਕਾਰ ਇਸ ਨੂੰ ਅਯੁੱਧਿਆ 'ਚ ਕਿਤੇ ਵੀ ਦਵੇ। ਚੀਫ ਜਸਟਿਸ ਰੰਜਨ ਗੋਗੋਈ ਤੋਂ ਇਲਾਵਾ ਜਸਟਿਸ ਐਸਏ ਬੋਬੜੇ, ਜਸਟਿਸ ਧਨੰਜਯ ਵਾਈ ਚੰਦਰਚੁੜ, ਜਸਟਿਸ ਅਸ਼ੋਕ ਭੂਸ਼ਣ ਅਤੇ ਜਸਟਿਸ ਐਸ ਅਬਦੁੱਲ ਨਜ਼ੀਰ ਵੀ ਅਯੁੱਧਿਆ ਫੈਸਲਾ ਸੁਣਾਉਣ ਲਈ ਬੈਂਚ ' ਸ਼ਾਮਲ ਹਨ। ਅਯੁੱਧਿਆ ਮਾਮਲੇ 'ਤੇ ਸੁਣਵਾਈ ਸੁਪਰੀਮ ਕੋਰਟ '16 ਅਕਤੂਬਰ 2019 ਨੂੰ ਪੂਰੀ ਹੋਈ ਸੀ। ਜਿਸ ਦੀ ਸੁਣਵਾਈ 6 ਅਗਸਤ ਤੋਂ ਲਗਾਤਾਰ 40 ਦਿਨਾਂ ਤੱਕ ਚਲੀ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

Embed widget