ਪੜਚੋਲ ਕਰੋ

ਕੇਂਦਰ ਨੇ SYL ਦੇ ਹੱਲ਼ ਲਈ ਮੰਗੇ 3 ਮਹੀਨੇ, ਸੁਪਰੀਮ ਕੋਰਟ ਨੇ ਕਿਹਾ ਜਾਓ ਚਾਰ ਮਹੀਨੇ ਦਿੱਤੇ

ਪੰਜਾਬ ਤੇ ਹਰਿਆਣਾ ਵਿਚਾਲੇ ਅਹਿਮ ਮੁੱਦਾ ਬਣੀ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਦੀ ਉਸਾਰੀ ਬਾਰੇ ਅੱਜ ਤੋਂ ਸੁਪਰੀਮ ਕੋਰਟ ਵਿੱਚ ਸੁਣਵਾਈ ਸ਼ੁਰੂ ਹੋ ਗਈ ਹੈ। ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਕਿਹਾ ਹੈ ਕਿ ਇਸ ਸਮੱਸਿਆ ਦਾ ਹੱਲ਼ ਜਲਦ ਨਿਕਲਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਇਸ ਲਈ ਕੇਂਦਰ ਸਰਕਾਰ ਨੂੰ ਚਾਰ ਮਹੀਨਿਆਂ ਦਾ ਸਮਾਂ ਦਿੱਤਾ ਹੈ।

ਨਵੀਂ ਦਿੱਲੀ: ਪੰਜਾਬ ਤੇ ਹਰਿਆਣਾ ਵਿਚਾਲੇ ਅਹਿਮ ਮੁੱਦਾ ਬਣੀ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਦੀ ਉਸਾਰੀ ਬਾਰੇ ਅੱਜ ਤੋਂ ਸੁਪਰੀਮ ਕੋਰਟ ਵਿੱਚ ਸੁਣਵਾਈ ਸ਼ੁਰੂ ਹੋ ਗਈ ਹੈ। ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਕਿਹਾ ਹੈ ਕਿ ਇਸ ਸਮੱਸਿਆ ਦਾ ਹੱਲ਼ ਜਲਦ ਨਿਕਲਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਇਸ ਲਈ ਕੇਂਦਰ ਸਰਕਾਰ ਨੂੰ ਚਾਰ ਮਹੀਨਿਆਂ ਦਾ ਸਮਾਂ ਦਿੱਤਾ ਹੈ। ਅੱਜ ਅਦਾਲਤ ਵਿੱਚ ਕੇਂਦਰ ਸਰਕਾਰ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਇਸ ਮਾਮਲੇ ਦਾ ਗੱਲਬਾਤ ਜ਼ਰੀਏ ਹੱਲ਼ ਕੱਢਣ ਲਈ ਤਿੰਨ ਮਹੀਨਿਆਂ ਦਾ ਸਮਾਂ ਚਾਹੀਦਾ ਹੈ। ਸਰਕਾਰ ਨੇ ਕਿਹਾ ਕਿ ਉਹ ਪੰਜਾਬ ਤੇ ਹਰਿਆਣਾ ਦੇ ਸੰਪਰਕ ਵਿੱਚ ਹਨ ਤੇ ਗੱਲ਼ਬਾਤ ਚੱਲ ਰਹੀ ਹੈ। ਇਸ ਤੋਂ ਬਾਅਦ ਅਦਾਲਤ ਨੇ ਕਿਹਾ ਤਿੰਨ ਨਹੀਂ ਚਾਰ ਮਹੀਨਿਆਂ ਦਾ ਸਮਾਂ ਲਓ ਪਰ ਮਾਮਲੇ ਨੂੰ ਕਿਸੇ ਤਣ-ਪੱਤਣ ਲਾਓ। ਇਸ ਦੌਰਾਨ ਹਰਿਆਣਾ ਸਰਕਾਰ ਨੇ ਕਿਹਾ ਕਿ ਮਾਮਲੇ ਦੇ ਹੱਲ਼ ਲਈ ਕੋਈ ਸਮਾਂ ਸੀਮਾਂ ਤੈਅ ਕੀਤੀ ਜਾਏ। ਅਜਿਹਾ ਨਾ ਹੋਵੇ ਕਿ ਇਹ ਮਾਮਲਾ ਅਨੰਤ ਕਾਲ ਤੱਕ ਚੱਲਦਾ ਹੀ ਰਹੇ। ਇਸ ਤੋਂ ਪਹਿਲਾਂ ਸੋਮਵਾਰ ਨੂੰ ਇਸ ਸਿਲਸਿਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਜਲ ਸ਼ਕਤੀ ਮੰਤਰੀ ਗਜਿੰਦਰ ਸਿੰਘ ਸ਼ੇਖ਼ਾਵਤ ਨੂੰ ਮਿਲੇ ਤੇ ਉਨ੍ਹਾਂ ਸਾਹਮਣੇ ਸੂਬੇ ਦਾ ਪੱਖ ਰੱਖਿਆ। ਇਸ ਮਾਮਲੇ ਵਿੱਚ ਸੂਬੇ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਤੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਵੀ ਦਿੱਲੀ ਪਹੁੰਚੇ। ਹਰਿਆਣਾ ਦੀ ਮੁੱਖ ਸਕੱਤਰ ਕੇਸ਼ਨੀ ਆਨੰਦ ਤੇ ਹੋਰ ਅਧਿਕਾਰੀ ਵੀ ਹਾਜ਼ਰ ਸੀ। ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਦੋਵਾਂ ਸੂਬਿਆਂ ਦੇ ਮੁੱਖ ਸਕੱਤਰ ਲਿੰਕ ਨਹਿਰ ਦੇ ਮੁੱਦੇ ’ਤੇ ਦੋ ਮੀਟਿੰਗਾਂ ਕਰ ਚੁੱਕੇ ਹਨ, ਜੋ ਬੇਸਿੱਟਾ ਰਹੀਆਂ ਕਿਉਂਕਿ ਦੋਵੇਂ ਸੂਬਿਆਂ ਦੀਆਂ ਸਰਕਾਰਾਂ ਆਪੋ-ਆਪਣੇ ਸਟੈਂਡ ’ਤੇ ਡਟੀਆਂ ਹੋਈਆਂ ਹਨ। ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਸਿਰ ’ਤੇ ਹੋਣ ਕਾਰਨ ਖੱਟਰ ਸਰਕਾਰ ਇਸ ਮੁੱਦੇ ਦਾ ਲਾਹਾ ਲੈਣਾ ਚਾਹੁੰਦੀ ਹੈ। ਖੱਟਰ ਸਰਕਾਰ ਇਸ ਪੇਚੀਦਾ ਮਸਲੇ ਦਾ ਜਲਦੀ ਹੱਲ ਚਾਹੁੰਦੀ ਹੈ ਪਰ ਅਜਿਹਾ ਹੋਣ ਦੀ ਸੰਭਾਵਨਾ ਨਹੀਂ। ਸੂਤਰਾਂ ਮੁਤਾਬਕ ਮੁੱਖ ਸਕੱਤਰਾਂ ਦੀ ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਦਰਿਆਵਾਂ ਵਿਚ ਪਾਣੀ ਕਾਫੀ ਘੱਟ ਗਿਆ ਹੈ ਤੇ ਇਸ ਸਥਿਤੀ ਵਿਚ ਪੰਜਾਬ ਕੋਲ ਦੇਣ ਲਈ ਪਾਣੀ ਨਹੀਂ ਨਹੀਂ। ਦੂਜਾ, ਸੂਬੇ ਵਿਚ ਜ਼ਮੀਨ ਹੇਠਲਾ ਪਾਣੀ ਕਾਫੀ ਹੇਠਾਂ ਡਿੱਗ ਚੁੱਕਿਆ ਹੈ ਤੇ ਲਿੰਕ ਨਹਿਰ ਦੀ ਉਸਾਰੀ ਤੋਂ ਪਹਿਲਾਂ ਦਰਿਆਵਾਂ ਵਿਚਲੇ ਪਾਣੀ ਦਾ ਪਤਾ ਲਾਉਣਾ ਜ਼ਰੂਰੀ ਹੈ ਪਰ ਹਰਿਆਣਾ ਸਰਕਾਰ ਦੇ ਅਧਿਕਾਰੀ ਹਰ ਹਾਲਤ ਵਿੱਚ ਨਹਿਰ ਦੀ ਉਸਾਰੀ ਕੀਤੇ ਜਾਣ ’ਤੇ ਜ਼ੋਰ ਦਿੰਦੇ ਹਨ।

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget