ਪੜਚੋਲ ਕਰੋ
Advertisement
ਪੀ.ਚਿਦੰਬਰਮ ਨੂੰ 5 ਸਤੰਬਰ ਤਕ ਗ੍ਰਿਫ਼ਤਾਰੀ ਤੋਂ ਰਾਹਤ
ਸੁਪਰੀਮ ਕੋਰਟ ਨੇ INX ਮੀਡੀਆ ਮਨੀ ਲਾਂਡਰਿੰਗ ਮਾਮਲੇ 'ਚ ਸਾਬਕਾ ਗ੍ਰਹਿ ਮੰਤਰੀ ਪੀ.ਚਿਦੰਬਰਮ ਨੂੰ ਈਡੀ ਦੀ ਗ੍ਰਿਫ਼ਤਾਰੀ ਤੋਂ 5 ਸਤੰਬਰ ਤਕ ਰਾਹਤ ਦੇ ਦਿੱਤੀ ਹੈ। ਕਰੋਟ ਨੇ ਪੀ.ਚਿਦੰਬਰਮ ਦੀ ਅਗਾਊਂ ਜ਼ਮਾਨਤ ਅਰਜ਼ੀ ਤੇ ਫੈਸਲਾ 5 ਸਤੰਬਰ ਤਕ ਸੁਰੱਖਿਅਤ ਰੱਖ ਲਿਆ।
ਨਵੀਂ ਦਿੱਲੀ: ਸੁਪਰੀਮ ਕੋਰਟ ਨੇ INX ਮੀਡੀਆ ਮਨੀ ਲਾਂਡਰਿੰਗ ਮਾਮਲੇ 'ਚ ਸਾਬਕਾ ਗ੍ਰਹਿ ਮੰਤਰੀ ਪੀ.ਚਿਦੰਬਰਮ ਨੂੰ ਈਡੀ ਦੀ ਗ੍ਰਿਫ਼ਤਾਰੀ ਤੋਂ 5 ਸਤੰਬਰ ਤਕ ਰਾਹਤ ਦੇ ਦਿੱਤੀ ਹੈ। ਕੋਰਟ ਨੇ ਪੀ.ਚਿਦੰਬਰਮ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਫੈਸਲਾ 5 ਸਤੰਬਰ ਤਕ ਸੁਰੱਖਿਅਤ ਰੱਖ ਲਿਆ।
INX ਮੀਡੀਆ ਮਨੀ ਲਾਂਡਰਿੰਗ ਮਾਮਲੇ 'ਚ ਪੀ.ਚਿਦੰਬਰਮ ਦੀ ਅਪੀਲ 'ਤੇ ਸੁਪਰੀਮ ਕੋਰਟ ਪੰਜ ਸਤੰਬਰ ਨੂੰ ਫੈਸਲਾ ਸੁਣਾਏਗਾ। ਪੀ.ਚਿਦੰਬਰਮ ਨੇ ਆਪਣੀ ਆਗਾਊਂ ਜ਼ਮਾਨਤ ਅਰਜ਼ੀ ਖਾਰਜ ਕਰਨ ਲਈ ਦਿੱਲੀ ਹਾਈਕੋਰਟ ਦੇ 20 ਅਗਸਤ ਦੇ ਫੈਸਲੇ ਨੂੰ ਚੁਣੌਤੀ ਦੇ ਰੱਖੀ ਹੈ।
ਅੱਜ ਸੁਣਾਏ ਫੈਸਲੇ ਤਹਿਤ ਜਸਟਿਸ ਆਰ.ਭਾਨੂਮਤੀ ਤੇ ਜਸਟਿਸ ਏ ਐਸ ਬੋਪੰਨਾ ਦੀ ਬੈਂਟ ਨੇ INX ਮੀਡੀਆ ਮਨੀ ਲਾਂਡਰਿੰਗ ਮਾਮਲੇ 'ਚ ਚਿਦੰਬਰਮ ਨੂੰ ਗ੍ਰਿਫ਼ਤਾਰੀ ਤੋਂ ਮਿਲੀ ਛੋਟ ਪੰਜ ਸਤੰਬਰ ਤਕ ਵਧਾ ਦਿੱਤੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਬਾਲੀਵੁੱਡ
Advertisement