ਪੜਚੋਲ ਕਰੋ

ਬਲਵੰਤ ਰਾਜੋਆਣਾ ਨੂੰ ਫਾਂਸੀ ਜਾਂ ਉਮਰ ਕੈਦ? ਸੁਪਰੀਮ ਕੋਰਟ ਨੇ ਕੇਂਦਰ ਨੂੰ ਕਿਹਾ- ਆਖਰੀ ਮੌਕਾ

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਬਲਵੰਤ ਸਿੰਘ ਰਾਜੋਆਣਾ 'ਤੇ ਫੈਸਲਾ ਲੈਣ ਦਾ ਆਖਰੀ ਮੌਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਹੁਣ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ ਗਈ ਹੈ।

ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਬਦਲਣ ਦੀ ਮੰਗ ਵਾਲੀ ਪਟੀਸ਼ਨ ‘ਤੇ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਤੋਂ 3 ਹਫ਼ਤਿਆਂ ਦਾ ਸਮਾਂ ਮੰਗਿਆ ਹੈ। ਇਸ 'ਤੇ ਚੀਫ਼ ਜਸਟਿਸ ਆਫ਼ ਇੰਡੀਆ (ਸੀਜੇਆਈ) ਐਸਏ ਬੋਬੜੇ ਨੇ ਪੁੱਛਿਆ ਕਿ ਉਹ ਤਿੰਨ ਹਫ਼ਤੇ ਕਿਉਂ ਮੰਗ ਰਹੇ ਹਨ, ਤੁਸੀਂ 26 ਜਨਵਰੀ ਤੋਂ ਪਹਿਲਾਂ ਦੀ ਗੱਲ ਕਹੀ ਸੀ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਬਲਵੰਤ ਸਿੰਘ ਰਾਜੋਆਣਾ 'ਤੇ ਫੈਸਲਾ ਲੈਣ ਦਾ ਆਖਰੀ ਮੌਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਹੁਣ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਪਿਛਲੀ ਸੁਣਵਾਈ ਵਿਚ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਨੂੰ ਬਲਵੰਤ ਸਿੰਘ ਰਾਜੋਆਣਾ ਦੀ ਅਰਜ਼ੀ 'ਤੇ 26 ਜਨਵਰੀ ਤੱਕ ਫੈਸਲਾ ਲਵੇ, ਜਿਸ ਵਿਚ ਸਜ਼ਾ ਘੱਟ ਕਰਨ ਦੀ ਬੇਨਤੀ ਕੀਤੀ ਹੈ। ਬਲਵੰਤ ਸਿੰਘ ਕਰੀਬ 25 ਸਾਲਾਂ ਤੋਂ ਜੇਲ੍ਹ ਵਿੱਚ ਰਿਹਾ ਹੈ। 1995 ਵਿਚ ਚੰਡੀਗੜ੍ਹ ਵਿਚ ਸਕੱਤਰੇਤ ਦੇ ਸਾਹਮਣੇ ਹੋਏ ਬੰਬ ਧਮਾਕਿਆਂ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਸਣੇ 18 ਲੋਕ ਮਾਰੇ ਗਏ ਸੀ। ਰਾਜੋਆਣਾ ਦੀ ਰਹਿਮ ਦੀ ਅਪੀਲ 9 ਸਾਲਾਂ ਤੋਂ ਰਾਸ਼ਟਰਪਤੀ ਕੋਲ ਪੈਂਡਿੰਗ ਹੈ। ਇਹ ਵੀ ਪੜ੍ਹੋ:  Apple iPhone ਯੂਜ਼ਰਸ ਲਈ ਖਾਸ ਖ਼ਬਰ, ਨਵਾਂ iOS 15 ਇਨ੍ਹਾਂ ਮਾਡਲਾਂ 'ਚ ਨਹੀਂ ਕਰੇਗਾ ਕੰਮ, ਜਾਣੋ ਵਧੇਰੇ ਜਾਣਕਾਰੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

Embed widget