ਪੜਚੋਲ ਕਰੋ

ਅਰਨਬ ਗੋਸਵਾਮੀ ਨੂੰ ਸੁਪਰੀਮ ਕੋਰਟ ਵਲੋਂ ਮਿਲੀ ਵੱਡੀ ਰਾਹਤ

ਰਿਪਬਲਿਕ ਟੀਵੀ ਦੇ ਸੰਪਾਦਕ ਅਰਨਬ ਗੋਸਵਾਮੀ ਨੂੰ ਬੁੱਧਵਾਰ ਸੁਪਰੀਮ ਕੋਰਟ ਵਲੋਂ ਅਗਾਉਂ ਜ਼ਮਾਨਤ ਦੇ ਦਿੱਤੀ ਗਈ ਹੈ।

ਨਵੀਂ ਦਿੱਲੀ: ਰਿਪਬਲਿਕ ਟੀਵੀ ਦੇ ਸੰਪਾਦਕ ਅਰਨਬ ਗੋਸਵਾਮੀ ਨੂੰ ਬੁੱਧਵਾਰ ਸੁਪਰੀਮ ਕੋਰਟ ਵਲੋਂ ਅਗਾਉਂ ਜ਼ਮਾਨਤ ਦੇ ਦਿੱਤੀ ਗਈ ਹੈ।ਕੋਰਟ ਨੇ ਉਸਦੀ ਅਗਾਉਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਉਸਨੂੰ ਅਤੇ ਇਸ ਮਾਮਲੇ 'ਚ ਹੋਰ ਮੁਲਜ਼ਮਾਂ ਨੂੰ ਰਿਹਾਈ ਦੇ ਆਦੇਸ਼ ਦੇ ਦਿੱਤੇ ਹਨ। ਸੋਮਵਾਰ ਨੂੰ ਬੰਬੇ ਹਾਈ ਕੋਰਟ ਨੇ ਰਿਪਬਲਿਕ ਟੀਵੀ ਦੇ ਸੰਪਾਦਕ ਅਰਨਬ ਗੋਸਵਾਮੀ ਦੀ ਅਗਾਉਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਅਰਨਬ ਗੋਸਵਾਮੀ ਨੂੰ 2018 'ਚ ਇੰਟੀਰੀਅਰ ਡਿਜ਼ਾਇਨਰ ਅਨਵੇ ਨਾਇਕ ਤੇ ਉਸ ਦੀ ਮਾਂ ਕੁਮੁਦ ਨਾਇਕ ਦੀ ਮੌਤ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਅਨਵੇ ਨਾਇਕ ਨੇ ਖੁਦਕੁਸ਼ੀ ਕੀਤੀ ਸੀ ਜਿਸ ਮਗਰੋਂ ਪੁਲਿਸ ਨੂੰ ਇੱਕ ਸੁਸਾਇਡ ਨੋਟ ਵੀ ਬਰਾਮਦ ਹੋਇਆ ਸੀ ਜਿਸ 'ਚ ਅਨਵੇ ਨਾਇਕ ਨੇ ਲਿਖਿਆ ਸੀ ਅਰਨਬ ਗੋਸਵਾਮੀ ਸਮੇਤ ਦੋ ਹੋਰਾਂ ਨੇ 5.40 ਕਰੋੜ ਰੁਪਏ ਦੀ ਅਦਾਇਗੀ ਨਹੀਂ ਕੀਤੀ ਸੀ ਜਿਸ ਕਾਰਨ ਉਹ ਵਿੱਤੀ ਪ੍ਰੇਸ਼ਾਨੀ 'ਚੋਂ ਗੁਜ਼ਰ ਰਿਹਾ ਸੀ। ਸਾਲ 2018 'ਚ ਅਲੀਬਾਗ ਪੁਲਿਸ ਨੇ ਖੁਦਕੁਸ਼ੀ ਕਰਨ ਲਈ ਉਕਸਾਉਣ ਦਾ ਕੇਸ ਦਰਜ ਕੀਤਾ ਸੀ ਜੋ 2019 'ਚ ਰਾਏਗੜ ਪੁਲਿਸ ਨੇ ਬੰਦ ਕਰ ਦਿੱਤਾ ਸੀ। ਮਈ 2020 'ਚ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁੱਖ ਨੇ ਅਨਵੇ ਨਾਇਕ ਦੀ ਧੀ ਅਦਨਿਆ ਨਾਇਕ ਵੱਲੋਂ ਪਹੁੰਚ ਕਰਨ ਤੋਂ ਬਾਅਦ ਇਸ ਮਾਮਲੇ ਦੀ ਨਵੀਂ ਸੀਆਈਡੀ ਜਾਂਚ ਦਾ ਐਲਾਨ ਕੀਤਾ ਸੀ ਤੇ ਕਿਹਾ ਸੀ ਕਿ ਅਲੀਬਾਗ ਪੁਲਿਸ ਨੇ ਅਰਨਬ ਗੋਸਵਾਮੀ ਤੋਂ ਬਕਾਏ ਦੀ ਅਦਾਇਗੀ ਦੀ ਪੜਤਾਲ ਨਹੀਂ ਕੀਤੀ ਸੀ।

ਟਾਪ ਹੈਡਲਾਈਨ

Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget