ਪੜਚੋਲ ਕਰੋ

ਸੁਪਰੀਮ ਕੋਰਟ ਨੇ ਕਹੀ ਵੱਢੀ ਗੱਲ, ਜਬਰੀ ਪਰਿਵਾਰਕ ਯੋਜਨਾਬੰਦੀ ਨਹੀਂ ਕਰਵਾ ਸਕਦੇ

ਕੇਂਦਰ ਨੇ ਸੁਪਰੀਮ ਕੋਰਟ ਨੂੰ ਕਿਹਾ ਹੈ ਕਿ ਉਹ ਭਾਰਤ ਦੇ ਲੋਕਾਂ ‘ਤੇ ਜਬਰੀ ਪਰਿਵਾਰਕ ਯੋਜਨਾਬੰਦੀ ਥੋਪਣ ਦੇ ਵਿਰੋਧ ਵਿੱਚ ਹੈ। ਇੱਕ ਨਿਸ਼ਚਤ ਗਿਣਤੀ 'ਚ ਬੱਚਿਆਂ ਨੂੰ ਜਨਮ ਦੇਣ ਦੀ ਕਿਸੇ ਵੀ ਤਰ੍ਹਾਂ ਦੀ ਮਜਬੂਰੀ ਨੁਕਸਾਨਦੇਹ ਹੋਵੇਗੀ ਅਤੇ ਜਨਸੰਖਿਆ ਸੰਬੰਧੀ ਵਿਗਾੜ ਪੈਦਾ ਕਰੇਗੀ।

ਨਵੀਂ ਦਿੱਲੀ: ਕੇਂਦਰ ਨੇ ਸੁਪਰੀਮ ਕੋਰਟ ਨੂੰ ਕਿਹਾ ਹੈ ਕਿ ਉਹ ਭਾਰਤ ਦੇ ਲੋਕਾਂ ‘ਤੇ ਜਬਰੀ ਪਰਿਵਾਰਕ ਯੋਜਨਾਬੰਦੀ ਥੋਪਣ ਦੇ ਵਿਰੋਧ ਵਿੱਚ ਹੈ। ਇੱਕ ਨਿਸ਼ਚਤ ਗਿਣਤੀ 'ਚ ਬੱਚਿਆਂ ਨੂੰ ਜਨਮ ਦੇਣ ਦੀ ਕਿਸੇ ਵੀ ਤਰ੍ਹਾਂ ਦੀ ਮਜਬੂਰੀ ਨੁਕਸਾਨਦੇਹ ਹੋਵੇਗੀ ਅਤੇ ਜਨਸੰਖਿਆ ਸੰਬੰਧੀ ਵਿਗਾੜ ਪੈਦਾ ਕਰੇਗੀ। ਸੁਪਰੀਮ ਕੋਰਟ ਵਿੱਚ ਸੌਂਪੇ ਇੱਕ ਹਲਫਨਾਮੇ ਵਿੱਚ, ਸਿਹਤ ਮੰਤਰਾਲੇ ਨੇ ਕਿਹਾ ਕਿ ਦੇਸ਼ ਵਿੱਚ ਪਰਿਵਾਰ ਭਲਾਈ ਪ੍ਰੋਗਰਾਮ ਸਵੈਇੱਛੁਕ ਹੈ। ਜਿਸ ਵਿੱਚ ਜੋੜਾ ਆਪਣੇ ਪਰਿਵਾਰ ਦਾ ਆਕਾਰ ਤੈਅ ਕਰ ਸਕਦਾ ਹੈ ਅਤੇ ਆਪਣੀ ਮਰਜ਼ੀ ਅਨੁਸਾਰ ਪਰਿਵਾਰ ਨਿਯੋਜਨ ਦੇ ਤਰੀਕਿਆਂ ਨੂੰ ਅਪਣਾ ਸਕਦਾ ਹੈ। ਹਲਫਨਾਮੇ ਵਿਚ ਕਿਹਾ ਗਿਆ ਹੈ ਕਿ ਇਸ ਵਿਚ ਕੋਈ ਮਜਬੂਰੀ ਨਹੀਂ ਹੈ। ਇਹ ਗੱਲ ਭਾਜਪਾ ਨੇਤਾ ਅਤੇ ਵਕੀਲ ਅਸ਼ਵਨੀ ਕੁਮਾਰ ਉਪਾਧਿਆਏ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਦੇ ਜਵਾਬ ਵਿੱਚ ਕਹੀ ਗਈ ਹੈ। ਪਟੀਸ਼ਨ ਵਿਚ ਦਿੱਲੀ ਹਾਈ ਕੋਰਟ ਦੇ ਉਸ ਆਦੇਸ਼ ਨੂੰ ਚੁਣੌਤੀ ਦਿੱਤੀ ਗਈ ਸੀ, ਜਿਸ ਵਿਚ ਅਦਾਲਤ ਨੇ ਦੇਸ਼ ਦੀ ਵੱਧ ਰਹੀ ਅਬਾਦੀ ਨੂੰ ਕੰਟਰੋਲ ਕਰਨ ਲਈ ਦੋ ਬੱਚਿਆਂ ਦੇ ਨਿਯਮ ਸਮੇਤ ਕੁਝ ਕਦਮ ਚੁੱਕਣ ਦੀ ਉਸ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਸੀ।

ਟਾਪ ਹੈਡਲਾਈਨ

ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ

ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ

Bengal 'ਚ 11 ਸਾਲਾ ਮਾਸੂਮ ਦੀ ਬੋਰੀ 'ਚੋਂ ਮਿਲੀ ਲਾਸ਼, ਜਿਨਸੀ ਸ਼ੋਸ਼ਣ ਤੋਂ ਬਾਅਦ ਕਤਲ ਦਾ ਆਰੋਪ ,ਜਾਣੋ ਪੂਰਾ ਮਾਮਲਾ

Monsoon 2026: ਮਾਨਸੂਨ ਦੀ ਐਂਟਰੀ ਨੇ ਮਚਾਈ ਤਬਾਹੀ, ਭਾਰੀ ਮੀਂਹ-ਗਰਜ ਸਣੇ 30-40KM ਦੀ ਰਫ਼ਤਾਰ ਨਾਲ ਤੂਫਾਨ ਦਾ ਅਲਰਟ; ਦੁਪਹਿਰ ਦੀ ਸ਼ਿਫਟ ਲਈ ਸਕੂਲਾਂ 'ਚ ਛੁੱਟੀ ਦਾ ਐਲਾਨ...
ਮਾਨਸੂਨ ਦੀ ਐਂਟਰੀ ਨੇ ਮਚਾਈ ਤਬਾਹੀ, ਭਾਰੀ ਮੀਂਹ-ਗਰਜ ਸਣੇ 30-40KM ਦੀ ਰਫ਼ਤਾਰ ਨਾਲ ਤੂਫਾਨ ਦਾ ਅਲਰਟ; ਦੁਪਹਿਰ ਦੀ ਸ਼ਿਫਟ ਲਈ ਸਕੂਲਾਂ 'ਚ ਛੁੱਟੀ ਦਾ ਐਲਾਨ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ

Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026

Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ

Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...

Embed widget