ਪੜਚੋਲ ਕਰੋ
ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਯੂਪੀ ਸਰਕਾਰ ਤੋਂ ਮੰਗਿਆ ਜਵਾਬ
ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਕੇਸ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਵੱਲੋਂ ਦਾਇਰ ਜ਼ਮਾਨਤ ਅਰਜ਼ੀ ’ਤੇ ਯੂਪੀ ਸਰਕਾਰ ਤੋਂ ਦੋ ਹਫ਼ਤਿਆਂ ਵਿੱਚ ਜਵਾਬ ਮੰਗ ਲਿਆ ਹੈ।

Supreme Court
Source : Getty Images
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਕੇਸ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਵੱਲੋਂ ਦਾਇਰ ਜ਼ਮਾਨਤ ਅਰਜ਼ੀ ’ਤੇ ਯੂਪੀ ਸਰਕਾਰ ਤੋਂ ਦੋ ਹਫ਼ਤਿਆਂ ਵਿੱਚ ਜਵਾਬ ਮੰਗ ਲਿਆ ਹੈ।
ਅਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਨੇ 26 ਜੁਲਾਈ ਨੂੰ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਜਸਟਿਸ ਬੀ.ਆਰ. ਗਵਈ ਤੇ ਜਸਟਿਸ ਬੀ.ਵੀ.ਨਾਗਰਤਨਾ ਦੇ ਬੈਂਚ ਨੇ ਕਿਹਾ ਕਿ ਉਹ ਇਸ ਮਸਲੇ ’ਤੇ 7 ਨਵੰਬਰ ਨੂੰ ਸੁਣਵਾਈ ਕਰੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















