ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਕੇਸ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਵੱਲੋਂ ਦਾਇਰ ਜ਼ਮਾਨਤ ਅਰਜ਼ੀ ’ਤੇ ਯੂਪੀ ਸਰਕਾਰ ਤੋਂ ਦੋ ਹਫ਼ਤਿਆਂ ਵਿੱਚ ਜਵਾਬ ਮੰਗ ਲਿਆ ਹੈ।
ਅਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਨੇ 26 ਜੁਲਾਈ ਨੂੰ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਜਸਟਿਸ ਬੀ.ਆਰ. ਗਵਈ ਤੇ ਜਸਟਿਸ ਬੀ.ਵੀ.ਨਾਗਰਤਨਾ ਦੇ ਬੈਂਚ ਨੇ ਕਿਹਾ ਕਿ ਉਹ ਇਸ ਮਸਲੇ ’ਤੇ 7 ਨਵੰਬਰ ਨੂੰ ਸੁਣਵਾਈ ਕਰੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ