EVM-VVPAT Hearing: EVM ਨੂੰ ਕੀਤਾ ਜਾ ਸਕਦੇ ਹੈਕ ? SC 'ਚ ਸੁਣਵਾਈ ਦੌਰਾਨ ਜਾਣੋ EC ਨੇ ਕੀ ਦਿੱਤਾ ਜਵਾਬ

Supreme Court Hearing on VVPAT: ਵਿਰੋਧੀ ਧਿਰਾਂ ਵੱਲੋਂ EVM ਦੀ ਲਗਾਤਾਰ ਆਲੋਚਨਾ ਕੀਤੀ ਜਾ ਰਹੀ ਹੈ। ਵਿਰੋਧੀ ਧਿਰ ਕਹਿ ਰਹੀ ਹੈ ਕਿ ਇਸ ਨੂੰ ਹੈਕ ਕੀਤਾ ਜਾ ਸਕਦਾ ਹੈ।

Supreme Court:  EVM-VVPAT ਮਾਮਲੇ 'ਤੇ ਸੁਪਰੀਮ ਕੋਰਟ 'ਚ ਵੀਰਵਾਰ (18 ਅਪ੍ਰੈਲ) ਨੂੰ ਸੁਣਵਾਈ ਹੋਈ। ਇਸ ਦੌਰਾਨ ਦੇਸ਼ ਦੀ ਸਿਖਰਲੀ ਅਦਾਲਤ ਨੇ ਚੋਣ ਕਮਿਸ਼ਨ ਨੂੰ ਕਿਹਾ ਕਿ ਚੋਣ ਪ੍ਰਕਿਰਿਆ ਵਿੱਚ ਪਵਿੱਤਰਤਾ ਹੋਣੀ ਚਾਹੀਦੀ ਹੈ। ਕਮਿਸ਼ਨ ਨੂੰ ਆਜ਼ਾਦ ਅਤੇ

Related Articles