ਪੜਚੋਲ ਕਰੋ

ਅਨਿਲ ਅੰਬਾਨੀ ਨੂੰ ਵੱਡਾ ਝਟਕਾ, 453 ਕਰੋੜ ਦਿਓ ਨਹੀਂ ਤਾਂ ਜੇਲ੍ਹ ਲਈ ਰਹਿਣ ਤਿਆਰ

ਚੰਡੀਗੜ੍ਹ: ਮੁਕੇਸ਼ ਅੰਬਾਨੀ ਦੇ ਭਰਾ ਅਨਿਲ ਅੰਬਾਨੀ ਨੂੰ ਜੇਲ੍ਹ ਜਾਣਾ ਪੈ ਸਕਦਾ ਹੈ। ਸੁਪਰੀਮ ਕੋਰਟ ਨੇ ਐਰਿਕਸਨ ਕੰਪਨੀ ਨੂੰ ਭੁਗਤਾਨ ਦੇ ਮਾਮਲੇ ਵਿੱਚ ਅਨਿਲ ਅੰਬਾਨੀ ਤੇ ਉਨ੍ਹਾਂ ਦੇ ਗਰੁੱਪ ਦੀਆਂ ਕੰਪਨੀਆਂ ਦੇ ਦੋ ਨਿਰਦੇਸ਼ਕਾਂ ਨੂੰ ਅਦਾਲਤੀ ਹੱਤਕ ਦਾ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਜਾਣਬੁੱਝ ਕੇ ਕੰਪਨੀ ਨੂੰ ਭੁਗਤਾਨ ਨਹੀਂ ਕੀਤਾ। ਅਨਿਲ ਅੰਬਾਨੀ ਦੀ ਕੰਪਨੀ ਆਰਕਾਮ ’ਤੇ ਐਰਿਕਸਨ ਦੇ 550 ਕਰੋੜ ਰੁਪਏ ਬਕਾਇਆ ਹਨ। ਅਦਾਲਤ ਨੇ ਕਿਹਾ ਹੈ ਕਿ ਐਰਿਕਸਨ ਨੂੰ 4 ਹਫ਼ਤਿਆਂ ਅੰਦਰ 453 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾਏਗਾ। ਅਨਿਲ ਅੰਬਾਨੀ ਤੇ ਦੋਵਾਂ ਨਿਰਦੇਸ਼ਕਾਂ ’ਤੇ 1-1 ਕਰੋੜ ਰੁਪਏ ਦਾ ਜ਼ੁਰਮਾਨਾ ਵੀ ਲਾਇਆ ਗਿਆ ਹੈ। ਐਰਿਕਸਨ ਦਾ ਬਕਾਇਆ ਤੇ ਜ਼ੁਰਮਾਨਾ ਨਾ ਦੇਣ ’ਤੇ ਅਨਿਲ ਅੰਬਾਨੀ ਤੇ ਦੋਵਾਂ ਨਿਰਦੇਸ਼ਕਾਂ ਨੂੰ ਜੇਲ੍ਹ ਜਾਣਾ ਪਏਗਾ। ਸੁਪਰੀਮ ਕੋਰਟ ਨੇ ਆਰਕਾਮ ਨੂੰ 15 ਦਸੰਬਰ ਤਕ ਭੁਗਤਾਨ ਕਰਨ ਦੇ ਹੁਕਮ ਦਿੱਤੇ ਹਨ। ਕੀ ਹੈ ਪੂਰਾ ਵਿਵਾਦ? ਦਰਅਸਲ ਐਰਿਕਸਨ ਨੇ 2014 ਵਿੱਚ ਆਰਕਾਮ ਦਾ ਟੈਲੀਵਿਜ਼ਨ ਨੈਟਵਰਕ ਸੰਭਾਲਣ ਲਈ 7 ਸਾਲ ਦਾ ਸੌਦਾ ਕੀਤਾ ਸੀ। ਉਸ ਦਾ ਇਲਜ਼ਾਮ ਹੈ ਕਿ ਆਰਕਾਮ ਨੇ 1,500 ਕਰੋੜ ਰੁਪਏ ਦੀ ਬਕਾਇਆ ਰਕਮ ਅਦਾ ਨਹੀਂ ਕੀਤੀ। ਪਿਛਲੇ ਸਾਲ ਦੀਵਾਲੀਆ ਅਦਾਲਤ ਵਿੱਚ ਸਮਝੌਤਾ ਪ੍ਰਕਿਰਿਆ ਦੇ ਤਹਿਤ ਐਰਿਕਸਨ ਇਸ ਗੱਲ ਲਈ ਰਾਜ਼ੀ ਹੋਈ ਕਿ ਆਰਕਾਮ ਸਿਰਫ 550 ਕਰੋੜ ਦਾ ਹੀ ਭੁਗਤਾਨ ਕਰ ਦਵੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

Jagjit Dhallewal | Khanauri Kisan Mahapanchayat | ਖਨੌਰੀ ਬਾਰਡਰ ਮਹਾਪੰਚਾਇਤ 'ਚ ਪਹੁੰਚੇ ਲੱਖਾਂ ਲੋਕਬਰਨਾਲਾ 'ਚ ਵੱਡਾ ਹਾਦਸਾ, 3 ਕਿਸਾਨ ਔਰਤਾਂ ਦੀ ਮੌ*ਤFARMERS PROTEST UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKM UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKMBathinda: ਧੁੰਦ ਕਾਰਨ ਕਿਸਾਨਾਂ ਦੀ ਮਿਨੀ ਬੱਸ ਨਾਲ ਵਾਪਰਿਆ ਹਾਦਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget