ਪੜਚੋਲ ਕਰੋ

ਲੋਕਾਂ ਦੇ ਕੰਪਿਊਟਰਾਂ 'ਚ ਕਿਉਂ ਝਾਕ ਰਹੀ ਸਰਕਾਰ? ਸੁਪਰੀਮ ਕੋਰਟ ਵੱਲੋਂ ਜਵਾਬ ਤਲਬ

ਨਵੀਂ ਦਿੱਲੀ: ਦੇਸ਼ ਦੀਆਂ 10 ਪ੍ਰਮੁੱਖ ਸੁਰੱਖਿਆ ਤੇ ਖੁਫੀਆ ਏਜੰਸੀਆਂ ਨੂੰ ਕਿਸੇ ਵੀ ਵਿਅਕਤੀ ਜਾਂ ਸੰਸਥਾ ਦੇ ਕੰਪਿਊਟਰਾਂ ਦੀ ਜਾਂਚ ਕਰਨ ਦਾ ਅਧਿਕਾਰ ਦੇਣ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ। ਇਸ ਮਾਮਲੇ ‘ਚ ਪਾਈ ਪਟੀਸ਼ਨ ਨੂੰ ਮਨਜ਼ੂਰ ਕਰਦੇ ਹੋਏ ਕੋਰਟ ਨੇ ਕੇਂਦਰ ਸਰਕਾਰ ਨੂੰ 6 ਹਫਤਿਆਂ ‘ਚ ਜਵਾਬ ਦੇਣ ਨੂੰ ਕਿਹਾ ਹੈ। ਗ੍ਰਹਿ ਮੰਤਰਾਲੇ ਨੇ 20 ਦਸੰਬਰ ਨੂੰ ਨੋਟੀਫਿਕੇਸ਼ਨ ਜਾਰੀ ਕਰ ਸੀਬੀਆਈ, ਆਈਬੀ ਤੇ ਈਡੀ ਜਿਹੀਆਂ 10 ਏਜੰਸੀਆਂ ਨੂੰ ਕੰਪਿਊਟਰਾਂ ਦੀ ਜਾਂਚ ਦਾ ਅਧਿਕਾਰ ਦਿੱਤਾ ਸੀ। ਇਸ ‘ਚ ਕਿਹਾ ਗਿਆ ਕਿ ਪ੍ਰਮੁੱਖ ਕੰਪਨੀਆਂ ਕਿਸੇ ਵੀ ਇਨਸਾਨ ਅਤ ਸੰਸਥਾ ਦੇ ਕੰਪਿਊਟਰ ਨਾਲ ਜੈਨਰੇਟ, ਟ੍ਰਾਂਸਮਿਟ ਜਾਂ ਰਿਸੀਵ ਤੇ ਉਸ ‘ਚ ਸੁਰੱਖਿਅਤ ਡੇਟਾ ਨੂੰ ਦੇਖ ਸਕਦੀ ਹੈ। ਇਹ ਅਧਿਕਾਰ ਆਈਟੀ ਐਕਟ ਦੀ ਧਾਰਾ-69 ਤਹਿਤ ਕੀਤਾ ਗਿਆ ਹੈ। ਇਸ ਬਾਰੇ ਕਾਂਗਰਸ ਸਰਕਾਰ ਦਾ ਕਹਿਣਾ ਹੈ ਕਿ ਇਸ ਵਾਰ ਮੋਦੀ ਸਰਕਾਰ ਨੇ ਲੋਕਾਂ ਦੀ ਪ੍ਰਾਇਵੇਸੀ ‘ਤੇ ਹਮਲਾ ਕੀਤਾ ਹੈ।

ਟਾਪ ਹੈਡਲਾਈਨ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

Kurukshetra News : ਵਿਆਹ ਤੋਂ ਕੁੱਝ ਦਿਨ ਬਾਅਦ ਦੁਲਹਨ ਨੇ ਕੀਤਾ ਵੱਡਾ ਕਾਰਨਾਮਾ ,ਪਤੀ ਦੇ ਉਡ ਗਏ ਹੋਸ਼ 

 Marriage ਤੋਂ ਪਹਿਲਾਂ ਮੰਗੇਤਰ 'ਤੇ ਜਬਰ-ਜ਼ਿਨਾਹ ਦਾ ਆਰੋਪ , ਅਗਲੇ ਦਿਨ ਹੀ ਤੋੜਿਆ ਰਿਸ਼ਤਾ , ਕੱਲ੍ਹ ਹੋਣਾ ਸੀ ਵਿਆਹ

LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

Embed widget