ਪੜਚੋਲ ਕਰੋ
Advertisement
PM Cares Fund 'ਤੇ ਸੁਪਰੀਮ ਕੋਰਟ ਦਾ ਫੈਸਲਾ, NDRF 'ਚ ਟ੍ਰਾਂਸਫਰ ਨਹੀਂ ਹੋਏਗਾ ਪੈਸਾ
ਪ੍ਰਧਾਨ ਮੰਤਰੀ ਕੇਅਰਜ਼ ਫੰਡ 'ਚ ਜਮ੍ਹਾਂ ਪੈਸੇ ਨੂੰ ਰਾਸ਼ਟਰੀ ਆਫਤ ਰਾਹਤ ਫੰਡ (ਐਨਡੀਆਰਐਫ) 'ਚ ਟ੍ਰਾਂਸਫਰ ਨਹੀਂ ਕੀਤਾ ਜਾ ਸਕਦਾ। ਸੁਪਰੀਮ ਕੋਰਟ ਨੇ ਇਸ ਸਬੰਧੀ ਦਾਇਰ ਪਟੀਸ਼ਨ ਖਾਰਜ ਕਰ ਦਿੱਤੀ।
ਨਵੀਂ ਦਿੱਲੀ: ਕੋਰੋਨਾਵਾਇਰਸ ਖਿਲਾਫ ਲੜਾਈ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਹੁਕਮਾਂ 'ਤੇ ਬਣੇ ਪੀਐਮ ਕੇਅਰਜ਼ ਫੰਡ 'ਚ ਜਮ੍ਹਾਂ ਪੈਸਾ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ। ਕੋਰਟ ਨੇ ਸੁਣਵਾਈ ਤੋਂ ਬਾਅਦ ਪੀਐਮ ਕੇਅਰਜ਼ ਫੰਡ ਦੇ ਪੈਸੇ ਨੂੰ ਰਾਸ਼ਟਰੀ ਆਫਤ ਰਾਹਤ ਫੰਡ 'ਚ ਟ੍ਰਾਂਸਫਰ ਕਰਨ ਜਾਂ ਮੁੜ ਜਮ੍ਹਾਂ ਕਰਨ ਦੇ ਹੁਕਮ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ।
ਇਸ ਨੂੰ ਲੈ ਕੇ ਦਾਇਰ ਪਟੀਸ਼ਨ ਨੂੰ ਖਾਰਜ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਨਵੇਂ ਰਾਸ਼ਟਰੀ ਆਫਤ ਯੋਜਨਾ ਦੀ ਕੋਈ ਲੋੜ ਨਹੀਂ। ਦੱਸ ਦਈਏ ਕਿ ਪੀਐਮ ਕੇਅਰਜ਼ ਫੰਡ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਲਗਾਤਾਰ ਕੇਂਦਰ ਸਰਕਾਰ 'ਤੇ ਇਲਜ਼ਾਮ ਲਾਏ ਸੀ।
ਉਧਰ ਸਰਕਾਰ ਨੇ ਜਮ੍ਹਾਂ ਪੈਸਿਆਂ ਨਾਲ ਦੇਸ਼ ਦੇ ਹਸਪਤਾਲਾਂ ਨੂੰ ਵੈਂਟੀਲੇਟਰ, ਪੀਪੀਪੀ ਕਿੱਟ, ਐਨ-95 ਮਾਸਕ ਵੰਡੇ। ਮੋਦੀ ਦੇ ਐਲਾਨ ਤੋਂ ਬਾਅਦ ਦੇਸ਼ ਦੇ ਲੋਕਾਂ ਨੇ ਪੈਸਾ ਪੀਐਮ ਕੇਅਰਜ਼ ਫੰਡ 'ਚ ਦਾਨ ਕੀਤਾ ਸੀ। ਸਿਹਤ ਖ਼ਰਾਬ ਹੋਣ ਕਾਰਨ ਅਮਿਤ ਸ਼ਾਹ ਏਮਜ਼ 'ਚ ਦਾਖਲ, ਹਾਲ ਹੀ 'ਚ ਦੇ ਚੁੱਕੇ ਕੋਰੋਨਾ ਨੂੰ ਮਾਤ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904While disposing of the petition, Supreme Court said, no need for fresh national disaster relief plan. https://t.co/zp3A1rejHc
— ANI (@ANI) August 18, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਵਿਸ਼ਵ
ਪੰਜਾਬ
ਅੰਮ੍ਰਿਤਸਰ
Advertisement