ਪੜਚੋਲ ਕਰੋ

ਸੁਪਰੀਮ ਕੋਰਟ ਦਾ ਸਵਾਲ- ਕੀ ਪੱਗ ਸਿੱਖ ਧਰਮ ਦਾ ਅਨਿੱਖੜਵਾਂ ਅੰਗ ਹੈ?

ਨਵੀਂ ਦਿੱਲੀ: ਦਸਤਾਰ 'ਤੇ ਲੱਗੀ ਪਾਬੰਦੀ ਨੂੰ ਦਿੱਲੀ ਆਧਾਰਤ ਸਾਈਕਲਿਸਟ ਜਗਦੀਪ ਸਿੰਘ ਵੱਲੋਂ ਦਿੱਤੀ ਚੁਨੌਤੀ 'ਤੇ ਸੁਪਰੀਮ ਕੋਰਟ ਨੇ ਪੁੱਛਿਆ ਹੈ ਕਿ ਕੀ ਪੱਗ ਸਿੱਖ ਧਰਮ ਦਾ ਅਨਿੱਖੜਵਾਂ ਅੰਗ ਹੈ? ਸਾਈਕਲਿਸਟ ਪੁਰੀ ਨੇ ਸਥਾਨਕ ਸਾਈਕਲਿੰਗ ਐਸੋਸੀਏਸ਼ਨ ਦੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਦਸਤਾਰ ਬੰਨ੍ਹੀ ਹੋਣ ਦੇ ਬਾਵਜੂਦ ਹੈਲਮੇਟ ਦੇ ਲਾਜ਼ਮੀ ਹੋਣ ਨੂੰ ਸੁਪਰੀਮ ਕੋਰਟ ਵਿੱਚ ਚੁਨੌਤੀ ਦਿੱਤੀ ਹੈ।   ਜਸਟਿਸ ਐਸ.ਏ. ਬੋਡਬੇ ਤੇ ਐਲ.ਐਨ. ਰਾਓ ਦੇ ਬੈਂਚ ਨੇ ਹੈਰਾਨੀ ਪ੍ਰਗਟ ਕਰਦਿਆਂ ਪੁੱਛਿਆ ਕਿ ਕੀ ਸਿੱਖ ਧਰਮ ਵਿੱਚ ਦਸਤਾਰ ਲਾਜ਼ਮੀ ਹੈ ਜਾਂ ਸਿਰ ਢਕਣ ਦਾ ਇੱਕ ਤਰੀਕਾ। ਇੰਨਾ ਹੀ ਨਹੀਂ ਦੋਵੇ ਜੱਜਾਂ ਨੇ ਇਸ 'ਤੇ ਉਨ੍ਹਾਂ ਖਿਡਾਰੀਆਂ ਦਾ ਹਵਾਲਾ ਦਿੱਤਾ, ਜੋ ਬਿਨਾ ਦਸਤਾਰ ਤੋਂ ਆਪਣੀਆਂ ਖੇਡਾਂ ਖੇਡਦੇ ਹਨ। ਬੈਂਚ ਨੇ ਪਟੀਸ਼ਨਕਰਤਾ ਪੁਰੀ ਦੇ ਵਕੀਲ ਆਰ.ਐਸ. ਸੂਰੀ ਤੋਂ ਪੁੱਛਿਆ ਕਿ ਕੀ ਫ਼ੌਜੀ ਜੰਗ ਦੌਰਾਨ ਸਿਰਾਂ 'ਤੇ ਹੈਲਮੇਟ ਨਹੀਂ ਪਹਿਨਦੇ? ਸੁਪਰੀਮ ਕੋਰਟ ਦਾ ਸਵਾਲ- ਕੀ ਪੱਗ ਸਿੱਖ ਧਰਮ ਦਾ ਅਨਿੱਖੜਵਾਂ ਅੰਗ ਹੈ? ਇਸ 'ਤੇ ਵਕੀਲ ਨੇ ਬੈਂਚ ਨੂੰ ਜਵਾਬ ਦਿੱਤਾ ਕਿ ਕੇਂਦਰੀ ਮੋਟਰ ਵ੍ਹੀਕਲ ਐਕਟ ਨੇ ਸਿੱਖਾਂ ਨੂੰ ਦੁਪਹਿਆ ਵਾਹਨ ਦੀ ਸਵਾਰੀ ਵੇਲੇ ਹੈਲਮੇਟ ਪਾਉਣ ਤੋਂ ਛੋਟ ਦਿੱਤੀ ਹੋਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਯੂ.ਕੇ. ਤੇ ਅਮਰੀਕਾ ਵਰਗੇ ਦੇਸ਼ਾਂ ਨੇ ਸਿੱਖ ਖਿਡਾਰੀਆਂ ਦੀਆਂ ਧਾਰਮਿਕ ਭਾਵਨਾਵਾਂ ਦੀ ਕਦਰ ਕਰਦਿਆਂ ਉਨ੍ਹਾਂ ਨੂੰ ਸਮੇਤ ਦਸਤਾਰ ਖੇਡਣ ਦੀ ਇਜਾਜ਼ਤ ਦਿੱਤੀ ਹੈ। ਵਕੀਲ ਨੂੰ ਬੈਂਚ ਨੇ ਮਿਲਖਾ ਸਿੰਘ ਤੇ ਬਿਸ਼ਨ ਸਿੰਘ ਬੇਦੀ ਵਰਗੇ ਖਿਡਾਰੀਆਂ ਦੀ ਉਦਾਹਰਣ ਦਿੱਤੀ ਤੇ ਕਿਹਾ ਕਿ ਦੋਵਾਂ ਨੇ ਕਦੇ ਵੀ ਖੇਡ ਦੇ ਮੈਦਾਨ ਵਿੱਚ ਦਸਤਾਰ ਨਹੀਂ ਪਹਿਨੀ ਹੋਵੇਗੀ। ਬੈਂਚ ਨੇ ਪਟੀਸ਼ਨਕਰਤਾ ਦੇ ਵਕੀਲ ਨੂੰ ਇਹ ਵੀ ਕਿਹ ਕਿ ਉਹ ਦਸਤਾਰ 'ਤੇ ਕਿਸੇ ਅਥਾਰਟੀ ਨੂੰ ਲਿਆਉਣ ਤੇ ਦੱਸਣ ਕਿ ਕੀ ਦਸਤਾਰ ਇੱਕ ਧਾਰਮਿਕ ਚਿੰਨ੍ਹ ਹੈ ਜਾਂ ਨਹੀਂ। ਅਦਾਲਤ ਨੇ ਸੀਨੀਅਰ ਵਕੀਲ ਸੀ.ਯੂ. ਸਿੰਘ ਨੂੰ ਇਸ ਮਸਲੇ ਵਿੱਚ ਸਹਾਇਤਾ ਕਰਨ ਦੇ ਨਿਰਦੇਸ਼ ਦਿੱਤੇ। ਪੇਸ਼ੇ ਵਜੋਂ ਗ੍ਰਾਫਿਕ ਡਿਜ਼ਾਈਨਰ ਜਗਦੀਪ ਸਿੰਘ ਪੁਰੀ ਨੂੰ ਔਡੈਕਸ ਇੰਡੀਆ ਰੈਂਡੌਨਿਊਰਜ਼ (ਏਆਈਆਰ) ਵੱਲੋਂ ਕਰਵਾਏ ਗਏ ਆਜ਼ਾਦ ਹਿੰਦ ਬ੍ਰੇਵਟ (ਲੰਮੀ ਦੂਰੀ ਦੀ ਸਾਈਕਲਿੰਗ) ਮੁਕਾਬਲੇ ਵਿੱਚ ਹੈਲਮੇਟ ਨਾ ਪਾਉਣ ਕਰ ਕੇ ਖੇਡ ਵਿੱਚੋਂ ਬਾਹਰ ਕਰ ਦਿੱਤਾ ਸੀ। ਇਸ 'ਤੇ ਪੁਰੀ ਨੇ 23 ਅਪ੍ਰੈਲ ਨੂੰ ਸੁਪਰੀਮ ਕੋਰਟ ਦਾ ਬੂਹਾ ਖੜਕਾਇਆ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ

Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ

Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ

Accident in Punjab: ਦਰਦਨਾਕ ਭਾਣਾ! ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਕੇ ਥਾਰ ਤਬਾਹ, ਵਿਆਹ ਤੋਂ 5 ਦਿਨ ਬਾਅਦ ਹੀ ਨੌਜਵਾਨ ਵਕੀਲ ਦੀ ਮੌ*ਤ

ABP Premium

ਵੀਡੀਓਜ਼

ਗਾਇਕ ਬਾਦਸ਼ਾਹ ਨਾਲ ਹੋਈ ਮਾੜੀ , ਪੁਲਿਸ ਨੇ ਕੱਟਿਆ ਮੋਟਾ ਚਲਾਨਸ਼ਿਕਾਰਾ 'ਚ ਘੁੰਮ ਰਹੇ ਦਿਲਜੀਤ , ਉੱਥੇ ਵੀ ਮਿਲਿਆ ਦੋਸਾਂਝਵਾਲੇ ਨੂੰ ਪਿਆਰਬਾਦਸ਼ਾਹ ਤੇ ਕਰਨ ਔਜਲਾ ਦੀ ਜੁਗਲਬੰਦੀ ਵੇਖ , ਖੁਸ਼ ਹੋ ਜਾਏਗਾ ਤੁਹਾਡਾ ਮਨਮੈਨੂੰ ਸਿਰਫ ਚੰਡੀਗੜ੍ਹ Venue 'ਚ ਦਿੱਕਤ ਆਈ , ਦਿਲਜੀਤ ਦੋਸਾਂਝ ਨੇ ਸਾਫ ਕੀਤੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ
Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ
Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ
Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ
Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ
Accident in Punjab: ਦਰਦਨਾਕ ਭਾਣਾ! ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਕੇ ਥਾਰ ਤਬਾਹ, ਵਿਆਹ ਤੋਂ 5 ਦਿਨ ਬਾਅਦ ਹੀ ਨੌਜਵਾਨ ਵਕੀਲ ਦੀ ਮੌ*ਤ
Accident in Punjab: ਦਰਦਨਾਕ ਭਾਣਾ! ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਕੇ ਥਾਰ ਤਬਾਹ, ਵਿਆਹ ਤੋਂ 5 ਦਿਨ ਬਾਅਦ ਹੀ ਨੌਜਵਾਨ ਵਕੀਲ ਦੀ ਮੌ*ਤ
Punjab News: ਗਿਆਨੀ ਹਰਪ੍ਰੀਤ ਸਿੰਘ ਤੋਂ SGPC ਨੇ ਵਾਪਸ ਲਿਆ ਚਾਰਜ, ਹੁਣ ਬਦਲਿਆ ਜਾ ਸਕਦਾ ਅਕਾਲੀ ਦਲ ਲਈ ਲਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ ?

Farmer Protest: VC ਰਾਹੀਂ SC 'ਚ ਪੇਸ਼ ਹੋਏ ਜਗਜੀਤ ਡੱਲੇਵਾਲ, ਕਿਹਾ-1 ਹਫਤੇ ਲਈ ਹਸਪਤਾਲ ਹੋ ਜਾਓ ਦਾਖ਼ਲ, ਮੰਗੀ ਮੈਡੀਕਲ ਰਿਪੋਰਟ

ਵੱਡੀ ਖ਼ਬਰ ! ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਹੋਈ ਖਰਾਬ, ਸਤਿਨਾਮ ਵਾਹਿਗੁਰੂ ਦਾ ਜਾਪ ਸ਼ੁਰੂ, ਘਬਰਾਈ ਮੈਡੀਕਲ ਟੀਮ

Sikh News: ਸਿਰਫ਼ ਜਥੇਦਾਰ ਰਘਬੀਰ ਸਿੰਘ ਕੋਲ ਉਸ ਦਿਨ ਦੀ ਪੂਰੀ ਵੀਡੀਓ, ਫਿਰ ਕਿਵੇਂ ਹੋਈ ਲੀਕ ? ਗਿਆਨੀ ਹਰਪ੍ਰੀਤ ਸਿੰਘ ਨੇ ਚੁੱਕੇ ਵੱਡੇ ਸਵਾਲ

Embed widget