ਪੜਚੋਲ ਕਰੋ

ਡੇਰਾ ਸਿਰਸਾ ਮੁਖੀ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ

ਨਵੀਂ ਦਿੱਲੀ: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਡੇਰਾ ਮੁਖੀ ਵੱਲੋਂ ਦਾਇਰ ਪਟੀਸ਼ਨ ਨੂੰ ਰੱਦ ਕਰਦਿਆਂ ਪੰਚਕੁਲਾ ਕੋਰਟ ਨੂੰ ਹਰੀ ਝੰਡੀ ਦਿੰਦਿਆਂ ਕਿਹਾ ਹੈ ਕਿ ਗੁਰਮੀਤ ਰਾਮ ਰਹੀਮ ਖਿਲਾਫ ਚੱਲ ਰਹੇ 1999 ਦੇ  ਰੇਪ ਮਾਮਲੇ 'ਚ ਫੈਸਲਾ ਸੁਣਾਇਆ ਜਾਵੇ। ਇਸ ਦੇ ਨਾਲ ਹੀ ਹੁਣ ਸੀਬੀਆਈ ਕੋਰਟ ਪੰਚਕੁਲਾ ‘ਚ ਚੱਲ ਰਹੇ ਰੇਪ ਮਾਮਲੇ ‘ਚ ਫੈਸਲਾ ਸੁਣਾਉਣ ਲਈ ਰਾਹ ਪੱਧਰਾ ਹੋ ਗਿਆ ਹੈ। ਮਾਮਲੇ 'ਚ ਸੁਣਵਾਈ ਪੂਰੀ ਹੋ ਚੁੱਕੀ ਹੈ। ਹੁਣ ਕਿਸੇ ਵੇਲੇ ਵੀ ਡੇਰਾ ਮੁਖੀ ਖਿਲਾਫ ਰੇਪ ਮਾਮਲੇ 'ਚ ਫੈਸਲਾ ਆ ਸਕਦਾ ਹੈ। ਦਰਅਸਲ ਡੇਰਾ ਮੁਖੀ ਵੱਲੋਂ ਲਗਾਤਾਰ ਪਹਿਲਾਂ ਸੀਬੀਆਈ ਕੋਰਟ ਪੰਚਕੁਲਾ, ਹਾਈਕੋਰਟ ਤੇ ਹੁਣ ਸੁਪਰੀਮ ਕੋਰਟ 'ਚ ਪਟੀਸ਼ਨਾਂ ਦਾਇਰ ਕਰ ਮਾਮਲੇ ਫੈਸਲੇ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਜਾ ਰਹੀ ਸੀ। ਉਸ ਵੱਲੋਂ ਦਾਇਰ ਦੋ ਪਟੀਸ਼ਨਾਂ ‘ਚੋਂ ਇੱਕ ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸੀਬੀਆਈ ਨੇ ਮਾਮਲੇ ਵਿੱਚ ਦੋ ਜਾਂਚ ਅਧਿਕਾਰੀਆਂ ਦੇ ਬਿਆਨ ਦਰਜ ਨਹੀਂ ਕੀਤੇ। ਇਨ੍ਹਾਂ ਅਧਿਕਾਰੀਆਂ ਨੇ ਹੀ ਪੀੜਤ ਸਾਧਵੀਆਂ ਦੇ ਬਿਆਨ ਦਰਜ ਕੀਤੇ ਸਨ। ਦਾਅਵਾ ਕੀਤਾ ਗਿਆ ਹੈ ਕਿ ਬਿਆਨ ਵਿੱਚ ਰੇਪ ਦੀ ਗੱਲ ਹੀ ਨਹੀਂ ਸੀ। ਦੂਸਰੀ ਪਟੀਸ਼ਨ ‘ਚ ਪੀੜਤ ਸਾਧਵੀਆਂ ਦੇ ਬਿਆਨਾਂ ਦੀ ਕਾਪੀ ਦੀ ਮੰਗ ਕੀਤੀ ਗਈ ਸੀ। ਪਰ ਦੋਵੇਂ ਪਟੀਸ਼ਨਾਂ ਪਹਿਲਾਂ ਸੀਬੀਆਈ ਕੋਰਟ, ਹਾਈਕੋਰਟ ਤੇ ਹੁਣ ਸੁਪਰੀਮ ਕੋਰਟ ਵੱਲੋਂ ਰੱਦ ਕਰ ਦਿੱਤੀਆਂ ਹਨ। ਜਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਖਿਲਾਫ ਇੱਕ ਗੁੰਮਨਾਮ ਚਿੱਠੀ ਰਾਹੀਂ ਰੇਪ ਸਮੇਤ ਕਈ ਗੰਭੀਰ ਇਲਜ਼ਾਮ ਲਗਾਏ ਗਏ ਸਨ। ਮਾਮਲੇ ਦੀ ਲੰਬੀ ਜਾਂਚ ਤੋਂ ਬਾਅਦ ਸੀਬੀਆਈ ਨੇ ਇਹ ਮਾਮਲਾ ਦਰਜ ਕੀਤਾ ਸੀ। ਡੇਰਾ ਮੁਖੀ ਖਿਲਾਫ ਰੇਪ ਸਮੇਤ 2 ਕਤਲ ਦੇ ਮਾਮਲਿਆਂ ‘ਚ ਵੀ ਸੁਣਵਾਈ ਚੱਲ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab State Deer Lottery : ਸਕਿਊਰਿਟੀ ਗਾਰਡ ਰਾਤੋ-ਰਾਤ ਬਣਿਆ ਕਰੋੜਪਤੀ , ਜਿੱਤੇ ਡੇਢ ਕਰੋੜ ਰੁਪਏ  ,ਪੜ੍ਹੋ ਪੂਰੀ ਖ਼ਬਰ
Punjab State Deer Lottery : ਸਕਿਊਰਿਟੀ ਗਾਰਡ ਰਾਤੋ-ਰਾਤ ਬਣਿਆ ਕਰੋੜਪਤੀ , ਜਿੱਤੇ ਡੇਢ ਕਰੋੜ ਰੁਪਏ  ,ਪੜ੍ਹੋ ਪੂਰੀ ਖ਼ਬਰ
Hotels Close: ਅੱਜ ਸਾਰੇ ਹੋਟਲ-ਰੈਸਟੋਰੈਂਟ ਰਹਿਣਗੇ ਬੰਦ! ਜਾਣੋ ਕਿਉਂ ਲਿਆ ਗਿਆ ਵੱਡਾ ਫੈਸਲਾ? ਲੋਕਾਂ 'ਚ ਮੱਚਿਆ ਹਾਹਾਕਾਰ...
ਅੱਜ ਸਾਰੇ ਹੋਟਲ-ਰੈਸਟੋਰੈਂਟ ਰਹਿਣਗੇ ਬੰਦ! ਜਾਣੋ ਕਿਉਂ ਲਿਆ ਗਿਆ ਵੱਡਾ ਫੈਸਲਾ? ਲੋਕਾਂ 'ਚ ਮੱਚਿਆ ਹਾਹਾਕਾਰ...
Public Holidays: ਜਨਤਕ ਛੁੱਟੀ ਦਾ ਹੋਇਆ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਮੁਲਾਜ਼ਮਾਂ ਸਣੇ ਵਿਦਿਆਰਥੀਆਂ ਦੀ ਲੱਗੀਆਂ ਮੌਜਾਂ...
ਜਨਤਕ ਛੁੱਟੀ ਦਾ ਹੋਇਆ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਮੁਲਾਜ਼ਮਾਂ ਸਣੇ ਵਿਦਿਆਰਥੀਆਂ ਦੀ ਲੱਗੀਆਂ ਮੌਜਾਂ...
Cylinder Price Hike: ਆਮ ਜਨਤਾ 'ਚ ਮੱਚੀ ਹਲਚਲ, 1500 ਰੁਪਏ 'ਚ ਵਿਕ ਰਿਹਾ LPG ਗੈਸ ਸਿਲੰਡਰ! ਜਾਣੋ ਏਜੰਸੀਆਂ ਦੇ ਬਾਹਰ ਕਿਉਂ ਲੱਗੀਆਂ ਲੰਬੀਆਂ ਕਤਾਰਾਂ...
ਆਮ ਜਨਤਾ 'ਚ ਮੱਚੀ ਹਲਚਲ, 1500 ਰੁਪਏ 'ਚ ਵਿਕ ਰਿਹਾ LPG ਗੈਸ ਸਿਲੰਡਰ! ਜਾਣੋ ਏਜੰਸੀਆਂ ਦੇ ਬਾਹਰ ਕਿਉਂ ਲੱਗੀਆਂ ਲੰਬੀਆਂ ਕਤਾਰਾਂ...

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ LPG ਸਪਲਾਈ ਠੱਪ! ਲੋਕਾਂ 'ਚ ਮੱਚਿਆ ਹਾਹਾਕਾਰ: ਸਿਰਫ਼ 3 ਦਿਨਾਂ ਦਾ ਸਟਾਕ ਬਾਕੀ; ਘਰੇਲੂ ਸਿਲੰਡਰਾਂ ਦੀ ਬੁਕਿੰਗ ਵੀ ਹੋਈ ਬੰਦ... 
ਪੰਜਾਬ 'ਚ LPG ਸਪਲਾਈ ਠੱਪ! ਲੋਕਾਂ 'ਚ ਮੱਚਿਆ ਹਾਹਾਕਾਰ: ਸਿਰਫ਼ 3 ਦਿਨਾਂ ਦਾ ਸਟਾਕ ਬਾਕੀ; ਘਰੇਲੂ ਸਿਲੰਡਰਾਂ ਦੀ ਬੁਕਿੰਗ ਵੀ ਹੋਈ ਬੰਦ... 
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ
Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ
ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ
ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ
ਪੰਜਾਬ 'ਚ ਵਪਾਰੀ ਪਿਓ ਪੁੱਤ 'ਤੇ ਜਾਨਲੇਵਾ ਹਮਲਾ, CCTV 'ਚ ਵਾਰਦਾਤ ਕੈਦ; ਪੁੱਤ ਦੀ ਹਾਲਤ ਗੰਭੀਰ
ਪੰਜਾਬ 'ਚ ਵਪਾਰੀ ਪਿਓ ਪੁੱਤ 'ਤੇ ਜਾਨਲੇਵਾ ਹਮਲਾ, CCTV 'ਚ ਵਾਰਦਾਤ ਕੈਦ; ਪੁੱਤ ਦੀ ਹਾਲਤ ਗੰਭੀਰ
Middle East 'ਚ ਮਹਾਜੰਗ! Hormuz ਦੇ ਕੋਲ ਈਰਾਨ ਨੇ ਦਾਗੇ 16 ਗੋਲੇ, ਈਰਾਨ ਦੇ ਜਹਾਜ਼ ਕੀਤੇ ਤਬਾਹ
Middle East 'ਚ ਮਹਾਜੰਗ! Hormuz ਦੇ ਕੋਲ ਈਰਾਨ ਨੇ ਦਾਗੇ 16 ਗੋਲੇ, ਈਰਾਨ ਦੇ ਜਹਾਜ਼ ਕੀਤੇ ਤਬਾਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਮਾਰਚ 2026
Team India Prize Money Announces: ਟੀ20 ਵਿਸ਼ਵ ਕੱਪ ਜੇਤੂ ਟੀਮ ਇੰਡੀਆ ਲਈ ਇਨਾਮੀ ਰਾਸ਼ੀ ਦਾ ਐਲਾਨ, BCCI ਨੇ ਖੋਲ੍ਹੀ ਤਿਜੋਰੀ, ਖਿਡਾਰੀਆਂ 'ਤੇ ਪੈਸਿਆਂ ਦੀ ਬਰਸਾਤ...
ਟੀ20 ਵਿਸ਼ਵ ਕੱਪ ਜੇਤੂ ਟੀਮ ਇੰਡੀਆ ਲਈ ਇਨਾਮੀ ਰਾਸ਼ੀ ਦਾ ਐਲਾਨ, BCCI ਨੇ ਖੋਲ੍ਹੀ ਤਿਜੋਰੀ, ਖਿਡਾਰੀਆਂ 'ਤੇ ਪੈਸਿਆਂ ਦੀ ਬਰਸਾਤ...
Embed widget