ਪੜਚੋਲ ਕਰੋ

ਉੱਚ ਅੰਕਾਂ ਵਾਲੇ OBC ਉਮੀਦਵਾਰ ਜਨਰਲ ਸ਼੍ਰੇਣੀ ਦੀਆਂ ਸੀਟਾਂ ਦੇ ਹੱਕਦਾਰ: ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਹੋਰ ਪੱਛੜੀਆਂ ਸ਼੍ਰੇਣੀਆਂ (OBC) ਸ਼੍ਰੇਣੀ ਨਾਲ ਸਬੰਧਤ ਉਨ੍ਹਾਂ ਉਮੀਦਵਾਰਾਂ ਨੂੰ ਜਨਰਲ ਸ਼੍ਰੇਣੀ ਵਿੱਚ ਸ਼ਾਮਲ ਕਰਨ ਦੀ ਜ਼ਰੂਰਤ ਹੈ ਜੋ ਜਨਰਲ ਸ਼੍ਰੇਣੀ ਵਿੱਚ ਨਿਯੁਕਤ ਕੀਤੇ ਗਏ ਆਖਰੀ ਉਮੀਦਵਾਰਾਂ ਨਾਲੋਂ ਵੱਧ ਹੋਣਹਾਰ ਹਨ।

ਨਵੀਂ ਦਿੱਲੀ: ਸੁਪਰੀਮ ਕੋਰਟ  (Supreme Court) ਨੇ ਵੀਰਵਾਰ ਨੂੰ ਕਿਹਾ ਕਿ ਹੋਰ ਪੱਛੜੀਆਂ ਸ਼੍ਰੇਣੀਆਂ (OBC) ਵਰਗ ਨਾਲ ਸਬੰਧਤ ਉਨ੍ਹਾਂ ਉਮੀਦਵਾਰਾਂ ਨੂੰ ਜਨਰਲ ਸ਼੍ਰੇਣੀ ਵਿੱਚ ਸ਼ਾਮਲ ਕਰਨ ਦੀ ਲੋੜ ਹੈ ਜੋ ਜਨਰਲ ਸ਼੍ਰੇਣੀ ਵਿੱਚ ਨਿਯੁਕਤ ਕੀਤੇ ਗਏ ਆਖਰੀ ਉਮੀਦਵਾਰਾਂ ਨਾਲੋਂ ਵੱਧ ਹੋਣਹਾਰ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਅਜਿਹੇ ਹਾਲਾਤ 'ਚ ਰਾਖਵੀਆਂ ਸੀਟਾਂ (Reserve Seats) 'ਤੇ ਓਬੀਸੀ ਉਮੀਦਵਾਰਾਂ ਦੀ ਨਿਯੁਕਤੀ 'ਤੇ ਵਿਚਾਰ ਨਹੀਂ ਕੀਤਾ ਜਾ ਸਕਦਾ। ਸਿਖਰਲੀ ਅਦਾਲਤ ਨੇ ਕਿਹਾ ਕਿ ਸਿੱਟੇ ਵਜੋਂ ਜਨਰਲ ਸ਼੍ਰੇਣੀ ਵਿਚ ਉਨ੍ਹਾਂ ਦੀਆਂ ਨਿਯੁਕਤੀਆਂ 'ਤੇ ਵਿਚਾਰ ਕਰਨ ਤੋਂ ਬਾਅਦ ਬਾਕੀ ਬਚੇ ਰਾਖਵੇਂ ਵਰਗ ਦੇ ਉਮੀਦਵਾਰਾਂ ਤੋਂ ਯੋਗਤਾ ਦੇ ਆਧਾਰ 'ਤੇ ਰਾਖਵੀਆਂ ਸੀਟਾਂ ਭਰੀਆਂ ਜਾਣੀਆਂ ਚਾਹੀਦੀਆਂ ਹਨ।

ਜਸਟਿਸ ਐਮ.ਆਰ. ਸ਼ਾਹ ਅਤੇ ਜਸਟਿਸ ਬੀ. ਵੀ. ਨਾਗਰਥਨਾ ਦੀ ਬੈਂਚ ਨੇ 1992 ਦੇ ਇੰਦਰਾ ਸਾਹਨੀ ਬਨਾਮ ਯੂਨੀਅਨ ਆਫ ਇੰਡੀਆ ਸਮੇਤ ਸੁਪਰੀਮ ਕੋਰਟ ਦੇ ਵੱਖ-ਵੱਖ ਫੈਸਲਿਆਂ ਦਾ ਨੋਟਿਸ ਲਿਆ। ਫੈਸਲੇ 'ਤੇ ਭਰੋਸਾ ਕਰਦੇ ਹੋਏ ਬੈਂਚ ਨੇ ਰਿਜ਼ਰਵ ਕੈਟਾਗਰੀ ਦੇ ਉਮੀਦਵਾਰ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਰਾਜੀਵ ਧਵਨ ਦੀ ਦਲੀਲ ਨੂੰ ਸਵੀਕਾਰ ਕਰ ਲਿਆ ਕਿ ਰਿਜ਼ਰਵ ਕੈਟਾਗਰੀ ਦੇ ਉਮੀਦਵਾਰਾਂ ਨੂੰ ਜਨਰਲ ਕੈਟਾਗਰੀ ਦੇ ਉਮੀਦਵਾਰਾਂ ਦੀ ਸੂਚੀ 'ਚ ਆਖਰੀ ਉਮੀਦਵਾਰ ਨਾਲੋਂ ਵੱਧ ਅੰਕ ਦਿੱਤੇ ਜਾਣ 'ਤੇ ਕੋਟਾ ਦੇ ਤਹਿਤ ਐਡਜਸਟ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਉਮੀਦਵਾਰ ਨੂੰ ਜਨਰਲ ਕੈਟਾਗਰੀ ਤਹਿਤ ਵਿਚਾਰਨ ਦੀ ਲੋੜ ਹੈ।

ਬੈਂਚ ਨੇ ਦੇਖਿਆ ਕਿ ਦੋ ਉਮੀਦਵਾਰ, ਆਲੋਕ ਕੁਮਾਰ ਯਾਦਵ ਅਤੇ ਦਿਨੇਸ਼ ਕੁਮਾਰ, ਜੋ ਕਿ ਓਬੀਸੀ ਸ਼੍ਰੇਣੀ ਨਾਲ ਸਬੰਧਤ ਹਨ, ਨੂੰ ਜਨਰਲ ਸ਼੍ਰੇਣੀ ਵਿੱਚ ਐਡਜਸਟ ਕੀਤੇ ਜਾਣ ਦੀ ਲੋੜ ਹੈ ਕਿਉਂਕਿ ਉਹ ਜਨਰਲ ਸ਼੍ਰੇਣੀ ਲਈ ਨਿਯੁਕਤ ਕੀਤੇ ਗਏ ਉਮੀਦਵਾਰਾਂ ਦੀ ਸੂਚੀ ਵਿੱਚ ਆਖਰੀ ਉਮੀਦਵਾਰ ਨਾਲੋਂ ਵੱਧ ਹੋਣਹਾਰ ਹਨ ਅਤੇ ਉਨ੍ਹਾਂ ਦੀਆਂ ਨਿਯੁਕਤੀਆਂ ਨੂੰ ਰਾਖਵੀਆਂ ਸ਼੍ਰੇਣੀਆਂ ਅਧੀਨ ਸੀਟਾਂ ਲਈ ਵਿਚਾਰਿਆ ਨਹੀਂ ਜਾ ਸਕਦਾ ਹੈ।

ਇਹ ਵੀ ਪੜ੍ਹੋ: Power crisis in Punjab: ਪੰਜਾਬ 'ਚ ਬਿਜਲੀ ਕੱਟਾਂ ਨਾਲ ਹਾਹਾਕਾਰ! ਗਰਮੀ ਕਰਕੇ ਮੰਗ 7500 ਮੈਗਾਵਾਟ ਤੱਕ ਪਹੁੰਚੀ, ਸਪਲਾਈ ਸਿਰਫ 4400 ਮੈਗਾਵਾਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget