ਪੜਚੋਲ ਕਰੋ

Supreme Court on Tractor Rally Violence: ਸੁਪਰੀਮ ਕੋਰਟ ਵੱਲੋਂ ਦਿੱਲੀ ਹਿੰਸਾ ਮਾਮਲੇ 'ਚ ਦਖਲ ਤੋਂ ਇਨਕਾਰ, ਜਾਣੋ ਦਾਇਰ ਪਟੀਸ਼ਨਾਂ 'ਤੇ ਕੀ ਕਿਹਾ

ਚੀਫ਼ ਜਸਟੀਸ ਨੇ ਕਿਹਾ- ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੀ ਬਿਆਨ ਵੇਖਿਆ ਹੈ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।

ਨਵੀਂ ਦਿੱਲੀ: ਕੇਂਦਰ ਸਰਕਾਰ (Central Government) ਦੇ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ (Farmers Protest) ਵੱਲੋਂ ਵਿਰੋਧ ਜਾਰੀ ਹੈ। ਇਸ ਦੇ ਨਾਲ ਹੀ 26 ਜਨਵਰੀ ਨੂੰ ਲਾਲ ਕਿਲ੍ਹਾ 'ਤੇ ਹੋਈ ਹਿੰਸਾ ਮਾਮਲੇ 'ਚ ਬੁੱਧਵਾਰ ਨੂੰ ਸੁਪਰੀਮ ਕੋਰਟ (Supreme Court) 'ਚ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਮਾਮਲੇ 'ਚ ਦਖਲ ਦੇਣ ਦੀ ਲੋੜ ਨਹੀਂ ਹੈ। ਇਸ ਦੇ ਨਾਲ ਹੀ ਚੀਫ ਜਸਟੀਸ ਐਸਏ ਬੋਬੜੇ ਨੇ ਕਿਹਾ ਕਿ ਸਰਕਾਰ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਤੇ ਕਾਨੂੰਨ ਆਪਣਾ ਕੰਮ ਕਰੇਗਾ। ਦੱਸ ਦਈਏ ਕਿ ਚੀਫ਼ ਜਸਟੀਸ ਨੇ ਕਿਹਾ- ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੀ ਬਿਆਨ ਵੇਖਿਆ ਹੈ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਕਾਨੂੰਨ ਆਪਣਾ ਕੰਮ ਕਰੇਗਾ, ਇਸ ਲਈ ਅਸੀਂ ਇਸ 'ਚ ਦਖਲ ਨਹੀਂ ਦੇਣਾ ਚਾਹੁੰਦੇ। ਇਸ ਮਾਮਲੇ 'ਚ ਤੁਸੀਂ ਸਰਕਾਰ ਨੂੰ ਮੰਗ ਪੱਤਰ ਦਿਓ।" ਦੱਸ ਦੇਈਏ ਕਿ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ਅੱਗੇ ਪੰਜ ਪਟੀਸ਼ਨਾਂ ਸੀ। ਕੁਝ ਵਿੱਚ ਇਸ ਨੂੰ ਦੇਸ਼ ਵਿਰੋਧੀ ਅਨਸਰਾਂ ਦੀ ਸਾਜਿਸ਼ ਦੱਸਿਆ ਗਿਆ ਹੈ, ਕੁਝ ਵਿਚ ਸਰਕਾਰ ਤੇ ਪੁਲਿਸ ਦੀ ਅਣਗਹਿਲੀ, ਕੁਝ ਪਟੀਸ਼ਨਾਂ ਵਿੱਚ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਿੱਚ ਇੱਕ ਕਮਿਸ਼ਨ ਬਣਾਉਣ ਦੀ ਮੰਗ ਕੀਤੀ ਗਈ। ਜਦਕਿ ਕੁਝ ਪਟੀਸ਼ਨਾਂ ਵਿੱਚ ਕਿਹਾ ਗਿਆ ਹੈ ਕਿ ਜਾਂਚ ਨੂੰ ਐਨਆਈਏ ਨੂੰ ਸੌਂਪਿਆ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋFarmer Protest: ਰਿਹਾਨਾ ਦੀ ਕਿਸਾਨ ਅੰਦੋਲਨ ਨੂੰ ਹਮਾਇਤ ਮਗਰੋਂ ਮੱਚੀ ਖਲਬਲੀ, ਦਿਲਜੀਤ ਤੇ ਐਮੀ ਸਣੇ ਕਈ ਬਾਲੀਵੁੱਡ ਸਿਤਾਰਿਆਂ ਕੀਤਾ ਸਵਾਗਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Weather Update: ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget