ਪੜਚੋਲ ਕਰੋ

ਟਿੱਕ-ਟੌਕ 'ਤੇ ਬੈਨ ਬਰਕਾਰ, ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ

ਸੁਪਰੀਮ ਕੋਰਟ ਨੇ ਕਿਹਾ ਕਿ ਮਦਰਾਸ ਹਾਈਕੋਰਟ ਦਾ ਹੁਕਮ ਮਹਿਜ਼ ਆਖਰੀ ਆਦੇਸ਼ ਹੈ ਤੇ ਉਹ 16 ਅਪਰੈਲ ਨੂੰ ਇਸ ਮਾਮਲੇ ਦੀ ਸੁਣਵਾਈ ਕਰੇਗੀ।

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਮਦਰਾਸ ਹਾਈਕੋਰਟ ਦੇ ਟਿੱਕ-ਟੌਕ ਐਪ ‘ਤੇ ਬੈਨ ਲਾਉਣ ਦੇ ਆਦੇਸ਼ ‘ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਹਾਈਕੋਰਟ ਨੇ ਅਸ਼ਲੀਲ ਕੰਟੈਂਟ ਪੇਸ਼ ਕਰਨ ਦੇ ਚੱਲਦਿਆਂ ਕੇਂਦਰ ਸਰਕਾਰ ਨੂੰ ਇਸ ਐਪ ‘ਤੇ ਬੈਨ ਲਾਉਣ ਲਈ ਕਿਹਾ ਸੀ। ਅਦਾਲਤ ਨੇ ਕਿਹਾ ਕਿ ਮਦਰਾਸ ਹਾਈਕੋਰਟ ਦਾ ਹੁਕਮ ਮਹਿਜ਼ ਆਖਰੀ ਆਦੇਸ਼ ਹੈ ਤੇ ਉਹ 16 ਅਪਰੈਲ ਨੂੰ ਇਸ ਮਾਮਲੇ ਦੀ ਸੁਣਵਾਈ ਕਰੇਗੀ। ਮੁੱਖ ਜੱਜ ਰੰਜਨ ਗੋਗੋਈ, ਜੱਜ ਦੀਪਕ ਗੁਪਤਾ ਤੇ ਜੱਜ ਸੰਜੀਵ ਖੰਨਾ ਦੀ ਬੈਂਚ ਨੇ ਕਿਹਾ ਕਿ ਉਹ ਮਾਮਲੇ ‘ਤੇ ਬਾਅਦ ‘ਚ ਵਿਚਾਰ ਕਰਨਗੇ। ਇਸ ਲਈ ਇਸ ‘ਤੇ ਅਗਲੀ ਸੁਣਵਾਈ 22 ਅਪਰੈਲ ਨੂੰ ਕਰੇਗੀ। ਸੀਨੀਅਰ ਵਕੀਲ ਅਭਿਸ਼ੇਕ ਮਨੁ ਸਿੰਘਵੀ ਇਸ ਮਾਮਲੇ ‘ਚ ਟਿੱਕ-ਟੌਕ ‘ਤੇ ਮਾਲਕਾਨਾ ਹੱਕ ਵਾਲੀ ਕੰਪਨੀ ਬਾਈਟ ਡਾਂਸ ਵੱਲੋਂ ਪੇਸ਼ ਹੋਏ। ਉਨ੍ਹਾਂ ਕਿਹਾ ਕਿ ਇਸ ਐਪ ਨੂੰ ਇੱਕ ਅਰਬ ਤੋਂ ਜ਼ਿਆਦਾ ਵਾਰ ਡਾਉਨਲੋਡ ਕੀਤਾ ਜਾ ਚੁੱਕਿਆ ਹੈ। ਮਦਰਾਸ ਹਾਈਕੋਰਟ ਨੇ ਦੂਜੇ ਪੱਖ ਦੇ ਗੈਰ-ਮੌਜੂਦਗੀ ‘ਚ ਇੱਕਤਰਫਾ ਫੈਸਲਾ ਸੁਣਾਇਆ ਹੈ। ਬੈਂਚ ਨੇ ਕਿਹਾ, “ਅਸੀਂ ਮਾਮਲੇ ਨੂੰ ਬੰਦ ਨਹੀਂ ਕਰ ਰਹੇ। ਪਹਿਲਾਂ ਹਾਈਕੋਰਟ ਨੂੰ ਮਾਮਲੇ ‘ਤੇ ਵਿਚਾਰ ਕਰ ਲੈਣ ਦਿਓ। ਅਸੀਂ ਅਗਲੀ ਸੁਣਵਾਈ 22 ਅਪਰੈਲ ਨੂੰ ਕਰਾਂਗੇ।"

ਟਾਪ ਹੈਡਲਾਈਨ

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
Embed widget