ਪੜਚੋਲ ਕਰੋ

ਈਵੀਐਮ ਰਾਹੀਂ ਚੋਣਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਰੱਦ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਈਵੀਐਮ ਰਾਹੀਂ ਚੋਣਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੈ। ਪਟੀਸ਼ਨ ਵਿੱਚ ਕੇਂਦਰੀ ਕਾਨੂੰਨ ਮੰਤਰਾਲੇ ਨੂੰ ਧਿਰ ਬਣਾਇਆ ਗਿਆ ਸੀ।

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਈਵੀਐਮ ਰਾਹੀਂ ਚੋਣਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੈ। ਪਟੀਸ਼ਨ ਵਿੱਚ ਕੇਂਦਰੀ ਕਾਨੂੰਨ ਮੰਤਰਾਲੇ ਨੂੰ ਧਿਰ ਬਣਾਇਆ ਗਿਆ ਸੀ। ਇਸ ਵਿੱਚ ਈਵੀਐਮ ਦੀ ਵਰਤੋਂ ਨਾਲ ਸਬੰਧਤ ਕਾਨੂੰਨ ‘ਗ਼ੈਰਕਾਨੂੰਨੀ ਤੇ ਅਸੰਵਿਧਾਨਕ’ ਕਰਾਰ ਦੇਣ ਦੀ ਮੰਗ ਕੀਤੀ ਗਈ ਸੀ। 

ਖਬਰ ਏਜੰਸੀ ਮੁਤਾਬਕ ਸੁਪਰੀਮ ਕੋਰਟ ਨੇ ‘ਲੋਕ ਪ੍ਰਤੀਨਿਧਤਾ ਕਾਨੂੰਨ’ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ, ਜਿਸ ਸਦਕਾ ਦੇਸ਼ ਵਿੱਚ ਚੋਣਾਂ ਵਾਸਤੇ ਬੈਲਟ ਪੇਪਰਾਂ ਦੀ ਬਜਾਏ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਦੀ ਸ਼ੁਰੂਆਤ ਹੋਈ ਸੀ। ਜਸਟਿਸ ਐਸਕੇ ਕੌਲ ਤੇ ਐਮਐਮ. ਸੁੰਦਰੇਸ਼ ਦੇ ਬੈਂਚ ਨੇ 1951 ਦੇ ਐਕਟ ਦੀ ਧਾਰਾ 61ਏ (ਜੋ ਚੋਣਾਂ ਸਮੇਂ ਵੋਟਿੰਗ ਮਸ਼ੀਨਾਂ ਦੀ ਵਰਤੋਂ ਨਾਲ ਸਬੰਧਤ ਹੈ) ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। 

ਪਟੀਸ਼ਨਰ ਐਡਵੋਕੇਟ ਐਮਐਲ ਸ਼ਰਮਾ ਨੇ ਸੰਵਿਧਾਨ ਦੀ ਧਾਰਾ 100 ਦਾ ਹਵਾਲਾ ਦਿੱਤਾ ਤੇ ਕਿਹਾ ਕਿ ਇਹ ਲਾਜ਼ਮੀ ਪ੍ਰਬੰਧ/ਵਿਵਸਥਾ ਹੈ। ਆਰਟੀਕਲ 100 ਸਦਨਾਂ ਵਿੱਚ ਵੋਟਿੰਗ, ਖਾਲੀ ਅਸਾਮੀਆਂ ਤੇ ਕੋਰਮ ਦੇ ਬਾਵਜੂਦ ਕੰਮ ਕਰਨ ਲਈ ਸਦਨਾਂ ਦੀ ਸ਼ਕਤੀ ਨਾਲ ਸਬੰਧਤ ਹੈ। ਪਟੀਸ਼ਨਰ ਸ਼ਰਮਾ ਨੇ ਕਿਹਾ, ‘‘ਮੈਂ ਲੋਕ ਪ੍ਰਤੀਨਿਧਤਾ ਕਾਨੂੰਨ ਦੀ ਧਾਰਾ-61ਏ ਨੂੰ ਚੁਣੌਤੀ ਦਿੱਤੀ ਹੈ। ਇਹ ਲੋਕ ਸਭਾ ਜਾਂ ਰਾਜ ਸਭਾ ਵਿੱਚ ਵੋਟਿੰਗ ਨਾਲ ਪਾਸ ਨਹੀਂ ਹੋਇਆ ਹੈ।’’ 

ਬੈਂਚ ਨੇ ਪੁੱਛਿਆ, ‘‘ਕੀ ਤੁਸੀਂ ਸਦਨ ਵਿੱਚ ਜੋ ਹੁੰਦਾ ਹੈ, ਉਸ ਨੂੰ ਚੁਣੌਤੀ ਦੇ ਰਹੇ ਹੋ? ਜਾਂ ਤੁਸੀਂ ਆਮ ਮਤਦਾਨ ਨੂੰ ਚੁਣੌਤੀ ਦੇ ਰਹੇ ਹੋ? ਤੁਸੀਂ ਕਿਸ ਚੀਜ਼ ਨੂੰ ਚੁਣੌਤੀ ਦੇ ਰਹੇ ਹੋ? ਸ਼ਰਮਾ ਨੇ ਕਿਹਾ ਕਿ ਉਹ ਐਕਟ ਦੀ ਧਾਰਾ-61ਏ ਨੂੰ ਚੁਣੌਤੀ ਦੇ ਰਿਹਾ ਹੈ, ਜਿਸ ਵਿੱਚ ਈਵੀਐਮ ਦੀ ਵਰਤੋਂ ਦੀ ਆਗਿਆ ਹੈ ਹਾਲਾਂਕਿ ਇਸ ਨੂੰ ਵੋਟਿੰਗ ਰਾਹੀਂ ਸਦਨ ਵਿੱਚ ਪਾਸ ਨਹੀਂ ਕੀਤਾ ਗਿਆ ਸੀ।’’ ਬੈਂਚ ਨੇ ਕਿਹਾ, ‘‘ਸਾਨੂੰ ਇਸ ਵਿੱਚ ਕੋਈ ਗੁਣ ਜਾਂ ਦੋਸ਼ ਨਹੀਂ ਮਿਲਿਆ... ਇਸ ਲਈ ਪਟੀਸ਼ਨ ਨੂੰ ਖਾਰਜ ਕੀਤਾ ਜਾਂਦਾ ਹੈ।’’

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget