ਪੜਚੋਲ ਕਰੋ
Advertisement
Vijay Mallya Case: ਭਗੌੜੇ ਕਾਰੋਬਾਰੀ ਵਿਜੇ ਮਾਲਿਆ ਨੂੰ SC ਤੋਂ ਝਟਕਾ, ਵਕੀਲ ਨੇ ਕਿਹਾ- ਲੰਬੇ ਸਮੇਂ ਤੋਂ ਉਨ੍ਹਾਂ ਦੇ ਸੰਪਰਕ 'ਚ ਨਹੀਂ ਹਨ
Supreme Court On Vijay Mallya: ਭਗੌੜੇ ਕਾਰੋਬਾਰੀ ਵਿਜੇ ਮਾਲਿਆ ਦੀ ਪਟੀਸ਼ਨ ਸੁਪਰੀਮ ਕੋਰਟ ਵਿੱਚ ਖਾਰਜ ਕਰ ਦਿੱਤੀ ਗਈ ਕਿਉਂਕਿ ਉਨ੍ਹਾਂ ਦੇ ਵਕੀਲ ਬਹਿਸ ਨਹੀਂ ਕਰ ਸਕੇ।
Vijay Mallya Case: ਸੁਪਰੀਮ ਕੋਰਟ ਨੇ ਭਗੌੜੇ ਕਾਰੋਬਾਰੀ ਵਿਜੇ ਮਾਲਿਆ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਸਾਲ 2018 'ਚ ਦਾਇਰ ਇਸ ਪਟੀਸ਼ਨ 'ਚ ਮਾਲਿਆ ਨੇ ਖੁਦ ਨੂੰ 'ਭਗੌੜਾ' ਘੋਸ਼ਿਤ ਕਰਨ ਲਈ ਮੁੰਬਈ ਦੀ ਅਦਾਲਤ 'ਚ ਚੱਲ ਰਹੀ ਕਾਰਵਾਈ ਨੂੰ ਚੁਣੌਤੀ ਦਿੱਤੀ ਸੀ।
ਮਾਲਿਆ ਦੇ ਵਕੀਲ ਨੇ ਅਦਾਲਤ ਨੂੰ ਕਿਹਾ ਕਿ ਉਹ ਲੰਬੇ ਸਮੇਂ ਤੋਂ ਉਨ੍ਹਾਂ ਦੇ ਸੰਪਰਕ 'ਚ ਨਹੀਂ ਹੈ, ਇਸ ਲਈ ਉਨ੍ਹਾਂ ਤੋਂ ਪੁੱਛਗਿੱਛ ਨਹੀਂ ਕੀਤੀ ਜਾ ਸਕਦੀ। ਇਸ ਤੋਂ ਪਹਿਲਾਂ ਵੀ ਇਸ ਆਧਾਰ 'ਤੇ ਮਾਲਿਆ ਦੇ ਕੁਝ ਕੇਸ ਖਾਰਜ ਹੋ ਚੁੱਕੇ ਹਨ। ਇਸ ਮਾਮਲੇ 'ਚ ਵੀ 2019 'ਚ ਹੀ ਮੁੰਬਈ ਦੀ ਈਡੀ ਕੋਰਟ ਨੇ ਉਸ ਨੂੰ 'ਭਗੌੜਾ' ਕਰਾਰ ਦਿੱਤਾ ਹੈ। 2018 'ਚ ਦਾਇਰ ਪਟੀਸ਼ਨ ਅਜੇ ਵੀ ਬਹਿਸ ਤੋਂ ਬਿਨਾਂ ਪੈਂਡਿੰਗ ਸੀ। ਸੁਪਰੀਮ ਕੋਰਟ ਨੇ ਸ਼ੁੱਕਰਵਾਰ (3 ਮਾਰਚ) ਨੂੰ ਇਸ ਨੂੰ ਰੱਦ ਕਰ ਦਿੱਤਾ।
ਇਹ ਵੀ ਪੜ੍ਹੋ: ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਪਾਈ ਪਟੀਸ਼ਨ, ਭਲਕੇ ਖ਼ਤਮ ਹੋ ਰਿਹਾ ਸੀਬੀਆਈ ਦਾ ਰਿਮਾਂਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਲੁਧਿਆਣਾ
ਕਾਰੋਬਾਰ
ਲੁਧਿਆਣਾ
Advertisement