ਪੜਚੋਲ ਕਰੋ

ਸੁਪਰੀਮ ਕੋਰਟ ਨੇ 30 ਸਾਲ ਪੁਰਾਣੇ ਕੇਸ 'ਚ ਖਾਪ ਮੈਂਬਰਾਂ ਨੂੰ ਝਾੜਿਆ, ਸਖ਼ਤ ਸ਼ਬਦਾਂ 'ਚ ਦਿੱਤੇ ਨਿਰਦੇਸ਼

ਦੇਸ਼ ਵਿਚ ਅਜਿਹੇ ਬਹੁਤ ਸਾਰੇ ਮਾਮਲੇ ਹੋਏ ਹਨ, ਜਦੋਂ ਕਿਸੇ ਨੂੰ ਸਿਰਫ ਪਿਆਰ ਕਰਨ ਲਈ ਮਾਰ ਦਿੱਤਾ ਗਿਆਅ। ਖਾਪ ਪੰਚਾਇਤਾਂ ਦੇ ਫੈਸਲੇ ਸਬੰਧੀ ਸਮੇਂ-ਸਮੇਂ 'ਤੇ ਸਵਾਲ ਉਠਾਏ ਜਾਂਦੇ ਹਨ। ਹੁਣ 30 ਸਾਲ ਪੁਰਾਣੇ ਕੇਸ ਵਿੱਚ ਸੁਪਰੀਮ ਕੋਰਟ ਨੇ ਖਾਪ ਮੈਂਬਰਾਂ ਨੂੰ ਝਾੜਿਆ ਹੈ।

ਹਾਲ ਹੀ ਵਿੱਚ ਸੁਪਰੀਮ ਕੋਰਟ ਨੇ 30 ਸਾਲ ਪੁਰਾਣੇ ਆਨਰ ਕਿਲਿੰਗ (Honor Killing) ਕੇਸ ਬਾਰੇ ਸਖ਼ਤ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ (Supreme Court) ਨੇ ਮੰਗਲਵਾਰ ਨੂੰ ਆਨਰ ਕਿਲਿੰਗ ਕੇਸ ਦੀ ਸੁਣਵਾਈ ਕੀਤੀ। ਕੋਰਟ ਨੇ ਇਸ ਸੁਣਵਾਈ ਵਿੱਚ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਸਿਰਫ ਇਸ ਲਈ ਸਜ਼ਾ ਨਹੀਂ ਦਿੱਤੀ ਜਾ ਸਕਦੀ ਕਿਉਂਕਿ ਉਸਨੇ ਪਿਆਰ ਕੀਤਾ। ਪਿਆਰ ਦੀ ਸਜ਼ਾ ਦੇਣਾ ਪੂਰੀ ਤਰ੍ਹਾਂ ਗੁੰਡਾਗਰਦੀ ਹੈ। 1991 ਦਾ ਹੈ ਇਹ ਮਾਮਲਾ 1991 ਵਿਚ ਸੁਪਰੀਮ ਕੋਰਟ ਨੇ ਇੱਕ ਅਜਿਹੇ ਹੀ ਕੇਸ ਵਿਚ ਸੁਣਵਾਈ ਕੀਤੀ ਸੀ। ਇਸ ਘਟਨਾ ਵਿੱਚ ਖਾਪ ਪੰਚਾਇਤ ਦੇ ਇੱਕ ਫਰਮਾਨ ਮਗਰੋਂ ਇੱਕ ਦਲਿਤ ਨੌਜਵਾਨ, ਉਸਦੇ ਚਚੇਰੇ ਭਰਾ ਅਤੇ ਇੱਕ ਔਰਤ ਦਾ ਕਤਲ ਕੀਤਾ ਗਿਆ ਸੀ। ਤਿੰਨਾਂ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ। ਇਹ ਘਟਨਾ ਇੰਨੀ ਭਿਆਨਕ ਸੀ ਕਿ ਨੌਜਵਾਨ ਦੇ ਪ੍ਰਾਈਵੇਟ ਪਾਰਟਸ ਵੀ ਦਰੱਖਤ 'ਤੇ ਲਟਕਾਉਣ ਤੋਂ ਪਹਿਲਾਂ ਸਾੜ ਦਿੱਤੇ ਗਏ ਸੀ। ਯੂਪੀ ਦੇ ਮਥੁਰਾ ਜ਼ਿਲ੍ਹੇ ਦੀ ਇਸ ਘਿਨਾਉਣੀ ਘਟਨਾ ਨੂੰ ਲੈ ਕੇ ਕਾਫੀ ਹੰਗਾਮਾ ਵੀ ਹੋਇਆ ਸੀ। ਪੰਚਾਇਤ ਨੇ ਸੁਣਾਇਆ ਮੌਤ ਦਾ ਫਰਮਾਨ ਦਰਅਸਲ ਦੋਵਾਂ ਦੇ ਪਰਿਵਾਰਕ ਮੈਂਬਰ ਵਿਆਹ ਲਈ ਤਿਆਰ ਨਹੀਂ ਸੀ ਜਿਸ ਤੋਂ ਬਾਅਦ ਦੋਵੇਂ ਘਰੋਂ ਭੱਜ ਗਏ। ਇਸ ਕੰਮ ਵਿਚ ਨੌਜਵਾਨ ਦੀ ਚਚੇਰੀ ਭੈਣ ਨੇ ਪਿਆਰ ਕਰਨ ਵਾਲੇ ਜੋੜੇ ਦੀ ਮਦਦ ਕੀਤੀ। ਕੁਝ ਸਮੇਂ ਬਾਅਦ ਪ੍ਰੇਮੀ ਜੋੜਾ ਪਿੰਡ ਪਰਤੇ। ਪਰ ਪਿੰਡ ਦੀ ਇੱਕ ਪੰਚਾਇਤ ਨੇ ਤਿੰਨਾਂ ਨੂੰ ਮਾਰਨ ਦਾ ਹੁਕਮ ਜਾਰੀ ਕਰ ਦਿੱਤਾ। ਸਨਮਾਨ ਦੇ ਨਾਂ 'ਤੇ ਪੰਚਾਇਤ ਵਿੱਚ ਇਸ ਘਿਨਾਉਣੀ ਘਟਨਾ ਨੂੰ ਜਾਇਜ਼ ਠਹਿਰਾਇਆ ਗਿਆ ਸੀ। ਅਦਾਲਤ - ਪਿਆਰ ਲਈ ਸਜ਼ਾ ਨਹੀਂ ਹੋ ਸਕਦੀ ਇਸ ਮਾਮਲੇ ਵਿੱਚ ਹੇਠਲੀ ਅਦਾਲਤ ਨੇ ਅੱਠ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਸਾਲ 2016 ਵਿਚ ਜਦੋਂ ਇਹ ਮਾਮਲਾ ਅਲਾਹਾਬਾਦ ਹਾਈ ਕੋਰਟ ਪਹੁੰਚਿਆ ਤਾਂ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਦਿੱਤਾ ਗਿਆ। ਇਨ੍ਹਾਂ ਚੋਂ ਕਈ ਦੋਸ਼ੀਆਂ ਨੇ ਸਿਹਤ ਦੇ ਅਧਾਰ 'ਤੇ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਸੀ। ਜਿਸ ਦੀ ਸੁਣਵਾਈ ਦੌਰਾਨ ਚੀਫ ਜਸਟਿਸ ਐਸਏ ਬੌਬਡੇ ਨੇ ਇਹ ਟਿੱਪਣੀ ਕੀਤੀ। ਚੀਫ਼ ਜਸਟਿਸ ਨੇ ਕਿਹਾ ਕਿ ਕਿਸੇ ਨੂੰ ਵੀ ਇਸ ਲਈ ਸਜ਼ਾ ਨਹੀਂ ਦਿੱਤੀ ਜਾ ਸਕਦੀ ਕਿਉਂਕਿ ਉਸਨੇ ਪਿਆਰ ਕੀਤਾ ਹੈ। ਇਹ ਵੀ ਪੜ੍ਹੋ: ਸਾਈਬਰ ਧੋਖਾਧੜੀ ਦਾ ਸ਼ਿਕਾਰ ਹੋਏ ਰਿਤੇਸ਼ ਦੇਸ਼ਮੁਖ, ਵੀਡੀਓ ਸਾਂਝੀ ਦਿੱਤੀ ਸਾਵਧਾਨ ਰਹਿਣ ਦੀ ਸਲਾਹ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
Embed widget