ਪੜਚੋਲ ਕਰੋ

ਹਵਾ ਪ੍ਰਦੂਸ਼ਨ ਮਾਮਲੇ 'ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਉਸਾਰੀਆਂ ’ਤੇ ਮੁੜ ਪਾਬੰਦੀ

ਅਦਾਲਤ ਨੇ ਇਹ ਵੀ ਕਿਹਾ ਕਿ ਸਰਕਾਰ ਪ੍ਰਦੂਸ਼ਣ ਦਾ ਪੱਧਰ ਵਧਣ ਤੋਂ ਬਾਅਦ ਕੰਟਰੋਲ ਦੇ ਉਪਾਅ ਅਪਣਾਉਣ ਲੱਗਦੀ ਹੈ।

Delhi Air Pollution: ਸੁਪਰੀਮ ਕੋਰਟ ਨੇ ਹਵਾ ਪ੍ਰਦੂਸ਼ਨ ਦੇ ਮੱਦੇਨਜ਼ਰ ਦਿੱਲੀ ਤੇ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਵਿੱਚ ਉਸਾਰੀਆਂ ’ਤੇ ਮੁੜ ਪਾਬੰਦੀ ਲਗਾ ਦਿੱਤੀ ਹੈ। ਅਦਾਲਤ ਨੇ ਰਾਜਾਂ ਨੂੰ ਨਿਰਦੇਸ਼ ਦਿੱਤਾ ਕਿ ਉਸਾਰੀਆਂ ’ਤੇ ਰੋਕ ਕਾਰਨ ਉਹ ਲੇਬਰ ਸੈੱਸ ਵਜੋਂ ਇਕੱਠੀ ਕੀਤੀ ਗਈ ਰਕਮ ਵਿੱਚੋਂ ਮਜ਼ਦੂਰਾਂ ਨੂੰ ਗੁਜ਼ਾਰਾ ਭੱਤਾ ਦੇਣ। ਸੁਪਰੀਮ ਕੋਰਟ ਪ੍ਰਦੂਸ਼ਣ ਦੇ ਮੁੱਦੇ ਉੱਪਰ ਕਾਫੀ ਸਖਤੀ ਵਿਖਾ ਰਹੀ ਹੈ।

ਦੱਸ ਦਈਏ ਕਿ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਦਿੱਲੀ ਦੇ ਪ੍ਰਦੂਸ਼ਣ ਦੇ ਪੱਧਰ 'ਚ ਗਿਰਾਵਟ ਆਈ ਹੈ, ਪਰ ਇਸ ਦਾ ਸਿਹਰਾ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਘੱਟ, ਮੌਸਮ 'ਚ ਬਦਲਾਅ ਨੂੰ ਜ਼ਿਆਦਾ ਜਾਂਦਾ ਹੈ। ਅਦਾਲਤ ਨੇ ਕਿਹਾ ਕਿ ਵੱਖ-ਵੱਖ ਮੌਸਮਾਂ 'ਚ ਪ੍ਰਦੂਸ਼ਣ ਦੇ ਪੱਧਰ 'ਤੇ ਵਿਗਿਆਨਕ ਅਧਿਐਨ ਕੀਤਾ ਜਾਣਾ ਚਾਹੀਦਾ ਹੈ। ਉਸ ਦੇ ਆਧਾਰ 'ਤੇ ਯੋਜਨਾ ਬਣਾਈ ਜਾਣੀ ਚਾਹੀਦੀ ਹੈ।

ਅਦਾਲਤ ਨੇ ਇਹ ਵੀ ਕਿਹਾ ਕਿ ਸਰਕਾਰ ਪ੍ਰਦੂਸ਼ਣ ਦਾ ਪੱਧਰ ਵਧਣ ਤੋਂ ਬਾਅਦ ਕੰਟਰੋਲ ਦੇ ਉਪਾਅ ਅਪਣਾਉਣ ਲੱਗਦੀ ਹੈ। ਇਸ ਨੂੰ ਅਜਿਹੀ ਪ੍ਰਣਾਲੀ ਬਣਾਉਣੀ ਚਾਹੀਦੀ ਹੈ, ਜਿਸ ਵਿੱਚ ਮੌਸਮ ਵਿਭਾਗ ਤੋਂ ਹਵਾ ਦੇ ਵਹਾਅ ਵਿੱਚ ਤਬਦੀਲੀ ਦੀ ਭਵਿੱਖਬਾਣੀ ਮਿਲਦੇ ਹੀ ਕਦਮ ਚੁੱਕਣੇ ਸ਼ੁਰੂ ਕੀਤੇ ਜਾਣ।

ਚੀਫ਼ ਜਸਟਿਸ ਐਨਵੀ ਰਮਨਾ, ਜਸਟਿਸ ਡੀਵਾਈ ਚੰਦਰਚੂੜ ਤੇ ਜਸਟਿਸ ਸੂਰਿਆ ਕਾਂਤ ਦੀ ਬੈਂਚ ਵਿੱਚ ਜਿਵੇਂ ਹੀ ਸੁਣਵਾਈ ਸ਼ੁਰੂ ਹੋਈ, ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ, ''16 ਨਵੰਬਰ ਨੂੰ ਏਕਿਊਆਈ ਪੱਧਰ 403 ਸੀ, ਹੁਣ ਇਹ 290 ਹੈ।" ਇਸ 'ਤੇ ਚੀਫ਼ ਜਸਟਿਸ ਨੇ ਕਿਹਾ, "ਇਹ ਹਵਾ ਚੱਲਣ ਕਾਰਨ ਹੈ। ਅਸੀਂ ਜਾਣਨਾ ਚਾਹੁੰਦੇ ਹਾਂ ਕਿ ਤੁਸੀਂ ਕੀ ਕੀਤਾ ਹੈ?" ਇਸ 'ਤੇ ਸਾਲਿਸਟਰ ਜਨਰਲ ਨੇ ਕੇਂਦਰ ਤੇ ਰਾਜਾਂ ਵੱਲੋਂ ਚੁੱਕੇ ਗਏ ਕਦਮਾਂ ਦੀ ਗਿਣਤੀ ਸ਼ੁਰੂ ਕਰ ਦਿੱਤੀ।

ਮਹਿਤਾ ਨੇ ਜੱਜਾਂ ਨੂੰ ਦੱਸਿਆ ਕਿ ਇਸ ਦੌਰਾਨ ਨਾਜਾਇਜ਼ ਉਸਾਰੀਆਂ ਅਤੇ ਨਿਯਮਾਂ ਦੇ ਉਲਟ ਚੱਲਣ ਵਾਲੇ ਵਾਹਨਾਂ 'ਤੇ ਜੁਰਮਾਨੇ ਕੀਤੇ ਗਏ। ਦਿੱਲੀ ਵਿੱਚ ਟਰੱਕਾਂ ਦੀ ਐਂਟਰੀ ਅਜੇ ਵੀ ਬੰਦ ਹੈ। ਤਾਪ ਬਿਜਲੀ ਘਰ ਬੰਦ ਰੱਖੇ ਗਏ ਹਨ। ਸਰਕਾਰੀ ਮੁਲਾਜ਼ਮਾਂ ਨੂੰ ਦਫ਼ਤਰ ਲਿਆਉਣ ਲਈ ਬੱਸ ਦੀ ਸਹੂਲਤ ਦਿੱਤੀ ਗਈ ਹੈ। ਸਕੂਲ ਅਜੇ ਵੀ ਬੰਦ ਰੱਖੇ ਗਏ ਹਨ। 

ਟਾਪ ਹੈਡਲਾਈਨ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget