ਪੜਚੋਲ ਕਰੋ

Supreme Court: ਅਵੈਧ ਵਿਆਹ ਤੋਂ ਪੈਦਾ ਹੋਣ ਵਾਲੇ ਬੱਚੇ ਨੂੰ ਮਿਲੇਗੀ ਮਾਪਿਆਂ ਦੀ ਜੱਦੀ ਜਾਇਦਾਦ - ਸੁਪਰੀਮ ਕੋਰਟ

Supreme Court: ਸੁਪਰੀਮ ਕੋਰਟ ਨੇ ਕਿਹਾ ਹੈ ਕਿ ਅਵੈਧ ਵਿਆਹ ਤੋਂ ਪੈਦਾ ਹੋਏ ਬੱਚੇ ਨੂੰ ਜੱਦੀ ਜਾਇਦਾਦ ਤੋਂ ਵਾਂਝਾ ਨਹੀਂ ਕੀਤਾ ਜਾ ਸਕਦਾ।

SC On Void/Voidable Marriages: ਅਵੈਧ ਵਿਆਹ ਤੋਂ ਪੈਦਾ ਹੋਏ ਬੱਚੇ ਨੂੰ ਆਪਣੇ ਪਿਤਾ ਜਾਂ ਮਾਤਾ ਦੀ ਜੱਦੀ ਜਾਇਦਾਦ ਤੋਂ ਵੀ ਅਧਿਕਾਰ ਮਿਲੇਗਾ। ਸੁਪਰੀਮ ਕੋਰਟ ਨੇ ਕਿਹਾ ਕਿ ਕਾਨੂੰਨ ਅਜਿਹੇ ਬੱਚੇ ਨੂੰ ਗੈਰ-ਕਾਨੂੰਨੀ ਨਹੀਂ ਮੰਨਦਾ। ਇਸ ਲਈ ਉਸ ਨੂੰ ਸੰਯੁਕਤ ਹਿੰਦੂ ਪਰਿਵਾਰ ਵਿਚ ਉਸ ਦੇ ਪਿਤਾ ਜਾਂ ਮਾਤਾ ਦੇ ਹਿੱਸੇ ਆਈ ਜਾਇਦਾਦ ਤੋਂ ਵਾਂਝਾ ਨਹੀਂ ਕੀਤਾ ਜਾ ਸਕਦਾ।

ਹਾਲਾਂਕਿ, ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਅਜਿਹਾ ਬੱਚਾ ਕਿਸੇ ਹੋਰ 'ਕੋਪਾਰਸੇਨਰ' (ਸਾਂਝੀ ਜਾਇਦਾਦ ਦੇ ਮਾਲਕ) ਦੇ ਹਿੱਸੇ ਦਾ ਦਾਅਵਾ ਨਹੀਂ ਕਰ ਸਕਦਾ।

ਸੁਪਰੀਮ ਕੋਰਟ ਦਾ ਇਹ ਫੈਸਲਾ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਹੁਣ ਤੱਕ Void/Voidable ਵਿਆਹ ਤੋਂ ਪੈਦਾ ਹੋਏ ਬੱਚੇ ਨੂੰ ਆਪਣੇ ਮਾਤਾ-ਪਿਤਾ ਦੀ ਸਵੈ-ਪ੍ਰਾਪਤ ਜਾਇਦਾਦ ਵਿੱਚੋਂ ਤਾਂ ਅਧਿਕਾਰ ਮਿਲ ਸਕਦਾ ਸੀ, ਪਰ ਜੱਦੀ ਜਾਇਦਾਦ ਵਿੱਚੋਂ ਨਹੀਂ।

ਇਹ ਕੇਸ 31 ਮਾਰਚ 2011 ਨੂੰ ਸੁਪਰੀਮ ਕੋਰਟ ਦੇ ਦੋ ਜੱਜਾਂ ਦੇ ਬੈਂਚ ਨੇ ਵੱਡੇ ਬੈਂਚ ਨੂੰ ਭੇਜਿਆ ਸੀ। ਪਿਛਲੇ ਮਹੀਨੇ ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਡੀਵਾਲਾ ਅਤੇ ਮਨੋਜ ਮਿਸ਼ਰਾ ਦੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ ਅਤੇ ਹੁਣ ਇਹ ਅਹਿਮ ਫ਼ੈਸਲਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Delhi Police: ਦਿੱਲੀ ਮੈਟਰੋ ਸਟੇਸ਼ਨ 'ਤੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ 2 ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਪੰਨੂ ਨੇ ਦਿੱਤੇ ਸੀ ਇੰਨੇ ਪੈਸੇ

ਸੰਯੁਕਤ ਹਿੰਦੂ ਪਰਿਵਾਰ ਦੀ ਜਾਇਦਾਦ ਨਾਲ ਸਬੰਧਿਤ ਮਾਮਲਾ

ਇੱਥੇ ਇਹ ਧਿਆਨ ਵਿੱਚ ਰੱਖਣਾ ਜ਼ਰੂਰੀ ਹੈ ਕਿ ਇਹ ਪੂਰਾ ਮਾਮਲਾ ਇੱਕ ਸੰਯੁਕਤ ਹਿੰਦੂ ਪਰਿਵਾਰ ਦੀ ਜਾਇਦਾਦ ਨਾਲ ਸਬੰਧਤ ਹੈ। ਦਰਅਸਲ, ਹਿੰਦੂ ਮੈਰਿਜ ਐਕਟ ਦੀ ਧਾਰਾ 16 ਦੇ ਤਹਿਤ ਅਵੈਧ ਵਿਆਹ ਤੋਂ ਪੈਦਾ ਹੋਏ ਬੱਚੇ ਨੂੰ ਵੀ ਜਾਇਜ਼ ਮੰਨਿਆ ਜਾਂਦਾ ਹੈ। ਪਰ ਉਸ ਨੂੰ ਆਪਣੇ ਮਾਪਿਆਂ ਦੀ ਆਪਣੀ ਜਾਇਦਾਦ ਵਿੱਚੋਂ ਹੀ ਹਿੱਸਾ ਮਿਲ ਸਕਦਾ ਹੈ।

ਸੁਪਰੀਮ ਕੋਰਟ ਨੇ ਹਿੰਦੂ ਉੱਤਰਾਧਿਕਾਰੀ ਐਕਟ ਦੀ ਧਾਰਾ 6 ਦੇ ਤਹਿਤ ਇਸ ਪ੍ਰਣਾਲੀ ਨੂੰ ਹਿੰਦੂ ਮਿਤਾਕਸ਼ਰਾ ਪ੍ਰਣਾਲੀ (ਸੰਯੁਕਤ ਪਰਿਵਾਰ ਵਿੱਚ ਉਤਰਾਧਿਕਾਰ ਦਾ ਫੈਸਲਾ ਕਰਨ ਦੀ ਪ੍ਰਣਾਲੀ) ਨਾਲ ਜੋੜ ਕੇ ਇਹ ਫੈਸਲਾ ਦਿੱਤਾ ਹੈ।

ਹਿੰਦੂ ਮਿਤਾਕਸ਼ਰਾ ਪ੍ਰਣਾਲੀ ਦੇ ਤਹਿਤ ਸੰਯੁਕਤ ਪਰਿਵਾਰ ਦੀ ਜਾਇਦਾਦ ਵਿੱਚ ਇੱਕ 'ਕੋਪਾਰਸੇਨਰ' (ਸਾਂਝੀ ਜਾਇਦਾਦ ਦੇ ਮਾਲਕ) ਦਾ ਹਿੱਸਾ ਉਹ ਹਿੱਸਾ ਹੈ ਜਿਸ ਦਾ ਉਹ ਆਪਣੀ ਮੌਤ ਤੋਂ ਤੁਰੰਤ ਪਹਿਲਾਂ ਹੱਕਦਾਰ ਸੀ। ਹੁਣ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਅਵੈਧ ਵਿਆਹ ਤੋਂ ਪੈਦਾ ਹੋਇਆ ਬੱਚਾ ਵੀ ਉਸ ਜਾਇਦਾਦ ਦੇ ਹਿੱਸੇ ਦਾ ਦਾਅਵਾ ਕਰ ਸਕੇਗਾ ਜੋ ਪਿਤਾ ਨੂੰ 'ਕੋਪਾਰਸੇਨਰ' (ਸਾਂਝੀ ਜਾਇਦਾਦ ਦੇ ਮਾਲਕ) ਵਜੋਂ ਮਿਲਣੀ ਸੀ।

ਇਹ ਵੀ ਪੜ੍ਹੋ: Opposition Meeting: I.N.D.I.A ਗਠਜੋੜ ਦੀ ਬਣੀ ਤਾਲਮੇਲ ਕਮੇਟੀ, ਛੇਤੀ ਹੀ ਹੋਵੇਗੀ ਸੀਟਾਂ ਦੀ ਵੰਡ, ਜਾਣੋ ਕੌਣ-ਕੌਣ ਸ਼ਾਮਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਮੁੰਬਈ 'ਚ ਦਿਲਜੀਤ ਦਾ ਧਮਾਲ , ਵੇਖੋ ਹੈਲੀਕੋਪਟਰ 'ਚ Fly ਕਰਕੇ ਆਇਆਪੰਜਾਬੀ ਦੁਨੀਆ ਦੀ ਹਰ ਸਟੇਜ ਤੇ ਜਾਣਗੇ , ਵੇਖੋ ਕਿੱਦਾਂ ਗੱਜੇ ਦਿਲਜੀਤ ਦੋਸਾਂਝਦਿਲਜੀਤ ਲਈ ਬਦਲੇ ਕੰਗਨਾ ਦੇ ਸੁੱਰ , ਹੁਣ ਲੈ ਰਹੀ ਹੈ ਦੋਸਾਂਝਾਵਲੇ ਦਾ ਪੱਖGlobal No 1 'ਚ ਸ਼ਾਮਲ ਦਿਲਜੀਤ ਦੋਸਾਂਝ , ਪੰਜਾਬੀ ਧਮਾਲਾਂ ਪਾ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget