ਪੜਚੋਲ ਕਰੋ

ਲਿਵ-ਇਨ 'ਚ ਸਹਿਮਤੀ ਨਾਲ ਰਿਸ਼ਤਾ ਬਲਾਤਕਾਰ ਨਹੀਂ ਹੁੰਦਾ, ਸੁਪਰੀਮ ਕੋਰਟ ਨੇ ਦੋਸ਼ੀ ਨੂੰ ਦਿੱਤੀ ਜ਼ਮਾਨਤ

 Consensual relationship in live-in is not rape: ਔਰਤ ਵੱਲੋਂ ਨੌਜਵਾਨ 'ਤੇ ਲਗਾਏ ਗਏ ਬਲਾਤਕਾਰ ਦੇ ਦੋਸ਼ਾਂ 'ਤੇ ਸੁਪਰੀਮ ਕੋਰਟ ਨੇ ਅਹਿਮ ਫੈਸਲਾ ਸੁਣਾਇਆ ਹੈ। ਔਰਤ ਨੇ ਚਾਰ ਸਾਲ ਤੱਕ ਰਿਲੇਸ਼ਨਸ਼ਿਪ 'ਚ ਰਹਿਣ ਤੋਂ ਬਾਅਦ ਇਹ ਦੋਸ਼ ਲਗਾਏ ਹਨ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਅਪੀਲਕਰਤਾ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ।

 Consensual relationship in live-in is not rape: ਨਵੀਂ ਦਿੱਲੀ – ਔਰਤ ਵੱਲੋਂ ਨੌਜਵਾਨ 'ਤੇ ਲਗਾਏ ਗਏ ਬਲਾਤਕਾਰ ਦੇ ਦੋਸ਼ਾਂ 'ਤੇ ਸੁਪਰੀਮ ਕੋਰਟ ਨੇ ਅਹਿਮ ਫੈਸਲਾ ਸੁਣਾਇਆ ਹੈ। ਔਰਤ ਨੇ ਚਾਰ ਸਾਲ ਤੱਕ ਰਿਲੇਸ਼ਨਸ਼ਿਪ 'ਚ ਰਹਿਣ ਤੋਂ ਬਾਅਦ ਇਹ ਦੋਸ਼ ਲਗਾਏ ਹਨ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਅਪੀਲਕਰਤਾ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ।

ਜਾਣਕਾਰੀ ਅਨੁਸਾਰ ਵਿਕਰਮ ਨਾਥ ਅਤੇ ਹੇਮੰਤ ਗੁਪਤਾ ਦੇ ਬੈਂਚ ਨੇ ਕਿਹਾ ਕਿ ਸ਼ਿਕਾਇਤਕਰਤਾ ਔਰਤ ਚਾਰ ਸਾਲਾਂ ਤੋਂ ਉਸ ਵਿਅਕਤੀ ਨਾਲ ਰਿਲੇਸ਼ਨ ਵਿੱਚ ਸੀ। ਜਦੋਂ ਰਿਸ਼ਤਾ ਸ਼ੁਰੂ ਹੋਇਆ ਤਾਂ ਉਹ 21 ਸਾਲ ਦੀ ਸੀ ਅਤੇ ਇੱਕ ਬਾਲਗ ਸੀ। ਕੇਸ ਦੇ ਤੱਥਾਂ ਦੇ ਮੱਦੇਨਜ਼ਰ, ਸ਼ਿਕਾਇਤਕਰਤਾ ਆਪਣੀ ਮਰਜ਼ੀ ਨਾਲ ਅਪੀਲਕਰਤਾ ਦੇ ਨਾਲ ਰਹੀ ਹੈ ਅਤੇ ਉਸਦੇ ਸਬੰਧ ਸਨ। ਅਜਿਹੇ 'ਚ ਜੇਕਰ ਦੋਵਾਂ 'ਚ ਕੋਈ ਰਿਸ਼ਤਾ ਨਹੀਂ ਹੈ ਤਾਂ ਔਰਤ ਨੌਜਵਾਨ 'ਤੇ ਬਲਾਤਕਾਰ ਦਾ ਦੋਸ਼ ਨਹੀਂ ਲਗਾ ਸਕਦੀ। ਅਜਿਹੇ ਵਿੱਚ ਦੇਸ਼ ਦੀ ਸਰਵਉੱਚ ਅਦਾਲਤ ਦਾ ਇਹ ਟਿਪਣੀ ਅਹਿਮ ਮੰਨੀ ਜਾ ਰਹੀ ਹੈ।  

ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਸਬੰਧ ਹੁਣ ਨਹੀਂ ਚੱਲ ਰਹੇ ਹਨ, ਤਾਂ ਧਾਰਾ 376 (2) (N) IPC ਦੇ ਤਹਿਤ ਅਪਰਾਧ ਲਈ ਐਫਆਈਆਰ ਦਰਜ ਕਰਨ ਦਾ ਕੋਈ ਆਧਾਰ ਨਹੀਂ ਹੋ ਸਕਦਾ। ਨੌਜਵਾਨ 'ਤੇ ਬਲਾਤਕਾਰ ਤੋਂ ਇਲਾਵਾ ਗੈਰ-ਕੁਦਰਤੀ ਅਪਰਾਧ (ਧਾਰਾ 377) ਅਤੇ ਅਪਰਾਧਿਕ ਧਮਕੀ (ਧਾਰਾ 506) ਦੇ ਵੀ ਦੋਸ਼ ਲਗਾਏ ਗਏ ਹਨ।

ਇਸ ਸਬੰਧੀ ਰਾਜਸਥਾਨ ਹਾਈਕੋਰਟ ਵੱਲੋਂ ਦੋਸ਼ੀ ਨੌਜਵਾਨ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਦੋਸ਼ੀ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਫਿਰ ਹਾਈ ਕੋਰਟ ਦੇ ਹੁਕਮਾਂ ਨੂੰ ਪਾਸੇ ਰੱਖਦਿਆਂ, ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਕਿ "ਮੌਜੂਦਾ ਹੁਕਮਾਂ ਵਿੱਚ ਟਿੱਪਣੀਆਂ ਸਿਰਫ ਗ੍ਰਿਫਤਾਰੀ ਤੋਂ ਪਹਿਲਾਂ ਦੀ ਜ਼ਮਾਨਤ ਦੀ ਅਰਜ਼ੀ 'ਤੇ ਫੈਸਲਾ ਕਰਨ ਦੇ ਉਦੇਸ਼ਾਂ ਲਈ ਹਨ।

ਟਾਪ ਹੈਡਲਾਈਨ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget