ਪੜਚੋਲ ਕਰੋ

ਕੇਂਦਰ ਸਰਕਾਰ ਵੱਲੋਂ ਧਾਰਾ 370 ਖ਼ਤਮ ਕਰਨ ਵਿਰੁਧ ਪਟੀਸ਼ਨ 'ਤੇ ਸੁਪਰੀਮ ਕੋਰਟ ਸ਼ੁੱਕਰਵਾਰ ਨੂੰ ਕਰੇਗਾ ਸੁਣਵਾਈ

ਜੰਮੂ-ਕਸ਼ਮੀਰ ਦਾ ਵਿਸ਼ੇਸ ਦਰਜਾ ਖ਼ਤਮ ਕਰਨ ਵਾਲੇ ਸੰਵਿਧਾਨਕ ਸੋਧ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਵਾਈ ਕਰੇਗਾ। ਵਕੀਲ ਐਮ.ਐਲ. ਸ਼ਰਮਾ ਦੀ ਪਟੀਸ਼ਨ 'ਚ ਧਾਰਾ 370 ਨੂੰ ਬੇਅਸਰ ਕਰਨ ਲਈ ਕੀਤੇ ਗਏ ਸੰਵਿਧਾਨਕ ਸੋਧ ਨੂੰ ਗਲਤ ਦੱਸਿਆ ਗਿਆ ਹੈ।

ਨਵੀਂ ਦਿੱਲੀ: ਜੰਮੂ-ਕਸ਼ਮੀਰ ਦਾ ਵਿਸ਼ੇਸ ਦਰਜਾ ਖ਼ਤਮ ਕਰਨ ਵਾਲੇ ਸੰਵਿਧਾਨਕ ਸੋਧ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ ਸ਼ੁੱਕਰਵਾਰ ਨੂੰ ਸੁਣਵਾਈ ਕਰੇਗਾ। ਵਕੀਲ ਐਮ.ਐਲ. ਸ਼ਰਮਾ ਦੀ ਪਟੀਸ਼ਨ 'ਚ ਧਾਰਾ 370 ਨੂੰ ਬੇਅਸਰ ਕਰਨ ਲਈ ਕੀਤੇ ਗਏ ਸੰਵਿਧਾਨਕ ਸੋਧ ਨੂੰ ਗਲਤ ਦੱਸਿਆ ਗਿਆ ਹੈ। ਇਸ ਦੇ ਨਾਲ ਜੰਮੂ-ਕਸ਼ਮੀਰ ਨੂੰ ਦੋ ਸੂਬਿਆਂ 'ਚ ਵੰਡਣ ਨੂੰ ਵੀ ਗ਼ੈਰ-ਕਾਨੂੰਨੀ ਕਿਹਾ ਗਿਆ ਹੈ। ਚੀਫ਼ ਜਸਟਿਸ ਰੰਜਨ ਗੋਗੋਈ, ਜਸਟਿਸ ਅੇਸ..ਬੋਬੜੇ ਅਤੇ ਐਸ ਅੱਬਦੁਲ ਨਜ਼ੀਰ ਦੀ ਬੈਂਚ ਇਸ ਮਾਮਲੇ 'ਤੇ ਸੁਣਵਾਈ ਕਰੇਗੀ। ਇਸ ਦੇ ਨਾਲ ਹੀ ਬੈਂਚ ਅਖ਼ਬਾਰ ਕਸ਼ਮੀਰ ਟਾਈਮਸ ਦੇ ਸੰਪਾਦਕ ਅਨੁਰਾਧਾ ਭਸੀਨ ਦੀ ਅਰਜ਼ੀ 'ਤੇ ਵੀ ਸੁਣਵਾਈ ਕਰੇਗੀ। ਅਰਜ਼ੀ 'ਚ ਧਾਰਾ 144 ਲਗਾਉਣ, ਮੋਬਾਇਲ-ਇੰਟਰਨੈਟ ਸੇਵਾ ਬੰਦ ਕਰਨ ਕਰਕੇ ਲੋਕਾਂ ਨੂੰ ਆ ਰਹੀਆਂ ਦਿੱਕਤਾਂ ਦਾ ਹਵਾਲਾ ਦਿੱਤਾ ਹੈ। ਜਿਸ ਕਰਕੇ ਪੱਤਰਕਾਰਾਂ ਨੂੰ ਵੀ ਕੰਮ ਕਰਨ 'ਚ ਮੁਸ਼ਕਿਲ ਹੋ ਰਹੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾ ਸੁਪਰੀਮ ਕੋਰਟ ਨੇ ਕਾਂਗਰਸ ਵਰਕਰ ਤਹਸੀਨ ਪੂਨਾਵਾਲਾ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਜੰਮੂ-ਕਸ਼ਮੀਰ ਦੇ ਹਾਲਾਤਾਂ 'ਚ ਦਖ਼ਲ ਦੇਣ ਤੋਂ ਇਨਕਾਰ ਕੀਤਾ ਸੀ ਅਤੇ ਸਰਕਾਰ ਨੂੰ ਹਾਲਾਤ ਠੀਕ ਕਰਨ ਦਾ ਸਮਾਂ ਦੇਣ ਦੀ ਗੱਲ ਆਖੀ ਸੀ।

ਟਾਪ ਹੈਡਲਾਈਨ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget