ਪੜਚੋਲ ਕਰੋ

ਏਅਰ ਕ੍ਰਾਫਟ 'ਵਿਰਾਟ' ਨੂੰ ਤਬਾਹ ਕਰਨ 'ਤੇ ਸੁਪਰੀਮ ਕੋਰਟ ਨੇ ਲਾਈ ਰੋਕ, 2007 'ਚ ਹੋਇਆ ਸੀ ਰਿਟਾਇਰ

2007 ਵਿੱਚ ਭਾਰਤੀ ਜਲ ਸੈਨਾ ਦੇ ਏਅਰਕ੍ਰਾਫਟ ਕੈਰੀਅਰ ‘ਆਈਐਨਐਸ ਵਿਰਾਟ’ ਨੂੰ ਰਿਟਾਇਰ ਕਰ ਦਿੱਤਾ ਸੀ।

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਇੰਡੀਅਨ ਨੇਵੀ ਤੋਂ ਸੇਵਾ ਮੁਕਤ ਹੋ ਚੁੱਕੇ ਏਅਰਕ੍ਰਾਫਟ ਕੈਰੀਅਰ ‘ਆਈਐਨਐਸ ਵਿਰਾਟ’ ਨੂੰ ਤੋੜਨ 'ਤੇ ਰੋਕ ਲਾ ਦਿੱਤੀ ਹੈ। ਐਨੀਵਿਟੈਕ ਮਰੀਨ ਕੰਸਲਟੈਂਟਸ ਲਿਮਟਿਡ ਨਾਂ ਦੀ ਕੰਪਨੀ ਨੇ ਇਸ ਨੂੰ ਅਜਾਇਬ ਘਰ ਵਜੋਂ ਸੁਰੱਖਿਅਤ ਰੱਖਣ ਲਈ 100 ਕਰੋੜ ਰੁਪਏ ਦੀ ਅਦਾਇਗੀ ਦੀ ਮੰਗ ਕੀਤੀ ਸੀ। ਆਈਐਨਐਸ ਵਿਰਾਟ ਨੂੰ ਭਾਵਨਗਰ ਦੇ ਸ਼੍ਰੀਰਾਮ ਗਰੁੱਪ ਨੇ ਖਰੀਦਿਆ। ਇਸ ਨੂੰ ਕਬਾੜ ਵਾਂਗ ਤੋੜਿਆ ਜਾ ਰਿਹਾ ਹੈ। 2007 ਵਿੱਚ, ਭਾਰਤੀ ਜਲ ਸੈਨਾ ਦੇ ਏਅਰਕ੍ਰਾਫਟ ਕੈਰੀਅਰ ‘ਆਈਐਨਐਸ ਵਿਰਾਟ’ ਰਿਟਾਇਰ ਹੋ ਗਏ ਸੀ।

ਦੱਸ ਦਈਏ ਕਿ ਤਕਰੀਬਨ 15 ਸਾਲਾਂ ਤਕ ਵਿਰਾਟ ਨੇ ਨਾ ਸਿਰਫ ਪੂਰਬੀ ਤੱਟ ਤੇ ਭਾਰਤ ਦੇ ਪੱਛਮੀ ਤੱਟ ਦੇ ਨਾਲ-ਨਾਲ ਅਰਬ ਸਾਗਰ ਤੋਂ ਬੰਗਾਲ ਦੀ ਖਾੜੀ ਤੱਕ ਦੁਸ਼ਮਣਾਂ ਦੀ ਭਿਆਨਕ ਹਰਕਤਾਂ 'ਤੇ ਨਜ਼ਰ ਰੱਖੀ, ਪਰ ਕਿਸੇ ਨੂੰ ਵੀ ਫਟਕਣ ਨਹੀਂ ਦਿੱਤਾ।

ਵਿਰਾਟ ਨੂੰ ਭਾਰਤ ਨੇ 1987 ਵਿੱਚ ਬ੍ਰਿਟਿਸ਼ ਰਾਇਲ ਨੇਵੀ ਤੋਂ ਵੀ ਖਰੀਦਿਆ ਸੀ। ਉਸ ਸਮੇਂ ਵਿਰਾਟ ਦਾ ਨਾਂ 'ਐਚਐਮਐਸ ਹ੍ਰਮੇਸ' ਸੀ ਤੇ ਇਸ ਨੇ ਬ੍ਰਿਟਿਸ਼ ਨੇਵੀ ਵਿੱਚ 25 ਸਾਲ ਬਿਤਾਏ ਸੀ। ਉਸ ਨੇ ਅਰਜਨਟੀਨਾ ਦੇ ਖਿਲਾਫ ਫਾਕਲੈਂਡ ਯੁੱਧ ਵਿੱਚ ਇੱਕ ਮਹੱਤਵਪੂਰਣ ਹਿੱਸਾ ਲਿਆ ਸੀ। ਵਿਰਾਟ ਦਾ ਨਾਂ ਸਭ ਤੋਂ ਲੰਬੀ ਸੇਵਾ ਲਈ ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡ ਵਿਚ ਸ਼ਾਮਲ ਹੈ।

ਇਹ ਵੀ ਪੜ੍ਹੋ: Punjab Municipal Election 2021: ਪੰਜਾਬ ਦਾ ਚੋਣ ਮਾਹੌਲ ਗਰਮਾਇਆ, ਜਾਣੋ ਮਿਊਂਸਪਲ ਚੋਣਾਂ ਦਾ ਪੂਰਾ ਹਾਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Punajb News: ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Advertisement
ABP Premium

ਵੀਡੀਓਜ਼

Jagjit Singh Dhallewal| ਖਿਨੌਰੀ ਬਾਰਡਰ 'ਤੇ ਡੱਲੇਵਾਲ ਦੀ ਸਿਹਤ ਹੋ ਰਹੀ ਖਰਾਬAkali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ?  ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Punajb News: ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Sukhbir Singh Badal: ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
Farmers Protest: ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
Punjab Weather: ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Embed widget