ਪੜਚੋਲ ਕਰੋ

ਲੌਕਡਾਊਨ ਕਰਕੇ ਰੱਦ ਕੀਤੇ ਜਹਾਜ਼ਾਂ ਦੇ ਪੂਰੇ ਕਿਰਾਏ ਵਾਪਸੀ ਦੀ ਮੰਗ ‘ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ

ਏਅਰਲਾਇੰਸ ਕੰਪਨੀਆਂ ਨੇ ਇਸ ਦਾ ਵਿਰੋਧ ਕੀਤਾ ਹੈ ਅਤੇ ਕਿਹਾ ਹੈ ਕਿ ਇਹ ਪੈਸਾ 2 ਸਾਲਾਂ ਲਈ ਕ੍ਰੈਡਿਟ ਸ਼ੈੱਲ ਵਿੱਚ ਪਾ ਦਿੱਤਾ ਜਾਵੇਗਾ। ਪਿਛਲੇ ਮਹੀਨੇ ਅਦਾਲਤ ਨੇ ਸਰਕਾਰ ਨੂੰ ਏਅਰ ਲਾਈਨ ਕੰਪਨੀਆਂ ਨਾਲ ਮਿਲ ਕੇ ਇਸ ਮੁੱਦੇ ‘ਤੇ ਕੰਮ ਕਰਨ ਲਈ ਕਿਹਾ ਸੀ।

ਨਵੀਂ ਦਿੱਲੀ: ਲੌਕਡਾਊਨ ਦੌਰਾਨ ਰੱਦ ਕੀਤੀ ਗਈ ਏਅਰਲਾਈਨਾਂ ਲਈ ਟਿਕਟ ਦੇ ਪੂਰੇ ਪੈਸੇ ਵਾਪਸ ਕਰਨ ਦੀ ਮੰਗ 'ਤੇ ਅੱਜ ਸੁਪਰੀਮ ਕੋਰਟ ਸੁਣਵਾਈ ਕਰੇਗਾ। ਏਅਰਲਾਇੰਸ ਕੰਪਨੀਆਂ ਨੇ ਇਸ ਦਾ ਵਿਰੋਧ ਕੀਤਾ ਹੈ ਅਤੇ ਕਿਹਾ ਹੈ ਕਿ ਇਹ ਪੈਸਾ 2 ਸਾਲਾਂ ਲਈ ਕ੍ਰੈਡਿਟ ਸ਼ੈੱਲ ਵਿੱਚ ਪਾ ਦਿੱਤਾ ਜਾਵੇਗਾ। ਪਿਛਲੇ ਮਹੀਨੇ ਅਦਾਲਤ ਨੇ ਸਰਕਾਰ ਨੂੰ ਏਅਰ ਲਾਈਨ ਕੰਪਨੀਆਂ ਨਾਲ ਕੰਮ ਕਰਕੇ ਮਸਲੇ ਦਾ ਹੱਲ ਲੱਭਣ ਲਈ ਕਿਹਾ ਸੀ। 28 ਅਪ੍ਰੈਲ ਨੂੰ ਸੁਪਰੀਮ ਕੋਰਟ ਨੇ ਇਸ ਮੁੱਦੇ 'ਤੇ ਇੱਕ ਨੋਟਿਸ ਜਾਰੀ ਕੀਤਾ ਸੀ। ਅਦਾਲਤ ‘ਚ ਦਾਇਰ ਪਟੀਸ਼ਨ ਵਿਚ ਦੱਸਿਆ ਗਿਆ ਸੀ ਕਿ ਸਰਕਾਰ ਨੇ ਏਅਰ ਲਾਈਨ ਕੰਪਨੀਆਂ ਨੂੰ ਸਿਰਫ ਲੌਕਡਾਊਨ ਤੋਂ ਬਾਅਦ ਬੁੱਕ ਕੀਤੀਆਂ ਟਿਕਟਾਂ ਦੀ ਪੂਰੀ ਰਕਮ ਵਾਪਸ ਕਰਨ ਦੇ ਆਦੇਸ਼ ਦਿੱਤੇ ਹਨ। ਇੱਥੋਂ ਤੱਕ ਕਿ ਇਹ ਪੈਸਾ ਸਿੱਧਾ ਵਾਪਸ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਨੂੰ ਕ੍ਰੈਡਿਟ ਸ਼ੈੱਲ ਵਿਚ ਪਾਇਆ ਜਾ ਰਿਹਾ ਹੈ। ਪ੍ਰਵਾਸੀ ਲੀਗਲ ਸੈੱਲ ਨਾਂ ਦੀ ਇੱਕ ਸੰਸਥਾ ਨੇ ਦਾਇਰ ਕੀਤੀ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ DGCA ਵਲੋਂ ਸਾਲ 2008 ਵਿਚ ਨਿਰਧਾਰਤ ਕੀਤੇ ਗਏ ਨਿਯਮਾਂ ਮੁਤਾਬਕ ਇਹ ਮੁਸਾਫ਼ਰ ‘ਤੇ ਨਿਰਭਰ ਕਰਦਾ ਹੈ ਕਿ ਉਸ ਨੇ ਆਪਣਾ ਪੈਸਾ ਵਾਪਸ ਲੈਣਾ ਜਾਂ ਕ੍ਰੈਡਿਟ ਸ਼ੈੱਲ ਵਿਚ ਪਾਉਣਾ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget