ਪੜਚੋਲ ਕਰੋ

ਮਹਾਰਾਸ਼ਟਰ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਮਹਾਰਾਸ਼ਟਰ ‘ਚ ਫਲੋਰ ਟੈਸਟ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ ਆ ਗਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਕੱਲ੍ਹ ਸ਼ਾਮ 5 ਵਜੇ ਤਕ ਵਿਧਾਇਕਾਂ ਦਾ ਸਹੁੰ ਚੁੱਕ ਸਮਾਗਮ ਪੂਰਾ ਹੋ ਜਾਣਾ ਚਾਹੀਦਾ ਹੈ। ਕੋਰਟ ਨੇ ਕਿਹਾ ਕਿ ਕੱਲ੍ਹ ਸੂਬਾ ਵਿਧਾਨ ਸਭਾ ‘ਚ ਸਹੁੰ ਚੁੱਕਣ ਤੋਂ ਬਾਅਦ ਫਲੋਰ ਟੈਸਟ ਹੋਵੇ। ਕੋਰਟ ਨੇ ਇਹ ਵੀ ਕਿਹਾ ਹੈ ਕਿ ਵੋਟਿੰਗ ਗੁਪਤ ਨਾ ਹੋਵੇ।

ਨਵੀਂ ਦਿੱਲੀ: ਮਹਾਰਾਸ਼ਟਰ ‘ਚ ਫਲੋਰ ਟੈਸਟ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ ਆ ਗਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਕੱਲ੍ਹ ਸ਼ਾਮ 5 ਵਜੇ ਤਕ ਵਿਧਾਇਕਾਂ ਦਾ ਸਹੁੰ ਚੁੱਕ ਸਮਾਗਮ ਪੂਰਾ ਹੋ ਜਾਣਾ ਚਾਹੀਦਾ ਹੈ। ਕੋਰਟ ਨੇ ਕਿਹਾ ਕਿ ਕੱਲ੍ਹ ਸੂਬਾ ਵਿਧਾਨ ਸਭਾ ‘ਚ ਸਹੁੰ ਚੁੱਕਣ ਤੋਂ ਬਾਅਦ ਫਲੋਰ ਟੈਸਟ ਹੋਵੇ। ਕੋਰਟ ਨੇ ਇਹ ਵੀ ਕਿਹਾ ਹੈ ਕਿ ਵੋਟਿੰਗ ਗੁਪਤ ਨਾ ਹੋਵੇ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਅਦਾਲਤ ਤੇ ਵਿਧਾਨ ਸਭਾ ਦੇ ਅਧਿਕਾਰ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਬਹਿਸ ਹੋ ਰਹੀ ਹੈ। ਇਸ ਨੂੰ ਸੁਲਝਾਉਣ ਦੀ ਜ਼ਰੂਰਤ ਹੈ। ਅਦਾਲਤ ਨੇ ਕਿਹਾ ਕਿ ਲੋਕਤੰਤਰੀ ਕਦਰਾਂ ਕੀਮਤਾਂ ਦੀ ਰਾਖੀ ਕੀਤੀ ਜਾਣੀ ਚਾਹੀਦੀ ਹੈ। ਨਾਗਰਿਕਾਂ ਨੂੰ ਚੰਗੇ ਸ਼ਾਸਨ ਦਾ ਅਧਿਕਾਰ ਹੈ। ਦੱਸ ਦੇਈਏ ਕਿ ਦੋ ਦਿਨਾਂ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਕੱਲ੍ਹ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ। ਇਹ ਸੁਣਵਾਈ ਕੱਲ੍ਹ ਡੇਢ ਘੰਟੇ ਚੱਲੀ, ਜਿਸ 'ਚ ਸਾਰੀਆਂ ਧਿਰਾਂ ਨੇ ਆਪਣੀ ਤਰਫ਼ੋਂ ਸਖ਼ਤ ਦਲੀਲਾਂ ਪੇਸ਼ ਕੀਤੀਆਂ। ਕੱਲ੍ਹ ਹੋਈ ਸੁਣਵਾਈ 'ਚ ਸਾਲਿਸਿਟਰ ਜਨਰਲ ਤੇ ਰਾਜਪਾਲ ਸਕੱਤਰੇਤ ਦੇ ਵਕੀਲ ਤੁਸ਼ਾਰ ਮਹਿਤਾ ਨੇ ਪਹਿਲਾਂ ਤਿੰਨ ਚਿੱਠੀਆਂ ਅਦਾਲਤ 'ਚ ਰੱਖੀਆਂ ਜਿਸ ਦੇ ਅਧਾਰ 'ਤੇ ਦੇਵੇਂਦਰ ਫੜਨਵੀਸ ਨੇ ਸਹੁੰ ਚੁੱਕੀ ਸੀ। ਇਸ ਦੇ ਨਾਲ ਹੀ ਸ਼ਿਵ ਸੈਨਾ ਦੇ ਵਕੀਲ ਕਪਿਲ ਸਿੱਬਲ ਨੇ ਮਹਾਰਾਸ਼ਟਰ ‘ਚ ਰਾਤੋ ਰਾਤ ਰਾਸ਼ਟਰਪਤੀ ਸ਼ਾਸਨ ਖ਼ਤਮ ਕਰਨ ਤੇ ਸਵੇਰੇ ਜਲਦੀ ‘ਚ ਦੇਵੇਂਦਰ ਫੜਨਵੀਸ ਦੀ ਸਹੁੰ ਚੁੱਕਣ ਦੇ ਫੈਸਲੇ 'ਤੇ ਸਵਾਲ ਉਠਾਇਆ ਸੀ। ਅਦਾਲਤ ਨੇ ਕਪਿਲ ਸਿੱਬਲ ਨੂੰ ਇਹ ਸਵਾਲ ਚੁੱਕਣ ਤੋਂ ਰੋਕ ਦਿੱਤਾ ਸੀ ਕਿ ਫਿਲਹਾਲ ਇਸ ‘ਤੇ ਸੁਣਵਾਈ ਨਹੀਂ ਹੋ ਰਹੀ, ਤਾਂ ਕਪਿਲ ਸਿੱਬਲ ਨੇ 24 ਘੰਟਿਆਂ ‘ਚ ਫਲੋਰ ਟੈਸਟ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਸੂਬੇ 'ਚ ਸਰਕਾਰ ਨੂੰ ਲੈ ਕੇ ਸਸਪੈਂਸ ਹੈ। ਇਸ ਦੌਰਾਨ ਸ਼ਿਵ ਸੈਨਾ ਨੇ ਮੁੰਬਈ ਦੇ ਹੋਟਲ ਗ੍ਰੈਂਡ ਹਯਾਤ ਵਿਖੇ ਗੱਠਜੋੜ ਦੇ 162 ਵਿਧਾਇਕਾਂ ਦੀ ਪਰੇਡ ਕੀਤੀ। ਹੋਟਲ ''We are 162' ਦੇ ਬੈਨਰ ਵੀ ਲਗਾਏ ਗਏ ਸੀ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget