ਪੜਚੋਲ ਕਰੋ

ਸਬਰੀਮਾਲਾ ਕੇਸ ਲਟਕਿਆ, ਸੁਪਰੀਮ ਕੋਰਟ ਨੇ ਸੱਤ ਜੱਜਾਂ ਦੀ ਬੈਂਚ ਕੋਲ ਵਾਪਸ ਭੇਜਿਆ ਕੇਸ

ਕੇਰਲਾ ਦੇ ਸਬਰੀਮਾਲਾ ਮਾਮਲੇ 'ਤੇ ਸੁਪਰੀਮ ਕੋਰਟ ਵੱਲੋਂ ਅੱਜ ਕੋਈ ਫੈਸਲਾ ਨਹੀਂ ਲਿਆ ਗਿਆ। ਤਿੰਨ ਜੱਜਾਂ ਦੇ ਬੈਂਚ ਨੇ ਮੁੜ ਵਿਚਾਰ ਪਟੀਸ਼ਨਾਂ ਦੀ ਸੁਣਵਾਈ ਕਰਦਿਆਂ ਇਸ ਨੂੰ ਵੱਡੇ ਬੈਂਚ ਕੇਲ ਭੇਜ ਦਿੱਤਾ ਹੈ।

ਨਵੀਂ ਦਿੱਲੀ: ਕੇਰਲਾ ਦੇ ਸਬਰੀਮਾਲਾ ਮਾਮਲੇ 'ਤੇ ਸੁਪਰੀਮ ਕੋਰਟ ਵੱਲੋਂ ਅੱਜ ਕੋਈ ਫੈਸਲਾ ਨਹੀਂ ਲਿਆ ਗਿਆ। ਤਿੰਨ ਜੱਜਾਂ ਦੇ ਬੈਂਚ ਨੇ ਮੁੜ ਵਿਚਾਰ ਪਟੀਸ਼ਨਾਂ ਦੀ ਸੁਣਵਾਈ ਕਰਦਿਆਂ ਇਸ ਨੂੰ ਵੱਡੇ ਬੈਂਚ ਕੇਲ ਭੇਜ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਅਸੀਂ ਇਹ ਸਾਰੇ ਪ੍ਰਸ਼ਨ ਵੱਡੇ ਬੈਂਚ ਨੂੰ ਸੌਂਪ ਰਹੇ ਹਾਂ, ਉਦੋਂ ਤਕ ਇਸ ਕੇਸ 'ਚ ਤੈਅ ਹੋਏ ਪ੍ਰਸ਼ਨਾਂ ਦੇ ਜਵਾਬ ਵਿਚਾਰ ਅਧੀਨ ਵਿਚਾਰੇ ਮੰਨੇ ਜਾਣ। ਪੰਜ ਜੱਜਾਂ ਦੇ ਬੈਂਚ 'ਚ ਦੋ ਜੱਜਾਂ ਨੇ ਆਪਣੇ ਪੁਰਾਣੇ ਫੈਸਲੇ ਨੂੰ ਬਰਕਰਾਰ ਰੱਖਿਆ। ਇਸ ਦੇ ਨਾਲ ਹੀ ਵੱਡੀ ਖ਼ਬਰ ਹੈ ਕਿ ਅਦਾਲਤ ਨੇ ਆਪਣੇ ਪਿਛਲੇ ਫੈਸਲੇ 'ਤੇ ਕਿਸੇ ਕਿਸਮ ਦੀ ਰੋਕ ਨਹੀਂ ਲਾਈ ਹੈ। ਅਦਾਲਤ ਨੇ ਪਿਛਲੇ ਫੈਸਲੇ 'ਚ ਕਿਹਾ ਸੀ ਕਿ ਕਿਸੇ ਵੀ ਔਰਤ ਨੂੰ ਮੰਦਰ ਜਾਣ ਤੋਂ ਨਹੀਂ ਰੋਕ ਸਕਦਾ। ਸੁਪਰੀਮ ਕੋਰਟ ਨੇ ਕਿਹਾ, “ਕੀ ਇਸ ਮਸਲੇ ਨੂੰ ਧਰਮ ਲਈ ਜ਼ਰੂਰੀ ਵਿਵਸਥਾ ‘ਤੇ ਛੱਡ ਦਿੱਤਾ ਜਾਣਾ ਚਾਹੀਦਾ ਹੈ ਜਾਂ ਬਾਕੀ ਅਧਿਕਾਰ ਵੀ ਵੇਖਿਆ ਜਾਵੇ।” ਅਦਾਲਤ ਨੇ ਇਹ ਵੀ ਕਿਹਾ ਕਿ ਸ਼ੇਰੂਰ ਮੱਠ ਮਾਮਲੇ '7 ਜੱਜਾਂ ਦੀ ਬੈਂਚ ਨੇ ਕਿਹਾ ਪਰੰਪਰਾ ਦਾ ਸਵਾਲ ਕਿਸੇ ਮਤ ਨੂੰ ਮੰਨਣ ਵਾਲੇ ਲੋਕਾਂ 'ਤੇ ਛੱਡ ਦਿੱਤਾ ਜਾਵੇ। ਕੇਰਲਾ ਦੀ ਰਾਜਧਾਨੀ ਤਿਰੂਵਨੰਤਪੁਰਮ ਤੋਂ ਲਗਪਗ 100 ਕਿਲੋਮੀਟਰ ਦੂਰ ਸਬਰੀਮਾਲਾ ਮੰਦਰ 'ਚ ਭਗਵਾਨ ਅਯੱਪਾ ਦੀ ਪੂਜਾ ਕੀਤੀ ਜਾਂਦੀ ਹੈ। ਧਾਰਮਿਕ ਮਾਨਤਾਵਾਂ ਮੁਤਾਬਕ ਉਸ ਨੂੰ ਇੱਕ ਨਾਸਿਕ ਬ੍ਰਹਮਾਚਾਰੀ ਮੰਨਿਆ ਜਾਂਦਾ ਹੈ। ਇਸ ਲਈ ਸਦੀਆਂ ਤੋਂ ਔਰਤਾਂ ਦਾ ਮੰਦਰ 'ਚ ਜਾਣ ਦੀ ਪਰੰਪਰਾ ਨਹੀਂ। ਸੁਪਰੀਮ ਕੋਰਟ ਦੇ 5 ਜੱਜਾਂ ਦੇ ਬੈਂਚ ਚੋਂ 4:1 ਨੇ ਔਰਤਾਂ ਨੂੰ ਮੰਦਰ ਜਾਣ ਤੋਂ ਰੋਕਣ ਨੂੰ ਲਿੰਗ ਦੇ ਆਧਾਰ 'ਤੇ ਭੇਦਭਾਵ ਕਿਹਾ ਸੀ। ਅਦਾਲਤ ਨੇ ਆਦੇਸ਼ ਦਿੱਤਾ ਕਿ ਕਿਸੇ ਵੀ ਔਰਤ ਨੂੰ ਮੰਦਰ ਜਾਣ ਤੋਂ ਨਹੀਂ ਰੋਕਿਆ ਜਾ ਸਕਦਾ। ਬੈਂਚ ਦੀ ਇਕਲੌਤੀ ਮਹਿਲਾ ਮੈਂਬਰ ਜਸਟਿਸ ਇੰਦੂ ਮਲਹੋਤਰਾ ਨੇ ਬਹੁਮਤ ਦੇ ਫੈਸਲੇ ਦਾ ਵਿਰੋਧ ਕੀਤਾ ਸੀ।

ਟਾਪ ਹੈਡਲਾਈਨ

Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget