ਪੜਚੋਲ ਕਰੋ

ਵਿਆਹ ਵਿਵਾਦਾਂ ਤੇ ਦਹੇਜ ਦੇ ਝਗੜਿਆਂ 'ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਨਵੀਂ ਦਿੱਲੀ: ਵਿਆਹ ਸਬੰਧੀ ਵਿਵਾਦਾਂ ਤੇ ਦਹੇਜ ਹੱਤਿਆਵਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਵਿਆਹ ਸਬੰਧੀ ਵਿਵਾਦਾਂ ਤੇ ਦਹੇਜ ਹੱਤਿਆਵਾਂ 'ਚ ਜਦੋਂ ਤੱਕ ਪਤੀ ਦੇ ਰਿਸ਼ਤੇਦਾਰਾਂ ਦੀ ਸ਼ਮੂਲੀਅਤ ਨਾ ਹੋਵੇ, ਉਦੋਂ ਤੱਕ ਉਨ੍ਹਾਂ ਨੂੰ ਮਾਮਲੇ 'ਚ ਨਾਮਜ਼ਦ ਨਾ ਕੀਤਾ ਜਾਵੇ। ਜਸਟਿਸ ਐਸਏ ਬੋਬਡੇ ਤੇ ਐਲ ਨਾਗੇਸ਼ਵਰ ਰਾਵ ਦੀ ਬੈਂਚ ਨੇ ਅਦਾਲਤ ਦੇ ਇਸ ਫੈਸਲੇ 'ਚ ਪਤੀ ਦੇ ਦੂਰ ਦੇ ਰਿਸ਼ਤੇਦਾਰਾਂ ਖਿਲਾਫ ਕਾਰਵਾਈ 'ਚ ਚੇਤੰਨ ਰਹਿਣ ਲਈ ਕਿਹਾ ਹੈ।

ਸੁਪਰੀਮ ਕੋਰਟ ਨੇ ਇਹ ਫੈਸਲਾ ਸੁਣਾਉਂਦਿਆਂ ਇੱਕ ਵਿਅਕਤੀ ਦੇ ਮਾਮਿਆਂ ਵੱਲੋਂ ਦਾਇਰ ਪਟੀਸ਼ਨ ਸਵੀਕਾਰ ਕੀਤੀ ਜਿਨ੍ਹਾਂ ਨੇ ਹੈਦਰਾਬਾਦ ਹਾਈਕਰੋਟ ਦੇ ਜਨਵਰੀ 2016 ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ। ਇਸ ਫੈਸਲੇ 'ਚ ਹਾਈਕਰੋਟ ਨੇ ਵਿਆਹ ਵਿਵਾਦ ਮਾਮਲੇ 'ਚ ਉਨ੍ਹਾਂ ਖਿਲਾਫ ਅਪਰਾਧਕ ਕਾਰਵਾਈ ਖਤਮ ਕਰਨ ਦੀ ਉਨ੍ਹਾਂ ਦੀ ਅਰਜ਼ੀ ਰੱਦ ਕਰ ਦਿੱਤੀ ਸੀ।

ਬੈਂਚ ਨੇ ਇਸ 'ਤੇ ਸੁਣਵਾਈ ਕਰਦਿਆਂ ਕਿਹਾ ਕਿ ਜਦੋਂ ਤੱਕ ਪਤੀ ਦੇ ਰਿਸ਼ਤੇਦਾਰਾਂ ਦੀ ਅਪਰਾਧ 'ਚ ਸ਼ਮੂਲੀਅਤ ਸਪਸ਼ਟ ਨਾ ਹੋਵੇ ਉਦੋਂ ਸਿਰਫ ਦੋਸ਼ਾਂ ਦੇ ਆਧਾਰ 'ਤੇ ਰਿਸ਼ਤੇਦਾਰਾਂ ਨੂੰ ਨਾਮਜ਼ਦ ਨਹੀਂ ਕੀਤਾ ਜਾਣਾ ਚਾਹੀਦਾ। ਬੈਂਚ ਨੇ ਕਿਹਾ ਕਿ ਮਾਮਲੇ 'ਚ ਦਾਇਰ ਦੋਸ਼ ਪੱਤਰਾਂ 'ਤੇ ਵਿਚਾਰ ਕਰਨ ਤੋਂ ਬਾਅਦ ਅਦਾਲਤ ਦਾ ਨਜ਼ਰੀਆ ਹੈ ਕਿ ਵਿਵਾਹਿਤ ਮਹਿਲਾ ਨਾਲ ਅਪਰਾਧਕ ਸਾਜ਼ਸ਼, ਧੋਖਾਧੜੀ ਤੇ ਅਗਵਾ ਕਰਨ ਦੇ ਦੋਸ਼ਾਂ 'ਚ ਪਤੀ ਦੇ ਮਾਮਿਆਂ ਖਿਲਾਫ ਮਾਮਲਾ ਪਹਿਲੀ ਨਜ਼ਰੇ ਨਹੀਂ ਬਣਦਾ। ਦਰਅਸਲ ਇਸ ਮਾਮਲੇ 'ਚ ਸ਼ਿਕਾਇਤਕਰਤਾ ਨੇ ਆਪਣੇ ਪਤੀ ਤੇ ਉਸਦੇ ਮਾਮਿਆਂ ਸਮੇਤ ਪਰਿਵਾਰਕ ਮੈਂਬਰਾਂ ਵੱਲੋਂ ਤੰਗ-ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਸੀ।

ਟਾਪ ਹੈਡਲਾਈਨ

GRAP-1 ਲਾਗੂ ਹੋਣ ਤੋਂ ਬਾਅਦ ਦਿੱਲੀ 'ਚ ਕੀ-ਕੀ ਬਦਲ ਜਾਵੇਗਾ? ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
GRAP-1 ਲਾਗੂ ਹੋਣ ਤੋਂ ਬਾਅਦ ਦਿੱਲੀ 'ਚ ਕੀ-ਕੀ ਬਦਲ ਜਾਵੇਗਾ? ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
Holiday Cancel: ਇਨ੍ਹਾਂ ਅਧਿਕਾਰੀਆਂ ਦੀਆਂ ਛੁੱਟੀਆਂ 'ਤੇ ਲੱਗੀ ਪਾਬੰਦੀ! ਸਰਕਾਰ ਨੇ ਨਵਾਂ ਫੁਰਮਾਨ ਕੀਤਾ ਜਾਰੀ, ਤੁਰੰਤ ਕੰਮ ਵਾਲੀ ਥਾਂ 'ਤੇ ਰਿਪੋਰਟ ਕਰਨ ਦੇ ਨਿਰਦੇਸ਼...
ਇਨ੍ਹਾਂ ਅਧਿਕਾਰੀਆਂ ਦੀਆਂ ਛੁੱਟੀਆਂ 'ਤੇ ਲੱਗੀ ਪਾਬੰਦੀ! ਸਰਕਾਰ ਨੇ ਨਵਾਂ ਫੁਰਮਾਨ ਕੀਤਾ ਜਾਰੀ, ਤੁਰੰਤ ਕੰਮ ਵਾਲੀ ਥਾਂ 'ਤੇ ਰਿਪੋਰਟ ਕਰਨ ਦੇ ਨਿਰਦੇਸ਼...
School Accident : ਸਕੂਲ ਤੋਂ ਚੋਰੀ-ਛਿਪੇ ਮੇਲਾ ਦੇਖਣ ਗਏ ਵਿਦਿਆਰਥੀਆਂ ਨਾਲ ਵਾਪਰਿਆ ਵੱਡਾ ਹਾਦਸਾ , 2 ਦੀ ਮੌਤ, ਪ੍ਰਿੰਸੀਪਲ ਸਸਪੈਂਡ
School Accident : ਸਕੂਲ ਤੋਂ ਚੋਰੀ-ਛਿਪੇ ਮੇਲਾ ਦੇਖਣ ਗਏ ਵਿਦਿਆਰਥੀਆਂ ਨਾਲ ਵਾਪਰਿਆ ਵੱਡਾ ਹਾਦਸਾ , 2 ਦੀ ਮੌਤ, ਪ੍ਰਿੰਸੀਪਲ ਸਸਪੈਂਡ
ਦੁਸ਼ਹਿਰਾ 'ਤੇ IPS ਅੰਕਿਤਾ ਸ਼ਰਮਾ ਨੇ AK-47 ਨਾਲ ਕਈ ਰਾਊਂਡ ਕੀਤੇ ਫਾਇਰ, ਵਾਇਰਲ ਹੋਈ ਵੀਡੀਓ
ਦੁਸ਼ਹਿਰਾ 'ਤੇ IPS ਅੰਕਿਤਾ ਸ਼ਰਮਾ ਨੇ AK-47 ਨਾਲ ਕਈ ਰਾਊਂਡ ਕੀਤੇ ਫਾਇਰ, ਵਾਇਰਲ ਹੋਈ ਵੀਡੀਓ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ
Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ
Ravana Golden Lanka : ਰਾਵਣ ਨੂੰ ਕਿਸਨੇ ਗਿਫ਼ਟ ਕੀਤੀ ਸੀ ਸੋਨੇ ਦੀ ਲੰਕਾ? ਜਾਣੋ ਇਸ ਪਿੱਛੇ ਦੀ ਦਿਲਚਸਪ ਕਹਾਣੀ
Embed widget