ਪੜਚੋਲ ਕਰੋ

ਕੋਰੋਨਾ ਵਾਇਰਸ ਬਾਰੇ ਵੱਡਾ ਖੁਲਾਸਾ, ਮਈ 'ਚ ਹੀ 64 ਲੱਖ ਲੋਕ ਸੀ ਕੋਰੋਨਾ ਪੌਜ਼ੇਟਿਵ

ICMR ਨੇ ਕੁਝ ਦਿਨ ਪਹਿਲਾਂ ਨੈਸ਼ਨਲ ਸੀਰੋਲੌਜੀਕਲ ਸਰਵੇਖਣ ਕਰਵਾਇਆ ਸੀ ਜਿਸ ਦੇ ਨਤੀਜੇ ਸਾਹਮਣੇ ਆ ਗਏ ਹਨ। ਇਸ 'ਚ ਇੱਕ ਹੈਰਾਨ ਕਰਨ ਵਾਲੀ ਗੱਲ ਸਾਹਮਣੇ ਆਈ ਕਿ ਮਈ ਦੀ ਸ਼ੁਰੂਆਤ ਤਕ 64 ਲੱਖ (64,68,388) ਲੋਕਾਂ ਦੇ ਕੋਰੋਨਾ ਵਾਇਰਸ ਦੇ ਸੰਪਰਕ 'ਚ ਆਉਣ ਦੀ ਗੱਲ ਸਾਹਮਣੇ ਆ ਗਈ ਹੈ

ਨਵੀਂ ਦਿੱਲੀ: ਦੇਸ਼ 'ਚ ਕੋਰੋਨਾ ਵਾਇਰਸ ਖਤਰਨਾਕ ਰੂਪ ਧਾਰ ਚੁੱਕਾ ਹੈ। ਭਾਰਤ 'ਚ 45 ਲੱਖ, 50 ਹਜ਼ਾਰ ਤੋਂ ਜ਼ਿਆਦਾ ਲੋਕ ਕੋਰੋਨਾ ਦੀ ਲਪੇਟ 'ਚ ਹਨ। ਦੇਸ਼ 'ਚ 76 ਹਜ਼ਾਰ ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ। ਇਸ ਦਰਮਿਆਨ ਹੈਰਾਨ ਕਰਨ ਵਾਲਾ ਅੰਕੜਾ ਸਾਹਮਣੇ ਆਇਆ ਹੈ।

ਮਈ ਤੱਕ 64 ਲੱਖ ਲੋਕ ਸੀ ਕੋਰੋਨਾ ਇਨਫੈਕਟਡ:

ICMR ਨੇ ਕੁਝ ਦਿਨ ਪਹਿਲਾਂ ਨੈਸ਼ਨਲ ਸੀਰੋਲੌਜੀਕਲ ਸਰਵੇਖਣ ਕਰਵਾਇਆ ਸੀ ਜਿਸ ਦੇ ਨਤੀਜੇ ਸਾਹਮਣੇ ਆ ਗਏ ਹਨ। ਇਸ 'ਚ ਇੱਕ ਹੈਰਾਨ ਕਰਨ ਵਾਲੀ ਗੱਲ ਸਾਹਮਣੇ ਆਈ ਕਿ ਮਈ ਦੀ ਸ਼ੁਰੂਆਤ ਤਕ 64 ਲੱਖ (64,68,388) ਲੋਕਾਂ ਦੇ ਕੋਰੋਨਾ ਵਾਇਰਸ ਦੇ ਸੰਪਰਕ 'ਚ ਆਉਣ ਦੀ ਗੱਲ ਸਾਹਮਣੇ ਆ ਗਈ ਹੈ। ਇਸ ਦੀ ਪ੍ਰਤੀਸ਼ਤ ਦੇਖੀਏ ਤਾਂ 0.73 ਫੀਸਦ ਦੇ ਕੋਰੋਨਾ ਇਨਫੈਕਟਡ ਹੋਣ ਦੀ ਗੱਲ ਹੈ।

ਜੇਕਰ ਇਸ ਨੂੰ ਦੂਜੇ ਸ਼ਬਦਾਂ 'ਚ ਕਿਹਾ ਜਾਵੇ ਤਾਂ ਸੀਰੋ ਸਰਵੇਖਣ ਦੇ ਮੁਤਾਬਕ ਆਰਟੀ-ਪੀਸੀਆਰ ਤੋਂ ਇੱਕ ਕਨਫਰਮ ਪੌਜ਼ੇਟਿਵ ਮਾਮਲਾ ਸਾਹਮਣੇ ਆ ਰਿਹਾ ਸੀ ਜਦਕਿ ਮਈ ਦੌਰਾਨ ਉਸ ਸਮੇਂ 82 ਤੋਂ ਲੈ ਕੇ 130 ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆ ਰਹੇ ਸਨ।

ਲੌਕਡਾਊ ਦੌਰਾਨ ਦੇ ਇਹ ਅੰਕੜੇ:

ਸੀਰੋ ਸਰਵੇਖਣ ਮੁਤਾਬਕ ਜਿਨ੍ਹਾਂ ਥਾਵਾਂ 'ਤੇ ਵਾਇਰਸ ਦੇ ਮਾਮਲੇ ਉਸ ਸਮੇਂ ਸਾਹਮਣੇ ਨਹੀਂ ਆਏ। ਉਸ ਪਿੱਛੇ ਅਸਲ ਵਜ੍ਹਾ ਇਹ ਕਿ ਉਨ੍ਹਾਂ ਇਲਾਕਿਆਂ 'ਚ ਟੈਸਟਿੰਗ ਸੁਵਿਧਾ ਨਹੀਂ ਸੀ। ਉੱਥੇ ਕੋਰੋਨਾ ਟੈਸਟ ਚੰਗੀ ਗਿਣਤੀ 'ਚ ਨਹੀਂ ਹੋਏ। ਇਸ ਤੋਂ ਇਲਾਵਾ ਜਦੋਂ ਇਹ ਸਰਵੇਖਣ ਕਰਵਾਇਆ ਗਿਆ ਤਾਂ ਉਸ ਸਮੇਂ ਦੇਸ਼ 'ਚ ਲੌਕਡਾਊਨ ਲੱਗਾ ਸੀ।

ਕਦੋਂ ਹੋਇਆ ਸਰਵੇਖਣ:

ਇਹ ਸਰਵੇਖਣ 11 ਮਈ ਤੋਂ ਲੈ ਕੇ 4 ਜੂਨ ਦੇ ਸਮੇਂ ਦਰਮਿਆਨ ਕਰਵਾਇਆ ਗਿਆ। 28,000 ਲੋਕਾਂ ਦੇ ਸੈਂਪਲ ਲਏ ਗਏ। ਜਿਨ੍ਹਾਂ ਦੇ ਬਲੱਡ ਸੈਂਪਲ 'ਚ ਐਂਟੀਬੌਡੀ ਮਿਲੀ ਜੋ ਕੋਵਿਡ ਕਵਚ ਐਲੀਸਾ ਕਿੱਟ ਦੀ ਵਰਤੋਂ 'ਚ ਆਉਂਦੀ ਹੈ। ਇਸ ਸਰਵੇਖਣ 'ਚ 18 ਸਾਲ ਤੋਂ ਉਪਰ ਦੇ ਲੋਕਾਂ ਦੇ ਸੈਂਪਲ ਲਏ ਗਏ।

ਕਿੰਨੇ ਸੂਬਿਆਂ 'ਚ ਕੀਤਾ ਸਰਵੇਖਣ:

ਦੇਸ਼ ਦੇ 21 ਸੂਬਿਆਂ ਦੇ 70 ਜ਼ਿਲ੍ਹਿਆਂ 'ਚ ਜਾ ਕੇ 700 ਪਿੰਡ ਜਾਂ ਵਾਰਡ 'ਚ ਇਹ ਸਰਵੇਖਣ ਕਰਵਾਇਆ ਗਿਆ ਸੀ। ਇਨ੍ਹਾਂ 'ਚ 181 ਯਾਨੀ 25.9 ਫੀਸਦ ਸ਼ਹਿਰੀ ਇਲਾਕੇ ਸਨ।

Corona virus: ਖਤਰਾ ਬਰਕਰਾਰ! ਦੁਨੀਆਂ ਭਰ 'ਚ ਇਕ ਦਿਨ 'ਚ ਤਿੰਨ ਲੱਖ ਤੋਂ ਜ਼ਿਆਦਾ ਕੇਸ ਦਰਜ, ਛੇ ਹਜ਼ਾਰ ਦੇ ਕਰੀਬ ਮੌਤਾਂ ਅਮਰੀਕਾ-ਬ੍ਰਾਜ਼ੀਲ 'ਚ ਕੋਰੋਨਾ ਕੇਸਾਂ ਦੀ ਰਫਤਾਰ ਘਟੀ, ਭਾਰਤ 'ਚ ਤੇਜ਼ੀ ਨਾਲ ਵਧ ਰਹੇ ਮਾਮਲੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget