ਪੜਚੋਲ ਕਰੋ

ਸਵੇਰ ਹੁੰਦਿਆਂ ਵਿਦੇਸ਼ ਮੰਤਰੀ ਵੀ ਬਣ ਗਈ 'ਚੌਕੀਦਾਰ', ਪਤੀ ਨੇ ਲਾਈ ਵਿਰੋਧੀਆਂ 'ਤੇ ਲਗਾਮ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ 'ਮੈਂ ਵੀ ਚੌਕੀਦਾਰ' ਮਹਿੰਮ ਤਹਿਤ ਕਈ ਵੱਡੇ ਨੇਤਾਵਾਂ ਨੇ ਆਪਣੇ ਨਾਂ ਨਾਲ ਚੌਕੀਦਾਰ ਅਗੇਤਰ ਜੋੜ ਲਿਆ। ਵਿਰੋਧੀ ਧਿਰ ਦੇ ਲਗਾਤਾਰ ਨਿਸ਼ਾਨੇ ਲਾਉਣ ਮਗਰੋਂ ਆਖ਼ਰ ਸੁਸ਼ਮਾ ਸਵਰਾਜ ਵੀ ਇਸ ਮੁਹਿੰਮ ਨਾਲ ਜਾ ਜੁੜੇ। ਵਿਦੇਸ਼ ਮੰਤਰੀ ਦੇ ਪਤੀ ਸਵਰਾਜ ਕੌਸ਼ਲ ਨੇ ਸਵੇਰੇ ਟਵੀਟ ਕਰ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ ਕਿ ਜਦ ਮੈਂ ਸਵੇਰੇ ਉੱਠਿਆ ਤਾਂ ਮੇਰੀ ਪਤਨੀ ਚੌਕੀਦਾਰ ਬਣ ਚੁੱਕੀ ਸੀ। ਬੀਤੇ ਕੱਲ੍ਹ ਤਕ ਉਨ੍ਹਾਂ ਆਪਣੇ ਟਵਿੱਟਰ ਖਾਤੇ ਦਾ ਨਾਂ ਨਹੀਂ ਸੀ ਬਦਲਿਆ। ਸਵੇਰ ਹੁੰਦਿਆਂ ਵਿਦੇਸ਼ ਮੰਤਰੀ ਵੀ ਬਣ ਗਈ 'ਚੌਕੀਦਾਰ', ਪਤੀ ਨੇ ਲਾਈ ਵਿਰੋਧੀਆਂ 'ਤੇ ਲਗਾਮ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਇਸ ਤੇ ਤਨਜ਼ ਕੱਸਦਿਆਂ ਲਿਖਿਆ ਸੀ ਕਿ ਤੁਸੀਂ ਕੋਸ਼ਿਸ਼ ਕਰਦੇ ਰਹੋ ਮੋਦੀ ਜੀ ਪਰ ਸੱਚ ਕੁਚਲਿਆ ਨਹੀਂ ਜਾ ਸਕਦਾ। ਉਨ੍ਹਾਂ ਇਹ ਵੀ ਲਿਖਿਆ ਸੀ ਕਿ ਸੁਸ਼ਮਾ ਸਵਰਾਜ 'ਤੇ ਟਵਿੱਟਰ ਹੈਂਡਲ 'ਚ ਚੌਕੀਦਾਰ ਲਾਉਣ ਲਈ ਦਬਾਅ ਪਾਓ, ਇਹ ਬਹੁਤ ਖ਼ਰਾਬ ਦਿੱਸਦਾ ਹੈ। ਜ਼ਿਕਰਯੋਗ ਹੈ ਕਿ ਬੀਤੇ ਕਈ ਦਿਨਾਂ ਤੋਂ ਭਾਜਪਾ ਤੇ ਕਾਂਗਰਸ ਵਿੱਚ ਸੋਸ਼ਲ ਮੀਡੀਆ 'ਤੇ ਚੌਕੀਦਾਰ-ਚੌਕੀਦਾਰ ਹੋ ਰਹੀ ਹੈ। ਇੱਕ ਧਿਰ ਹਮਲਾ ਕਰਦੀ ਹੈ ਤਾਂ ਦੂਜੀ ਨਵੀਂ ਜੁਗਤ ਲਾ ਕੇ ਵੱਡਾ ਹਮਲਾ ਕਰਦੀ ਹੈ ਪਰ ਇਸ ਸਭ ਵਿੱਚ ਚੌਕੀਦਾਰ ਟ੍ਰੈਂਡਿੰਗ ਵਿੱਚ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ

ਪਿਆਰ ਦਾ ਮਾੜਾ ਅੰਤ...ਪਹਿਲਾਂ ਹੋਈ ਬਹਿਸ ਫਿਰ ਉਤਾਰ ਦਿੱਤਾ ਮੌਤ ਦੇ ਘਾਟ, ਜਾਣੋ ਪੂਰਾ ਮਾਮਲਾ

ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਮੈਂ ਖ਼ੁਦ ਕਰਾਂਗਾ...

ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ
ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ
Advertisement
ABP Premium

ਵੀਡੀਓਜ਼

CM ਭਗਵੰਤ ਮਾਨ ਦਾ ਕਿਸਾਨਾਂ ਲਈ ਵੱਡਾ ਤੋਹਫ਼ਾ! ਝੋਨੇ ਨੂੰ ਲੈਕੇ ਕੱਢੀ ਨਵੀਂ ਤਕਨੀਕਹੁਣ ਪੰਜਾਬ ਬਣੇਗਾ ਰੰਗਲਾ ਤੇ ਨਸ਼ਾ ਮੁਕਤ! ਗਵਰਨਰ ਨੇ ਸੰਭਾਲੀ ਕਮਾਨਕਿਵੇਂ ਹੋਵੇਗਾ ਅਕਾਲੀ ਦਲ ਤਗੜਾ! ਗਿਆਨੀ ਹਰਪ੍ਰੀਤ ਸਿੰਘ ਨੇ ਦੱਸੀ ਨਵੀਂ ਤਕਨੀਕਕੇਜਰੀਵਾਲ ਦੇ ਕਹਿਣ 'ਤੇ ਜ਼ਹਿਰ ਘੋਲਣ ਵਾਲਿਆਂ ਨੂੰ ਛੂਟ ਦਿੱਤੀ? ਪਰਗਟ ਸਿੰਘ ਦਾ ਸੀਐਮ ਮਾਨ ਨੂੰ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
ਪਿਆਰ ਦਾ ਮਾੜਾ ਅੰਤ...ਪਹਿਲਾਂ ਹੋਈ ਬਹਿਸ ਫਿਰ ਉਤਾਰ ਦਿੱਤਾ ਮੌਤ ਦੇ ਘਾਟ, ਜਾਣੋ ਪੂਰਾ ਮਾਮਲਾ
ਪਿਆਰ ਦਾ ਮਾੜਾ ਅੰਤ...ਪਹਿਲਾਂ ਹੋਈ ਬਹਿਸ ਫਿਰ ਉਤਾਰ ਦਿੱਤਾ ਮੌਤ ਦੇ ਘਾਟ, ਜਾਣੋ ਪੂਰਾ ਮਾਮਲਾ
ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਮੈਂ ਖ਼ੁਦ ਕਰਾਂਗਾ...
ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਮੈਂ ਖ਼ੁਦ ਕਰਾਂਗਾ...
ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ
ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ
ਮੈਰਿਟ 'ਚ ਨਾਮ ਲਿਆਓ, ਸਰਕਾਰ ਦੇਵੇਗੀ ਤੁਹਾਨੂੰ ਨੌਕਰੀ, ਮੁੱਖ ਮੰਤਰੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ

ਲੋਕ ਸਭਾ 'ਚ ਰਾਜਾ ਵੜਿੰਗ ਨੇ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ, ਪੜ੍ਹੋ ਪੂਰੀ ਖ਼ਬਰ

'ਮੇਰੇ ਨਾਲ ਖੜ੍ਹੇ ਵਿਅਕਤੀਆਂ ਨੂੰ ਮਿਲ ਰਹੀਆਂ ਧਮਕੀਆਂ, 2-3 ਦਿਨ ਤੋਂ ਆ ਰਹੀਆਂ ਕਾਲਾਂ', ਮਜੀਠੀਆ ਨੇ ਫਿਰ ਘੇਰੀ ਸਰਕਾਰ, ਖੋਲ੍ਹਤੇ ਕੱਲੇ-ਕੱਲੇ ਰਾਜ

ਕੀ ਹੈ ਟਰੰਪ ਦਾ ਰੈਸੀਪ੍ਰੋਕਲ ਟੈਰਿਫ, ਜਿਸ ਨੇ ਪੂਰੀ ਦੁਨੀਆ 'ਚ ਮਚਾਈ ਹਾਹਾਕਾਰ, ਸੌਖੇ ਸ਼ਬਦਾਂ 'ਚ ਸਮਝੋ

Embed widget