ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਸੁਸ਼ਮਾ ਸਵਰਾਜ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ
ਇਸ ਤੋਂ ਪਹਿਲਾਂ ਬੀਜੇਪੀ ਹੈੱਡਕੁਆਰਟਰ ਵਿੱਚ ਉਨ੍ਹਾਂ ਨੂੰ ਅੰਤਮ ਵਿਦਾਈ ਦਿੱਤੀ ਗਈ। ਇੱਥੇ ਉਨ੍ਹਾਂ ਦੇ ਪਤੀ ਸਵਰਾਜ ਕੌਸ਼ਲ ਤੇ ਬੇਟੀ ਬੰਸਰੀ ਨੇ ਸੁਸ਼ਮਾ ਨੂੰ ਸਲਾਮ ਕੀਤਾ। ਸੁਸ਼ਮਾ ਸਵਰਾਜ ਦੀ ਬੇਟੀ ਨੇ ਹੀ ਅੰਤਮ ਰਸਮਾਂ ਨਿਭਾਈਆਂ।
![ਸੁਸ਼ਮਾ ਸਵਰਾਜ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ Sushma Swaraj Cremated with Full State Honours ਸੁਸ਼ਮਾ ਸਵਰਾਜ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ](https://static.abplive.com/wp-content/uploads/sites/5/2019/08/07181524/sushma.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ (67) ਦਾ ਬੁੱਧਵਾਰ ਨੂੰ ਲੋਧੀ ਰੋਡ 'ਤੇ ਸ਼ਮਸ਼ਾਨਘਾਟ ਵਿੱਚ ਪੂਰੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਲੀਡਰ ਮੌਜੂਦ ਸਨ।
ਇਸ ਤੋਂ ਪਹਿਲਾਂ ਬੀਜੇਪੀ ਹੈੱਡਕੁਆਰਟਰ ਵਿੱਚ ਉਨ੍ਹਾਂ ਨੂੰ ਅੰਤਮ ਵਿਦਾਈ ਦਿੱਤੀ ਗਈ। ਇੱਥੇ ਉਨ੍ਹਾਂ ਦੇ ਪਤੀ ਸਵਰਾਜ ਕੌਸ਼ਲ ਤੇ ਬੇਟੀ ਬੰਸਰੀ ਨੇ ਸੁਸ਼ਮਾ ਨੂੰ ਸਲਾਮ ਕੀਤਾ। ਸੁਸ਼ਮਾ ਸਵਰਾਜ ਦੀ ਬੇਟੀ ਨੇ ਹੀ ਅੰਤਮ ਰਸਮਾਂ ਨਿਭਾਈਆਂ।
ਦੱਸ ਦੇਈਏ ਸੁਸ਼ਮਾ ਸਵਰਾਜ ਦੀ ਮੰਗਲਵਾਰ ਰਾਤ ਨੂੰ ਏਮਜ਼ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦਿੱਲੀ ਤੇ ਹਰਿਆਣਾ ਸਰਕਾਰ ਨੇ ਦੋ ਰੋਜ਼ਾ ਰਾਜਸੀ ਸੋਗ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਵੀ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)