ਪੜਚੋਲ ਕਰੋ

ਕਸ਼ਮੀਰ 'ਚ ਉਥਲ-ਪੁਥਲ, ਉੜੀ 'ਚ ਦਿੱਸੇ ਸ਼ੱਕੀ ਤੇ ਕੁਲਗਾਮ 'ਚ ਪੰਜ ਦਹਿਸ਼ਤਗਰਦ ਹਲਾਕ

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਚਰਚਿਤ ਉੜੀ ਤੇ ਰਜਰਵਾਨੀ ਖੇਤਰ ਵਿੱਚ ਸੁਰੱਖਿਆ ਬਲਾਂ ਵੱਲੋਂ ਕੁਝ ਸ਼ੱਕੀਆਂ ਦੇ ਦੇਖੇ ਜਾਣ ਦੀ ਖ਼ਬਰ ਹੈ। ਸੁਰੱਖਿਆ ਬਲਾਂ ਨੇ ਉਨ੍ਹਾਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪੁਲਿਸ ਤੇ ਫ਼ੌਜ ਵੱਲੋਂ ਦੋ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ। ਉੜੀ ਉਹੀ ਖੇਤਰ ਹੈ ਜਿੱਥੇ ਸਾਲ 2016 ਵਿੱਚ ਦਹਿਸ਼ਤਗਰਦਾਂ ਨੇ ਵੱਡਾ ਹਮਲਾ ਕੀਤਾ ਸੀ ਤੇ ਜਿਸ 'ਚ 19 ਫ਼ੌਜੀ ਨੂੰ ਜਾਨ ਗਵਾਉਣੀ ਪਈ ਸੀ। ਤਾਜ਼ਾ ਘਟਨਾ ਬੀਤੇ ਕੱਲ੍ਹ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਪੰਜ ਦਹਿਸ਼ਤਗਰਦਾਂ ਦੇ ਮਾਰੇ ਜਾਣ ਤੋਂ ਬਾਅਦ ਵਾਪਰੀ ਹੈ। ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਮਾਰੇ ਗਏ ਸਾਰੇ ਦਹਿਸ਼ਤਗਰਦ ਸਥਾਨਕ ਦੱਸੇ ਜਾਂਦੇ ਹਨ। ਇਸ ਮੁਕਾਬਲੇ ਮਗਰੋਂ ਮੁਕਾਮੀ ਲੋਕਾਂ ਤੇ ਸੁਰੱਖਿਆ ਬਲਾਂ ਵਿਚਾਲੇ ਹੋਈ ਝੜਪ ਵਿੱਚ 10 ਆਮ ਨਾਗਰਿਕਾਂ ਦੇ ਵੀ ਜ਼ਖ਼ਮੀ ਹੋਣ ਦੀ ਖ਼ਬਰ ਹੈ। ਮੁਕਾਬਲੇ ਵਿੱਚ ਮਾਰੇ ਜਾਣ ਵਾਲੇ ਦਹਿਸ਼ਤਗਰਦਾਂ ਦੀ ਪਛਾਣ ਵਸੀਮ ਬਸ਼ੀਰ ਰਾਥਰ ਵਾਸੀ ਅਸ਼ਮੁਜੀ ਕੁਲਗਾਮ, ਜ਼ਾਹਿਦ ਪੈਰੇ ਵਾਸੀ ਡੀਐੱਚਪੋਰਾ ਕੁਲਗਾਮ, ਇਦਰੀਸ ਭੱਟ ਵਾਸੀ ਅਰਵਿਨੀ ਅਨੰਤਨਾਗ, ਆਕਿਬ ਨਜ਼ੀਰ ਵਾਸੀ ਜ਼ਾਂਗਲਪੋਰਾ ਕੁਲਗਾਮ ਤੇ ਪਰਵੇਜ਼ ਭੱਟ ਕੈਮੋਹ ਕੁਲਗਾਮ ਵਜੋਂ ਹੋਈ ਹੈ। ਇਦਰੀਸ ਸਾਲ 2017 ਵਿੱਚ ਹਿਜ਼ਬੁਲ ਮੁਜਾਹਿਦੀਨ ਦੀਆਂ ਸਫ਼ਾਂ ਵਿੱਚ ਸ਼ਾਮਲ ਹੋਇਆ ਸੀ ਜਦੋਂ ਕਿ ਬਾਕੀ ਦੇ ਦਹਿਸ਼ਤਗਰਦ ਪਿਛਲੇ ਸਾਲ ਦਹਿਸ਼ਤੀ ਜਥੇਬੰਦੀ ਦਾ ਹਿੱਸਾ ਬਣੇ ਸਨ। ਉੱਧਰ, ਸ੍ਰੀਗਨਗਰ ਦੇ ਲਾਲ ਚੌਕ ਇਲਾਕੇ ਵਿੱਚ ਸਥਿਤ ਪਲਾਡੀਅਮ ਸਿਨੇਮਾ ਨੇੜੇ ਲੱਗੇ ਮੋਰਚੇ 'ਤੇ ਗ੍ਰਨੇਡ ਹਮਲਾ ਹੋਇਆ। ਇਸ ਹਮਲੇ ਵਿੱਚ ਸੱਤ ਸੁਰੱਖਿਆ ਮੁਲਾਜ਼ਮਾਂ ਸਮੇਤ 11 ਜਣੇ ਫੱਟੜ ਹੋਏ ਹਨ। ਜ਼ਖ਼ਮੀਆਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Cash Payment Ban on Toll Plaza: ਆਮ ਜਨਤਾ 'ਚ ਮੱਚਿਆ ਹਾਹਾਕਾਰ, ਟੋਲ ਪਲਾਜ਼ਾ 'ਤੇ ਹੁਣ ਨਹੀਂ ਚੱਲੇਗਾ 'ਕੈਸ਼', ਜਾਣੋ ਕਦੋਂ ਬਦਲਣਗੇ ਨਿਯਮ...?
ਆਮ ਜਨਤਾ 'ਚ ਮੱਚਿਆ ਹਾਹਾਕਾਰ, ਟੋਲ ਪਲਾਜ਼ਾ 'ਤੇ ਹੁਣ ਨਹੀਂ ਚੱਲੇਗਾ 'ਕੈਸ਼', ਜਾਣੋ ਕਦੋਂ ਬਦਲਣਗੇ ਨਿਯਮ...?
Free LPG Gas Cylinders: ਆਮ ਜਨਤਾ ਨੂੰ ਵੱਡੀ ਰਾਹਤ, CM ਵੱਲੋਂ ਐਲਾਨ, ਬੋਲੇ- ਮੁਫ਼ਤ ਮਿਲੇਗਾ LPG ਸਿਲੰਡਰ!
Free LPG Gas Cylinders: ਆਮ ਜਨਤਾ ਨੂੰ ਵੱਡੀ ਰਾਹਤ, CM ਵੱਲੋਂ ਐਲਾਨ, ਬੋਲੇ- ਮੁਫ਼ਤ ਮਿਲੇਗਾ LPG ਸਿਲੰਡਰ!
Raghav Chadha News: 'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ; ਜਾਣੋ ਕੌਣ...?
ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ; ਜਾਣੋ ਕੌਣ...?
Free LPG Gas Cylinders: ਆਮ ਜਨਤਾ ਨੂੰ ਵੱਡੀ ਰਾਹਤ, CM ਵੱਲੋਂ ਐਲਾਨ, ਬੋਲੇ- ਮੁਫ਼ਤ ਮਿਲੇਗਾ LPG ਸਿਲੰਡਰ!
Free LPG Gas Cylinders: ਆਮ ਜਨਤਾ ਨੂੰ ਵੱਡੀ ਰਾਹਤ, CM ਵੱਲੋਂ ਐਲਾਨ, ਬੋਲੇ- ਮੁਫ਼ਤ ਮਿਲੇਗਾ LPG ਸਿਲੰਡਰ!
Raghav Chadha News: 'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
Punjab Weather News :  ਮੌਸਮ ਨੂੰ ਲੈ ਕੇ ਨਵੀਂ ਅਪਡੇਟ , 6 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ , ਜਾਣੋ ਮੌਸਮ ਦੀ ਤਾਜ਼ਾ ਭਵਿੱਖਬਾਣੀ 
Punjab Weather News :  ਮੌਸਮ ਨੂੰ ਲੈ ਕੇ ਨਵੀਂ ਅਪਡੇਟ , 6 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ , ਜਾਣੋ ਮੌਸਮ ਦੀ ਤਾਜ਼ਾ ਭਵਿੱਖਬਾਣੀ 
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ
Moga 'ਚ ਪਿਤਾ ਨੇ ਆਪਣੇ ਬੇਟੇ 'ਤੇ ਕੀਤਾ ਜਾਨਲੇਵਾ ਹਮਲਾ  ,ਜ਼ਮੀਨ ਦੀ ਵੰਡ ਨੂੰ ਲੈ ਕੇ ਸੀ ਵਿਵਾਦ
Moga 'ਚ ਪਿਤਾ ਨੇ ਆਪਣੇ ਬੇਟੇ 'ਤੇ ਕੀਤਾ ਜਾਨਲੇਵਾ ਹਮਲਾ  ,ਜ਼ਮੀਨ ਦੀ ਵੰਡ ਨੂੰ ਲੈ ਕੇ ਸੀ ਵਿਵਾਦ
Canada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ  
Canada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ  
Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 
Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 
Embed widget