ਪੜਚੋਲ ਕਰੋ
Advertisement
ਸਵਰਾ ਭਾਸਕਰ ਨੇ ਮੋਦੀ ’ਤੇ ਚੁੱਕੇ ਸਵਾਲ
ਨਵੀਂ ਦਿੱਲੀ: ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ ਸਰਕਾਰ ਨੂੰ ਆਪਣੇ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਜੋ ਲੋਕ ਮਹਾਤਮਾ ਗਾਂਧੀ ਦੇ ਕਤਲ ਦਾ ਜਸ਼ਨ ਮਨਾ ਰਹੇ ਸੀ, ਅੱਜ ਉਹ ਸੱਤਾ ਵਿੱਚ ਹਨ। ਸਵਰਾ ਨੇ ਭੀਮਾ ਕੋਰੇਗਾਂਵ ਹਿੰਸਾ ਮਾਮਲੇ ਵਿੱਚ ਪੰਜ ਮਨੁੱਖੀ ਅਧਿਕਾਰ ਬਾਰੇ ਵਰਕਰਾਂ ਦੀ ਗ੍ਰਿਫ਼ਤਾਰੀ ’ਤੇ ਵੀ ਸਵਾਲ ਉਠਾਏ।
ਸਵਰਾ ਨੇ ਭੀਮਾ ਕੋਰੇਗਾਂਵ ਹਿੰਸਾ ਮਾਮਲੇ ਵਿੱਚ ਪੰਜ ਮਨੁੱਖੀ ਅਧਿਕਾਰ ਵਰਕਰਾਂ ਦੀ ਗ੍ਰਿਫ਼ਤਾਰੀ ’ਤੇ ਟਵੀਟ ਕਰਦਿਆਂ ਕਿਹਾ ਕਿ ਭਾਰਤੀ ਜੇਲ੍ਹਾਂ ਕੇਵਲ ਲੇਖਕਾਂ, ਮਨੁੱਖੀ ਅਧਿਕਾਰ ਵਰਕਰਾਂ ਤੇ ਸਿੱਖਿਆਵਾਦੀਆਂ ਲਈ ਹਨ, ਤੇ ਡਾਕਟਰ ਜਿਨ੍ਹਾਂ ਬੱਚਿਆਂ ਦੀਆਂ ਜ਼ਿੰਦਗੀਆਂ ਬਚਾਈਆਂ ਹਨ।
ਇਸ ਦੇ ਬਾਅਦ ਸ਼ਨੀਵਾਰ ਨੂੰ ਦਿੱਲੀ ਵਿੱਚ ਇੱਕ ਸਮਾਗਮ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਸਵਰਾ ਨੇ ਇੱਕ ਵਾਰ ਫਿਰ ਇਸ ਮੁੱਦੇ ’ਤੇ ਆਪਣੀ ਰਾਏ ਰੱਖੀ।
#WATCH: Actor Swara Bhaskar in an interaction with media in Delhi says, 'Is desh mein Mahatma Gandhi jaise mahaan insaan ki hatya hui, us waqt bhi kuch aise log the jo celebrate kar rahe the unki hatya ko, aaj wo satta mein hain, un sabko daal dena chahiye jail mein?' pic.twitter.com/06tSMpo0d1
— ANI (@ANI) September 1, 2018
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਪੰਜਾਬ
Advertisement