ਪੜਚੋਲ ਕਰੋ

ਬਲਾਤਕਾਰ ਖਿਲਾਫ ਸਖ਼ਤ ਕਾਨੂੰਨ ਮਗਰੋਂ ਮਾਲੀਵਾਲ ਨੇ ਤੋੜੀ ਭੁੱਖ ਹੜਤਾਲ

ਨਵੀਂ ਦਿੱਲੀ: ਦਿੱਲੀ ਮਹਿਲਾ ਕਮਿਸ਼ਨ (DCW) ਦੀ ਪ੍ਰਧਾਨ ਸਵਾਤੀ ਮਾਲੀਵਾਲ ਨੇ ਅੱਜ 10ਵੇਂ ਦਿਨ ਆਪਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ। ਮਾਲੀਵਾਲ ਨੇ ਬੱਚਿਆਂ ਨਾਲ ਬਲਾਤਕਾਰ ਕਰਨ ਵਾਲਿਆਂ ਨੂੰ ਮੌਤ ਦੀ ਸਜ਼ਾ ਦੀ ਵਿਵਸਥਾ ਵਾਲੇ ਆਰਡੀਨੈਂਸ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਮਨਜ਼ੂਰੀ ਦਿੱਤੇ ਜਾਣ ਪਿੱਛੋਂ ਆਪਣੀ ਭੁੱਖ ਹੜਤਾਲ ਖ਼ਤਮ ਕੀਤੀ ਹੈ। ਮਾਲੀਵਾਲ ਨੇ ਦੇਸ਼ ਵਿੱਚ ਵੱਖ-ਵੱਖ ਥਾਈਂ ਹੋਏ ਬਲਾਤਕਾਰ ਦੇ ਮਾਮਲਿਆਂ ਦੇ ਵਿਰੋਧ ਵਿੱਚ ਇਹ ਹੜਤਾਲ ਸ਼ੁਰੂ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਸੀ।   ਇਸ ਮੌਕੇ ਮਾਲੀਵਾਲ ਨੇ ਕਿਹਾ ਕਿ ਉਸ ਇਕੱਲੀ ਨੇ ਇਹ ਲੜਾਈ ਸ਼ੁਰੂ ਕੀਤੀ ਸੀ ਪਰ ਦੇਸ਼ ਭਰ ਦੇ ਵਸਨੀਕਾਂ ਨੇ ਉਸ ਦਾ ਸਮਰਥਨ ਕੀਤਾ। ਉਸ ਨੇ ਕਿਹਾ ਕਿ ਆਜ਼ਾਦ ਭਾਰਤ ਵਿੱਚ ਇਹ ਇਤਿਹਾਸਕ ਜਿੱਤ ਹੈ। ਇਸ ਜਿੱਤ ਲਈ ਉਸ ਨੇ ਸਭਨਾਂ ਨੂੰ ਵਧਾਈ ਦਿੱਤੀ ਤੇ ਪ੍ਰਧਾਨ ਮੰਤਰੀ ਦਾ ਵੀ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਅਪਰਾਧਿਕ ਕਾਨੂੰਨ ਆਰਡੀਨੈਂਸ, 2018 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਆਰਡੀਨੈਂਸ ਨੂੰ ਮੰਤਰੀ ਮੰਡਲ ਨੇ ਸ਼ਨੀਵਾਰ ਨੂੰ ਹੀ ਮਨਜ਼ੂਰੀ ਦੇ ਦਿੱਤੀ ਸੀ।

ਟਾਪ ਹੈਡਲਾਈਨ

15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget