ਪੜਚੋਲ ਕਰੋ

BJP 'ਚ ਸ਼ਾਮਲ ਹੋਣ ਤੋਂ ਬਾਅਦ ਸਵਾਤੀ ਮਾਲੀਵਾਲ ਨੇ ਕੇਜਰੀਵਾਲ 'ਤੇ ਸਾਧੇ ਤਿੱਖੇ ਹਮਲੇ ,ਕਿਹਾ - ਕੇਜਰੀਵਾਲ ਡਰਾਮਾ ਕਰ ਰਹੇ ਹਨ 

Swati Maliwal Join BJP : ਆਮ ਆਦਮੀ ਪਾਰਟੀ ਛੱਡਣ ਤੋਂ ਬਾਅਦ ਸਵਾਤੀ ਮਾਲੀਵਾਲ ਮੰਗਲਵਾਰ (28 ਅਪ੍ਰੈਲ) ਨੂੰ ਭਾਜਪਾ ਵਿੱਚ ਸ਼ਾਮਲ ਹੋ ਗਈ ਹੈ। ਉਸਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੇਸ਼ ਵਿੱਚ ਇਤਿਹਾਸਕ ਕੰਮ ਕੀਤੇ ਹਨ।

Swati Maliwal Join BJP : ਆਮ ਆਦਮੀ ਪਾਰਟੀ ਛੱਡਣ ਤੋਂ ਬਾਅਦ ਸਵਾਤੀ ਮਾਲੀਵਾਲ ਮੰਗਲਵਾਰ (28 ਅਪ੍ਰੈਲ) ਨੂੰ ਭਾਜਪਾ ਵਿੱਚ ਸ਼ਾਮਲ ਹੋ ਗਈ ਹੈ। ਉਸਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੇਸ਼ ਵਿੱਚ ਇਤਿਹਾਸਕ ਕੰਮ ਕੀਤੇ ਹਨ। ਉਹ ਉਨ੍ਹਾਂ ਦੇ ਕੰਮ ਤੋਂ ਬਹੁਤ ਪ੍ਰਭਾਵਿਤ ਹੈ ਅਤੇ ਉਨ੍ਹਾਂ ਦੇ ਯਤਨਾਂ ਤੋਂ ਪ੍ਰੇਰਨਾ ਲੈ ਕੇ ਭਾਜਪਾ ਵਿੱਚ ਸ਼ਾਮਲ ਹੋਈ ਹੈ। ਉਸਨੇ ਸਪੱਸ਼ਟ ਕੀਤਾ, "ਮੈਂ ਕਿਸੇ ਮਜਬੂਰੀ ਵਿੱਚ ਭਾਜਪਾ ਵਿੱਚ ਸ਼ਾਮਲ ਨਹੀਂ ਹੋਈ ਹਾਂ; ਸਗੋਂ, ਮੈਂ ਭਾਜਪਾ ਦੇ ਕੰਮ ਵਿੱਚ ਸਾਲਾਂ ਤੋਂ ਦਿਲਚਸਪੀ ਰੱਖਦੀ ਹਾਂ। ਮੈਂ ਇਹ ਦੱਸਣਾ ਚਾਹੁੰਦੀ ਹਾਂ ਕਿ ਜਦੋਂ ਮੈਂ ਦਿੱਲੀ ਮਹਿਲਾ ਕਮਿਸ਼ਨ ਵਿੱਚ ਸੇਵਾ ਨਿਭਾ ਰਹੀ ਸੀ ਤਾਂ ਮੈਨੂੰ ਭਾਜਪਾ ਤੋਂ ਵੀ ਕਾਫ਼ੀ ਸਮਰਥਨ ਮਿਲਿਆ। ਮੈਂ ਅੱਜ ਬਹੁਤ ਭਾਵੁਕ ਮਹਿਸੂਸ ਕਰ ਰਹੀ ਹਾਂ। ਇਹ ਮੇਰੇ ਲਈ ਬਹੁਤ ਮਹੱਤਵਪੂਰਨ ਦਿਨ ਹੈ। ਇੱਥੇ ਹਰ ਕਿਸੇ ਨੇ ਮੈਨੂੰ ਆਪਣੇ ਪਰਿਵਾਰ ਦਾ ਹਿੱਸਾ ਬਣਨ ਦਾ ਮੌਕਾ ਦਿੱਤਾ ਹੈ।"

ਉਨ੍ਹਾਂ ਨੇ ਕਿਹਾ, "ਮੈਂ ਪਰਮਾਤਮਾ ਦਾ ਧੰਨਵਾਦ ਕਰਦੀ ਹਾਂ। ਮੈਂ ਦਿੱਲੀ ਲਈ ਜੀ -ਜਾਨ ਨਾਲ ਕੰਮ ਕਰਾਂਗੀ ,ਜੋ ਮੈਂ ਹਮੇਸ਼ਾ ਤੋਂ ਕਰਦੀ ਆ ਰਹੀ ਹਾਂ। ਹੁਣ ਅਸੀਂ ਭਾਜਪਾ ਨਾਲ ਜੁੜੇ ਹਾਂ। ਬੀਜੇਪੀ ਦੀ ਜੋ ਪਾਵਰ ਹੈ ,ਉਸ ਨਾਲ ਅਸੀਂ ਦਿੱਲੀ ਵਿੱਚ ਹੋਰ ਵੀ ਚੰਗੇ ਕੰਮ ਕਰ ਸਕਾਂਗੇ। ਪਿਛਲੇ 10 ਸਾਲਾਂ ਵਿੱਚ ਅਸੀਂ ਦੇਖ ਰਹੇ ਹਾਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੱਡੇ ਪੱਧਰ 'ਤੇ ਲੁੱਟ ਮਚਾ ਰੱਖੀ ਸੀ।"

ਰੇਖਾ ਗੁਪਤਾ ਦੀ ਸਰਕਾਰ ਬਾਰੇ ਕੀ ਕਿਹਾ?

ਸਵਾਤੀ ਮਾਲੀਵਾਲ ਨੇ ਇਹ ਵੀ ਕਿਹਾ ਕਿ "ਪਿਛਲੇ ਦੋ ਸਾਲਾਂ ਵਿੱਚ ਰੇਖਾ ਗੁਪਤਾ ਜੀ ਦੀ ਸਰਕਾਰ ਨੇ ਕਾਫ਼ੀ ਕੰਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਅਜੇ ਵੀ ਹੋਰ ਕੰਮ ਕਰਨ ਦੀ ਲੋੜ ਹੈ ਅਤੇ ਇਹ ਅਸੀਂ ਸਭ ਮਿਲ ਕੇ ਕਰਾਂਗੇ।"

ਅਰਵਿੰਦ ਕੇਜਰੀਵਾਲ ਦੀ ਡਰਾਮਾ ਕਰਨ ਦੀ ਪੁਰਾਣੀ ਆਦਤ ਹੈ : ਸਵਾਤੀ ਮਾਲੀਵਾਲ

ਅਰਵਿੰਦ ਕੇਜਰੀਵਾਲ ਦੇ ਜਸਟਿਸ ਸਵਰਨ ਕਾਂਤਾ ਸ਼ਰਮਾ ਦੀ ਅਦਾਲਤ ਵਿੱਚ ਨਾ ਜਾਣ 'ਤੇ ਸਵਾਤੀ ਮਾਲੀਵਾਲ ਨੇ ਕਿਹਾ, "ਅਰਵਿੰਦ ਕੇਜਰੀਵਾਲ ਨੂੰ ਡਰਾਮਾ ਕਰਨ ਦੀ ਆਦਤ ਹੈ। ਇਹ ਕੋਈ ਅੱਜ ਦੀ ਆਦਤ ਨਹੀਂ ਹੈ; ਬਹੁਤ ਸਮੇਂ ਤੋਂ ਇਹ ਆਦਤ ਹੈ। ਇਸ ਦੇਸ਼ ਦੀ ਨਿਆਂ ਪ੍ਰਣਾਲੀ 'ਤੇ ਸਵਾਲ ਉਠਾਉਣਾ, ਦੇਸ਼ ਦੇ ਪ੍ਰਧਾਨ ਮੰਤਰੀ 'ਤੇ ਸਵਾਲ ਉਠਾਉਣਾ - ਇਹ ਕਿਸ ਤਰ੍ਹਾਂ ਦੇ ਨਿੱਜੀ ਹਮਲੇ ਕਰ ਰਹੇ ਹਨ? ਇਸ ਰਾਜਨੀਤੀ ਤੋਂ ਤੰਗ ਆ ਕੇ ਮੈਂ ਆਮ ਆਦਮੀ ਪਾਰਟੀ ਛੱਡੀ ਹੈ।"

ਟਾਪ ਹੈਡਲਾਈਨ

Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Uttarakhand Helicopter Crash:  ਉੱਤਰਾਖੰਡ 'ਚ ਵੱਡਾ ਹਾਦਸਾ! ਜੋਸ਼ੀਮਠ ਨੇੜੇ ਹੈਲੀਕਾਪਟਰ ਕ੍ਰੈਸ਼, 6 ਲੋਕਾਂ ਦੀ ਮੌਤ ਦਾ ਖ਼ਦਸ਼ਾ
Uttarakhand Helicopter Crash:  ਉੱਤਰਾਖੰਡ 'ਚ ਵੱਡਾ ਹਾਦਸਾ! ਜੋਸ਼ੀਮਠ ਨੇੜੇ ਹੈਲੀਕਾਪਟਰ ਕ੍ਰੈਸ਼, 6 ਲੋਕਾਂ ਦੀ ਮੌਤ ਦਾ ਖ਼ਦਸ਼ਾ
ਸਿਆਸੀ ਜਗਤ ਤੋਂ ਦੁਖ਼ਦ ਖ਼ਬਰ! ਸਾਬਕਾ CM ਅਤੇ ਕੇਂਦਰੀ ਮੰਤਰੀ ਦੀ ਮਾਤਾ ਦਾ ਹੋਇਆ ਦੇਹਾਂਤ; ਸੋਗ ਦੀ ਲਹਿਰ
ਸਿਆਸੀ ਜਗਤ ਤੋਂ ਦੁਖ਼ਦ ਖ਼ਬਰ! ਸਾਬਕਾ CM ਅਤੇ ਕੇਂਦਰੀ ਮੰਤਰੀ ਦੀ ਮਾਤਾ ਦਾ ਹੋਇਆ ਦੇਹਾਂਤ; ਸੋਗ ਦੀ ਲਹਿਰ
BJP ਦੇ ਸਾਬਕਾ ਰਾਜ ਸਭਾ ਮੈਂਬਰ RK Sinha ਦਾ ਦੇਹਾਂਤ, ਸਿਆਸੀ ਜਗਤ 'ਚ ਸੋਗ ਦੀ ਲਹਿਰ
BJP ਦੇ ਸਾਬਕਾ ਰਾਜ ਸਭਾ ਮੈਂਬਰ RK Sinha ਦਾ ਦੇਹਾਂਤ, ਸਿਆਸੀ ਜਗਤ 'ਚ ਸੋਗ ਦੀ ਲਹਿਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 
Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 
Amritsar Airport ਤੋਂ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ
Amritsar Airport ਤੋਂ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ
Gold-Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਜਾਣੋ ਵੱਡੇ ਸ਼ਹਿਰਾਂ ਦੇ ਤਾਜ਼ਾ ਰੇਟ
Gold-Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਜਾਣੋ ਵੱਡੇ ਸ਼ਹਿਰਾਂ ਦੇ ਤਾਜ਼ਾ ਰੇਟ
Ludhiana 'ਚ ਡਾ. ਅੰਬੇਡਕਰ ਦੀ ਮੂਰਤੀ ਨਾਲ ਮੁੜ ਛੇੜਛਾੜ, CCTV ਨੇ ਖੋਲ੍ਹਿਆ ਵੱਡਾ ਰਾਜ਼!
Ludhiana 'ਚ ਡਾ. ਅੰਬੇਡਕਰ ਦੀ ਮੂਰਤੀ ਨਾਲ ਮੁੜ ਛੇੜਛਾੜ, CCTV ਨੇ ਖੋਲ੍ਹਿਆ ਵੱਡਾ ਰਾਜ਼!
 Bank Data Leak : ਹੁਣ ਇਸ ਬੈਂਕ 'ਚ ਡਾਕਾ ! ਗਾਹਕਾਂ ਦੇ KYC, PAN, ਆਧਾਰ ਅਤੇ ਬੈਂਕ ਸਟੇਟਮੈਂਟ ਲੀਕ 
 Bank Data Leak : ਹੁਣ ਇਸ ਬੈਂਕ 'ਚ ਡਾਕਾ ! ਗਾਹਕਾਂ ਦੇ KYC, PAN, ਆਧਾਰ ਅਤੇ ਬੈਂਕ ਸਟੇਟਮੈਂਟ ਲੀਕ 
Embed widget