ਪੜਚੋਲ ਕਰੋ

Bihar New Government: ਬਿਹਾਰ ਵਿੱਚ ਮਹਾਗਠਜੋੜ ਦੀ ਨਵੀਂ ਸਰਕਾਰ ਕੱਲ ਸ਼ਾਮ 4 ਵਜੇ ਚੁੱਕੇਗੀ ਸਹੁੰ

Bihar Politics: ਬਿਹਾਰ ਵਿੱਚ ਮਹਾਗਠਜੋੜ ਦੀ ਨਵੀਂ ਸਰਕਾਰ ਕੱਲ ਸ਼ਾਮ 4 ਵਜੇ ਸਹੁੰ ਚੁੱਕੀ ਜਾਵੇਗੀ। ਨਿਤੀਸ਼ ਕੁਮਾਰ ਅਤੇ ਤੇਜਸਵੀ ਯਾਦਵ ਅਤੇ ਮਹਾਗਠਜੋੜ ਦੇ ਨੇਤਾਵਾਂ ਨੇ ਬਿਹਾਰ ਵਿੱਚ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ।

Bihar Politics: ਬਿਹਾਰ ਵਿੱਚ ਮਹਾਗਠਜੋੜ ਦੀ ਨਵੀਂ ਸਰਕਾਰ ਕੱਲ ਸ਼ਾਮ 4 ਵਜੇ ਸਹੁੰ ਚੁੱਕੀ ਜਾਵੇਗੀ। ਨਿਤੀਸ਼ ਕੁਮਾਰ ਅਤੇ ਤੇਜਸਵੀ ਯਾਦਵ ਅਤੇ ਮਹਾਗਠਜੋੜ ਦੇ ਨੇਤਾਵਾਂ ਨੇ ਬਿਹਾਰ ਵਿੱਚ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਰਾਜਪਾਲ ਨੂੰ ਸੌਂਪੇ ਪੱਤਰ ਵਿੱਚ 164 ਵਿਧਾਇਕਾਂ ਦਾ ਸਮਰਥਨ ਹੈ। ਇਸ ਵਿੱਚ ਸੱਤ ਪਾਰਟੀਆਂ ਦੇ ਵਿਧਾਇਕ ਸ਼ਾਮਲ ਹਨ। ਨਿਤੀਸ਼ ਕੁਮਾਰ ਅਤੇ ਤੇਜਸਵੀ ਯਾਦਵ ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕੀਤੀ। ਸਾਂਝੀ ਗੱਲਬਾਤ ਵਿੱਚ ਨਿਤੀਸ਼ ਕੁਮਾਰ ਨੇ ਕਿਹਾ, "ਮੈਂ ਇੱਥੇ ਰਾਜਪਾਲ ਨੂੰ ਮਿਲਣ ਆਇਆ ਸੀ ਅਤੇ ਆਪਣਾ ਅਸਤੀਫਾ ਸੌਂਪਿਆ ਸੀ ਕਿ ਬਿਹਾਰ ਦੀ ਸੇਵਾ ਕਰਨਾ ਸਾਡਾ ਏਜੰਡਾ ਹੈ। ਸਾਨੂੰ ਸੱਤ ਪਾਰਟੀਆਂ ਦਾ ਸਮਰਥਨ ਹੈ। ਇਸ ਵਿੱਚ ਖੱਬੇ ਪੱਖੀ ਅਤੇ ਜੀਤਨ ਰਾਮ ਮਾਂਝੀ ਦੀ ਪਾਰਟੀ ਸ਼ਾਮਲ ਹੈ।" ਨਿਤੀਸ਼ ਕੁਮਾਰ ਨੇ ਵੀ ਆਰਸੀਪੀ ਸਿੰਘ ਦਾ ਨਾਂ ਲਏ ਬਿਨਾਂ ਭਾਜਪਾ 'ਤੇ ਨਿਸ਼ਾਨਾ ਸਾਧਿਆ।

ਦੂਜੇ ਪਾਸੇ ਤੇਜਸਵੀ ਯਾਦਵ ਨੇ ਕਿਹਾ, "ਭਾਜਪਾ ਦਾ ਕੋਈ ਗਠਜੋੜ ਭਾਈਵਾਲ ਨਹੀਂ ਹੈ। ਇਤਿਹਾਸ ਦੱਸਦਾ ਹੈ ਕਿ ਭਾਜਪਾ ਉਨ੍ਹਾਂ ਪਾਰਟੀਆਂ ਨੂੰ ਤਬਾਹ ਕਰ ਦਿੰਦੀ ਹੈ, ਜਿਨ੍ਹਾਂ ਨਾਲ ਉਹ ਗਠਜੋੜ ਕਰਦੀ ਹੈ। ਅਸੀਂ ਦੇਖਿਆ ਕਿ ਪੰਜਾਬ ਅਤੇ ਮਹਾਰਾਸ਼ਟਰ ਵਿੱਚ ਕੀ ਹੋਇਆ। ਬਿਹਾਰ ਵਿੱਚ ਜੋ ਕੁਝ ਹੋ ਰਿਹਾ ਹੈ, ਉਹ ਕਿਸੇ ਤੋਂ ਵੀ ਲੁਕਿਆ ਨਹੀਂ ਹੈ।" ਲੋਕ ਬਦਲ ਚਾਹੁੰਦੇ ਹਨ, ਬਿਹਾਰ ਨੂੰ ਵਿਸ਼ੇਸ਼ ਦਰਜਾ ਨਹੀਂ ਮਿਲਿਆ ਹੈ । ਨਿਤੀਸ਼ ਕੁਮਾਰ ਨੇ ਆਪਣਾ ਕੰਮ ਕੀਤਾ,ਉਨ੍ਹਾਂ ਨੇ ਇਹ ਮੰਗ ਪ੍ਰਧਾਨ ਮੰਤਰੀ ਦੇ ਸਾਹਮਣੇ ਰੱਖੀ ਪਰ ਉਨ੍ਹਾਂ ਦੀ ਮੰਗ ਨਹੀਂ ਮੰਨੀ ਗਈ।ਸਭ ਪਾਰਟੀਆਂ ਅਤੇ ਮੈਂਬਰਾਂ ਨੇ ਨਿਤੀਸ਼ ਕੁਮਾਰ ਨੂੰ ਉਨ੍ਹਾਂ ਦੇ ਨੇਤਾ ਵਜੋਂ ਮੰਨਿਆ ਹੈ। 

ਕੀ ਨਿਤੀਸ਼ ਕੁਮਾਰ ਹੋਣਗੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ?
ਇਸ ਸਵਾਲ ਦੇ ਜਵਾਬ 'ਚ ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਨੇ ਕਿਹਾ ਕਿ ਮੌਜੂਦਾ ਸਮੇਂ 'ਚ ਨਿਤੀਸ਼ ਕੁਮਾਰ ਦੇਸ਼ ਦੇ ਸਭ ਤੋਂ ਤਜ਼ਰਬੇਕਾਰ ਮੁੱਖ ਮੰਤਰੀ ਹਨ। ਅਸੀਂ ਦੇਸ਼ ਦੇ ਸੰਵਿਧਾਨ ਨੂੰ ਬਚਾਉਣਾ ਹੈ। ਤੇਜਸਵੀ ਨੇ ਦੋਸ਼ ਲਾਇਆ ਕਿ ਦੇਸ਼ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ। ਨਿਤੀਸ਼ ਕੁਮਾਰ ਨੇ ਨਿਡਰ ਹੋ ਕੇ ਫੈਸਲਾ ਲਿਆ ਹੈ। ਭਾਜਪਾ ਦਾ ਏਜੰਡਾ ਬਿਹਾਰ ਵਿੱਚ ਲਾਗੂ ਨਹੀਂ ਹੋਣ ਦੇਣਾ ਹੈ। ਤੇਜਸਵੀ ਯਾਦਵ ਨੇ ਕਿਹਾ ਕਿ ਇਹ ਉਨ੍ਹਾਂ ਦਾ ਆਪਣਾ ਫਾਇਦਾ ਨਹੀਂ ਹੈ, ਸਗੋਂ ਬਿਹਾਰ ਦੇ ਲੋਕਾਂ ਲਈ ਕਦਮ ਚੁੱਕੇ ਗਏ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

ABP Premium

ਵੀਡੀਓਜ਼

Crime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤਪਾਕਿਸਤਾਨ ਦੀ ਦੋ ਫ਼ਿਲਮਾਂ , ਇੱਕ ਹੋਈ  ਰਿਲੀਜ਼ ਦੂਜੀ ਰੁਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Embed widget