ਪੜਚੋਲ ਕਰੋ

ਪ੍ਰੋਫੈਸਰ ਦੇ ਘਰ ਲੁੱਕੇ ਸੀ ਵਿਦੇਸ਼ੀ ਜਮਾਤੀ, 30 ਜਣੇ ਕੀਤੇ ਗ੍ਰਿਫਤਾਰ

ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ 19 ਵਿਦੇਸ਼ੀ ਨਾਗਰਿਕਾਂ ਸਮੇਤ 19 ਜਮਾਤੀ (ਤਬਲੀਗੀ ਜਮਾਤ ਨਾਲ ਜੁੜੇ ਲੋਕ) ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ 19 ਵਿਦੇਸ਼ੀ ਨਾਗਰਿਕਾਂ ਸਮੇਤ 19 ਜਮਾਤੀ (ਤਬਲੀਗੀ ਜਮਾਤ ਨਾਲ ਜੁੜੇ ਲੋਕ) ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਫੜੇ ਗਏ ਜਮਾਤੀਆਂ ਵਿੱਚ 7 ਇੰਡੋਨੇਸ਼ੀਆ ਤੇ 9 ਥਾਈਲੈਂਡ ਤੋਂ ਹਨ। ਇਸ ਤੋਂ ਇਲਾਵਾ ਅਲਾਹਾਬਾਦ ਕੇਂਦਰੀ ਯੂਨੀਵਰਸਿਟੀ ਦੇ ਪ੍ਰੋਫੈਸਰ ਜੋ ਜਮਾਤ ਵਿੱਚ ਸ਼ਾਮਲ ਹੋਏ ਸੀ, ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵਿੱਚ ਪ੍ਰੋਫੈਸਰ ਮੁਹੰਮਦ ਸ਼ਾਹਿਦ ਉੱਤੇ ਵਿਦੇਸ਼ੀ ਲੋਕਾਂ ਨੂੰ ਪਨਾਹ ਦਵਾਉਣ ਤੇ ਲੁਕ ਕੇ ਰਹਿਣ 'ਚ ਮਦਦ ਕਰਨ ਦੇ ਵੀ ਦੋਸ਼ ਹਨ। ਖ਼ਬਰਾਂ ਅਨੁਸਾਰ, ਜਮਾਤੀਆਂ ਦੇ ਨਾਲ ਉਸ ਦੇ 12 ਮਦਦਗਾਰਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਸ ਕੇਸ ਵਿੱਚ, ਤਿੰਨ ਥਾਣਿਆਂ ਦੇ ਖੇਤਰਾਂ ਵਿੱਚੋਂ ਕੁੱਲ 30 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸਾਰਿਆਂ ਨੂੰ ਕਰੇਲੀ, ਸ਼ਾਹਗੰਜ ਤੇ ਸ਼ਿਵਕੁਟੀ ਇਲਾਕਿਆਂ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦੇਸ਼ੀ ਸ਼ਹਿਰ ਦੀਆਂ ਦੋ ਮਸਜਿਦਾਂ ਵਿੱਚ ਛੁਪੇ ਹੋਏ ਸਨ। ਇਨ੍ਹਾਂ ਵਿੱਚੋਂ ਇੱਕ ਇੰਡੋਨੇਸ਼ੀਆਈ ਜਮਾਤੀ ਦੀ ਕੋਰੋਨਾਵਾਇਰਸ ਰਿਪੋਰਟ ਪੌਜ਼ੇਟਿਵ ਆਈ ਸੀ। ਕੋਵਿਡ ਹਸਪਤਾਲ ਵਿੱਚ ਇਲਾਜ ਤੋਂ ਦੋ ਦਿਨਾਂ ਬਾਅਦ ਹੀ ਇਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਤੁਹਾਨੂੰ ਦੱਸ ਦੇਈਏ ਕਿ ਦੋ ਦਿਨ ਪਹਿਲਾਂ ਸਿਹਤ ਮੰਤਰਾਲੇ ਨੇ ਖੁਲਾਸਾ ਕੀਤਾ ਸੀ ਕਿ ਦੇਸ਼ ਵਿੱਚ ਕੋਰੋਨਾ ਇਨਫੈਕਸ਼ਨ ਦੇ ਕੁੱਲ ਕੇਸਾਂ ਵਿਚੋਂ 30 ਫ਼ੀਸਦ ਤੋਂ ਵੱਧ ਤਬੀਲਗੀ ਜਮਾਤ ਨਾਲ ਸਬੰਧਤ ਹਨ। ਤਬਲੀਗੀ ਜਮਾਤ ਦੀ ਅਣਗਹਿਲੀ ਕਾਰਨ ਦੇਸ਼ ਵਿੱਚ ਕੋਰੋਨਾ ਦੀ ਲਾਗ ਦੇ ਮਾਮਲੇ ਵਿੱਚ ਵਾਧਾ ਹੋਇਆ ਹੈ। ਇਸ ਦੇ ਬਾਵਜੂਦ ਜਮਾਤ ਦੇ ਲੋਕ ਪ੍ਰਸ਼ਾਸਨ ਦਾ ਸਮਰਥਨ ਨਹੀਂ ਕਰ ਰਹੇ।
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Jind Factory Fire: ਜੀਂਦ ਫੈਕਟਰੀ 'ਚ ਲੱਗੀ ਭਿਆਨਕ ਅੱਗ, 4 ਮਹਿਲਾ ਮਜ਼ਦੂਰਾਂ ਦੀ ਮੌਤ ਅਤੇ 20 ਮਜ਼ਦੂਰ ਝੁਲਸੇ 
Jind Factory Fire: ਜੀਂਦ ਫੈਕਟਰੀ 'ਚ ਲੱਗੀ ਭਿਆਨਕ ਅੱਗ, 4 ਮਹਿਲਾ ਮਜ਼ਦੂਰਾਂ ਦੀ ਮੌਤ ਅਤੇ 20 ਮਜ਼ਦੂਰ ਝੁਲਸੇ 
UP ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, ਧੂੰਏਂ ਨਾਲ ਭਰਿਆ ਕੈਬਿਨ  
UP ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, ਧੂੰਏਂ ਨਾਲ ਭਰਿਆ ਕੈਬਿਨ  
Russian ਤੋਂ ਤੇਲ ਖਰੀਦਣ ਲਈ ਭਾਰਤ ਨੂੰ 30 ਦਿਨਾਂ ਦੀ ਛੋਟ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਲਹਾਲ ਰਾਹਤ
Russian ਤੋਂ ਤੇਲ ਖਰੀਦਣ ਲਈ ਭਾਰਤ ਨੂੰ 30 ਦਿਨਾਂ ਦੀ ਛੋਟ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਲਹਾਲ ਰਾਹਤ
Assam ਜਹਾਜ਼ ਹਾਦਸੇ 'ਚ ਗੁਰੂਗ੍ਰਾਮ ਦੇ ਸਕੁਐਡਰਨ ਲੀਡਰ ਅਨੁਜ ਵਸ਼ਿਸ਼ਟ ਸ਼ਹੀਦ ,ਘਰ ’ਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ 
Assam ਜਹਾਜ਼ ਹਾਦਸੇ 'ਚ ਗੁਰੂਗ੍ਰਾਮ ਦੇ ਸਕੁਐਡਰਨ ਲੀਡਰ ਅਨੁਜ ਵਸ਼ਿਸ਼ਟ ਸ਼ਹੀਦ ,ਘਰ ’ਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ 

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ
ਆਪ' ਸਰਕਾਰ ਦਾ ਆਖ਼ਰੀ ਬਜਟ ਇਜਲਾਸ ਅੱਜ ਤੋਂ, ਔਰਤਾਂ ਨੂੰ 1000 ਰੁਪਏ ਅਤੇ ਨੌਜਵਾਨਾਂ ਲਈ ਹੋ ਸਕਦਾ ਵੱਡਾ ਐਲਾਨ
ਆਪ' ਸਰਕਾਰ ਦਾ ਆਖ਼ਰੀ ਬਜਟ ਇਜਲਾਸ ਅੱਜ ਤੋਂ, ਔਰਤਾਂ ਨੂੰ 1000 ਰੁਪਏ ਅਤੇ ਨੌਜਵਾਨਾਂ ਲਈ ਹੋ ਸਕਦਾ ਵੱਡਾ ਐਲਾਨ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਮਾਰਚ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਮਾਰਚ 2026
Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ
Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ
Jind Factory Fire: ਜੀਂਦ ਫੈਕਟਰੀ 'ਚ ਲੱਗੀ ਭਿਆਨਕ ਅੱਗ, 4 ਮਹਿਲਾ ਮਜ਼ਦੂਰਾਂ ਦੀ ਮੌਤ ਅਤੇ 20 ਮਜ਼ਦੂਰ ਝੁਲਸੇ 
Jind Factory Fire: ਜੀਂਦ ਫੈਕਟਰੀ 'ਚ ਲੱਗੀ ਭਿਆਨਕ ਅੱਗ, 4 ਮਹਿਲਾ ਮਜ਼ਦੂਰਾਂ ਦੀ ਮੌਤ ਅਤੇ 20 ਮਜ਼ਦੂਰ ਝੁਲਸੇ 
Moga 'ਚ ਆਵਾਰਾ ਕੁੱਤਿਆਂ ਨੇ ਔਰਤ 'ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ
Moga 'ਚ ਆਵਾਰਾ ਕੁੱਤਿਆਂ ਨੇ ਔਰਤ 'ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ
Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ
Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ
Amritsar 'ਚ ਨਵ-ਵਿਆਹੁਤਾ ਦੀ ਸ਼ੱਕੀ ਹਲਾਤਾਂ ’ਚ ਮੌਤ ,ਇੱਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ ,ਪਰਿਵਾਰ ਨੇ ਲਗਾਏ ਗੰਭੀਰ ਆਰੋਪ 
Amritsar 'ਚ ਨਵ-ਵਿਆਹੁਤਾ ਦੀ ਸ਼ੱਕੀ ਹਲਾਤਾਂ ’ਚ ਮੌਤ ,ਇੱਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ ,ਪਰਿਵਾਰ ਨੇ ਲਗਾਏ ਗੰਭੀਰ ਆਰੋਪ 
Embed widget