ਪੜਚੋਲ ਕਰੋ

Big News: ਵੱਡੀ ਖਬਰ, ਕੈਬਨਿਟ ਦੇ 9 ਮੰਤਰੀਆਂ 'ਚ ਵਿਭਾਗਾਂ ਦੀ ਵੰਡ, CM ਵਿਜੇ ਨੇ ਇਨ੍ਹਾਂ ਮੰਤਰੀਆਂ 'ਚ ਵੰਡੇ ਵਿਭਾਗ; ਆਪਣੇ ਕੋਲ ਰੱਖਿਆ ਇਹ ਮੰਤਰਾਲਾ...

Big News: ਸਿਆਸੀ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸ਼ਨੀਵਾਰ ਨੂੰ ਕੈਬਨਿਟ ਦੇ 9 ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਕੀਤੀ ਗਈ ਹੈ। ਦਰਅਸਲ, ਤਮਿਲਨਾਡੂ ਦੇ ਮੁੱਖ ਮੰਤਰੀ ਸੀ. ਜੋਸਫ਼ ਵਿਜੇ ਵੱਲੋਂ ਮੰਤਰੀਆਂ...

Big News: ਸਿਆਸੀ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸ਼ਨੀਵਾਰ ਨੂੰ ਕੈਬਨਿਟ ਦੇ 9 ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਕੀਤੀ ਗਈ ਹੈ। ਦਰਅਸਲ, ਤਮਿਲਨਾਡੂ ਦੇ ਮੁੱਖ ਮੰਤਰੀ ਸੀ. ਜੋਸਫ਼ ਵਿਜੇ ਵੱਲੋਂ ਮੰਤਰੀਆਂ ਵਿਚਾਲੇ ਵਿਭਾਗਾਂ ਦੀ ਵੰਡ ਕੀਤੀ ਗਈ। ਮੁੱਖ ਮੰਤਰੀ ਦੀ ਕੁਰਸੀ ਸੰਭਾਲਣ ਤੋਂ ਬਾਅਦ ਸੱਤਵੇਂ ਦਿਨ ਕੀਤੀ ਇਸ ਵੰਡ ਵਿੱਚ ਵਿਜੇ ਨੇ ਸੂਬੇ ਦੇ ਕਈ ਅਹਿਮ ਅਤੇ ਪ੍ਰਸ਼ਾਸਨਿਕ ਵਿਭਾਗ ਆਪਣੇ ਕੋਲ ਹੀ ਰੱਖੇ ਹਨ।

ਮੁੱਖ ਮੰਤਰੀ ਦੇ ਅਧੀਨ ਵਿਭਾਗ 

ਜਾਣਕਾਰੀ ਲਈ ਦੱਸ ਦੇਈਏ ਕਿ ਮੁੱਖ ਮੰਤਰੀ ਸੀ. ਜੋਸਫ਼ ਵਿਜੇ ਖੁਦ ਗ੍ਰਹਿ ਅਤੇ ਪੁਲਿਸ ਵਿਭਾਗ ਦੀ ਅਗਵਾਈ ਕਰਨਗੇ। ਇਸ ਤੋਂ ਇਲਾਵਾ, ਜਨਰਲ ਐਡਮਿਨਿਸਟ੍ਰੇਸ਼ਨ, ਭਾਰਤੀ ਪ੍ਰਸ਼ਾਸਨਿਕ ਸੇਵਾ (IAS), ਭਾਰਤੀ ਪੁਲਿਸ ਸੇਵਾ (IPS), ਅਤੇ ਭਾਰਤੀ ਜੰਗਲਾਤ ਸੇਵਾ (IFS) ਵਰਗੇ ਅਹਿਮ ਪ੍ਰਸ਼ਾਸਨਿਕ ਵਿਭਾਗ ਵੀ ਉਨ੍ਹਾਂ ਕੋਲ ਰਹਿਣਗੇ। ਉਹ ਵਿਸ਼ੇਸ਼ ਪ੍ਰੋਗਰਾਮ ਲਾਗੂਕਰਨ, ਮਹਿਲਾ ਤੇ ਬਾਲ ਭਲਾਈ, ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਭਲਾਈ, ਨਗਰ ਨਿਗਮ ਪ੍ਰਸ਼ਾਸਨ ਅਤੇ ਜਲ ਸਪਲਾਈ ਵਰਗੇ ਲੋਕ ਸੇਵਾ ਨਾਲ ਜੁੜੇ ਵਿਭਾਗਾਂ ਦੀ ਦੇਖਭਾਲ ਵੀ ਕਰਨਗੇ।

ਜਾਣੋ ਕਿਹੜੇ ਮੰਤਰੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ ?

ਕੈਬਨਿਟ ਦੇ ਹੋਰ ਪ੍ਰਮੁੱਖ ਮੰਤਰੀਆਂ ਵਿੱਚ ਐਨ. ਆਨੰਦ ਨੂੰ ਪੇਂਡੂ ਵਿਕਾਸ ਅਤੇ ਜਲ ਸਰੋਤ ਮੰਤਰੀ ਬਣਾਇਆ ਗਿਆ ਹੈ। ਉਨ੍ਹਾਂ ਦੇ ਅਧੀਨ ਪੰਚਾਇਤ, ਗਰੀਬੀ ਹਟਾਓ ਅਤੇ ਸਿੰਚਾਈ ਨਾਲ ਜੁੜੇ ਅਹਿਮ ਪ੍ਰੋਜੈਕਟ ਹੋਣਗੇ। ਦੂਜੇ ਪਾਸੇ, ਆਧਵ ਅਰਜੁਨ ਨੂੰ ਲੋਕ ਨਿਰਮਾਣ ਵਿਭਾਗ (PWD) ਦੇ ਨਾਲ-ਨਾਲ ਖੇਡ ਵਿਕਾਸ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਦੱਸਣਯੋਗ ਹੈ ਕਿ ਟੀਵੀਕੇ (TVK) ਮੁਖੀ ਥਲਪਤੀ ਵਿਜੇ ਨੇ 10 ਮਈ ਨੂੰ ਚੇਨਈ ਦੇ ਨਹਿਰੂ ਸਟੇਡੀਅਮ ਵਿੱਚ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਵਿਭਾਗਾਂ ਦੀ ਵੰਡ ਦੀ ਪ੍ਰਕਿਰਿਆ ਰਾਜਪਾਲ ਰਾਜੇਂਦਰ ਵਿਸ਼ਵਨਾਥ ਆਰਲੇਕਰ ਦੇ ਕੇਰਲ ਤੋਂ ਵਾਪਸ ਆਉਣ ਤੋਂ ਬਾਅਦ ਮੁਕੰਮਲ ਹੋਈ, ਜਿਸ ਲਈ ਮੁੱਖ ਮੰਤਰੀ ਦੇ ਨਿੱਜੀ ਸਕੱਤਰ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਸੀ। ਕੈਬਨਿਟ ਦੇ ਹੋਰ ਪ੍ਰਮੁੱਖ ਮੰਤਰੀ ਕੈਬਨਿਟ ਦੇ ਹੋਰ ਮੈਂਬਰਾਂ ਨੂੰ ਦਿੱਤੇ ਗਏ ਵਿਭਾਗਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ...

•ਐਨ. ਆਨੰਦ: ਇਨ੍ਹਾਂ ਨੂੰ ਪੇਂਡੂ ਵਿਕਾਸ ਅਤੇ ਜਲ ਸਰੋਤ ਮੰਤਰੀ ਨਿਯੁਕਤ ਕੀਤਾ ਗਿਆ ਹੈ।
•ਆਧਵ ਅਰਜੁਨ: ਇਨ੍ਹਾਂ ਨੂੰ ਲੋਕ ਨਿਰਮਾਣ (PWD) ਅਤੇ ਖੇਡ ਵਿਕਾਸ ਦੀ ਜ਼ਿੰਮੇਵਾਰੀ ਮਿਲੀ ਹੈ।
•ਡਾ. ਕੇ.ਜੀ. ਅਰੁਣਰਾਜ: ਇਹ ਸਿਹਤ, ਮੈਡੀਕਲ ਸਿੱਖਿਆ ਅਤੇ ਪਰਿਵਾਰ ਭਲਾਈ ਮੰਤਰੀ ਵਜੋਂ ਸੇਵਾ ਨਿਭਾਉਣਗੇ।
•ਕੇ.ਏ. ਸੇਨਗੋਟਾਈਅਨ: ਇਨ੍ਹਾਂ ਨੂੰ ਸੂਬੇ ਦਾ ਵਿੱਤ ਮੰਤਰੀ ਬਣਾਇਆ ਗਿਆ ਹੈ।
•ਆਰ. ਨਿਰਮਲ ਕੁਮਾਰ: ਇਨ੍ਹਾਂ ਕੋਲ ਊਰਜਾ ਸਰੋਤ ਅਤੇ ਕਾਨੂੰਨ ਵਿਭਾਗ ਦੀ ਕਮਾਨ ਰਹੇਗੀ।

Advertisement

ਟਾਪ ਹੈਡਲਾਈਨ

PM ਮੋਦੀ ਦੇ ਨਾਮ ਨਵਾਂ ਰਿਕਾਰਡ, ਬਣੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਨਿਭਾਉਣ ਵਾਲੇ ਚੁਣੇ ਹੋਏ ਪ੍ਰਧਾਨ ਮੰਤਰੀ
PM ਮੋਦੀ ਦੇ ਨਾਮ ਨਵਾਂ ਰਿਕਾਰਡ, ਬਣੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਨਿਭਾਉਣ ਵਾਲੇ ਚੁਣੇ ਹੋਏ ਪ੍ਰਧਾਨ ਮੰਤਰੀ
Double Murder: ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਪਿਓ-ਪੁੱਤ ਦਾ ਸ਼ਰੇਆਮ ਕਤਲ! ਬਦਮਾਸ਼ਾਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ; ਪੁਲਿਸ ਫ਼ੋਰਸ ਨੇ ਘੇਰਿਆ ਇਲਾਕਾ... 
ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਪਿਓ-ਪੁੱਤ ਦਾ ਸ਼ਰੇਆਮ ਕਤਲ! ਬਦਮਾਸ਼ਾਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ; ਪੁਲਿਸ ਫ਼ੋਰਸ ਨੇ ਘੇਰਿਆ ਇਲਾਕਾ... 
ਔਰਤਾਂ ਲਈ ਖੁਸ਼ਖਬਰੀ! ਹੁਣ ਇਸ ਸੂਬੇ 'ਚ ਬੱਸਾਂ 'ਚ ਫ੍ਰੀ ਕਰਨਗੀਆਂ ਸਫਰ, ਜਾਣੋ ਕਦੋਂ ਤੋਂ ਮਿਲੇਗਾ ਫਾਇਦਾ
ਔਰਤਾਂ ਲਈ ਖੁਸ਼ਖਬਰੀ! ਹੁਣ ਇਸ ਸੂਬੇ 'ਚ ਬੱਸਾਂ 'ਚ ਫ੍ਰੀ ਕਰਨਗੀਆਂ ਸਫਰ, ਜਾਣੋ ਕਦੋਂ ਤੋਂ ਮਿਲੇਗਾ ਫਾਇਦਾ
Rajya Sabha Member Resign: ਸਿਆਸਤ 'ਚ ਇੱਕ ਹੋਰ ਵੱਡਾ ਧਮਾਕਾ, ਹੁਣ ਇਸ ਰਾਜ ਸਭਾ ਮੈਂਬਰ ਨੇ ਦਿੱਤਾ ਅਸਤੀਫ਼ਾ! ਭਾਜਪਾ 'ਚ ਕਰਨਗੇ ਐਂਟਰੀ...
ਸਿਆਸਤ 'ਚ ਇੱਕ ਹੋਰ ਵੱਡਾ ਧਮਾਕਾ, ਹੁਣ ਇਸ ਰਾਜ ਸਭਾ ਮੈਂਬਰ ਨੇ ਦਿੱਤਾ ਅਸਤੀਫ਼ਾ! ਭਾਜਪਾ 'ਚ ਕਰਨਗੇ ਐਂਟਰੀ...
Advertisement

ਵੀਡੀਓਜ਼

ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ
ਪੰਜਾਬ ਦੇ ਵਿਕਾਸ ਲਈ ਸੁਖਬੀਰ ਬਾਦਲ ਕੋਲ ਕੋਈ ਯੋਜਨਾ ਨਹੀਂ
ਪੰਜਾਬ ‘ਚ ਘਟੇ ਸੜਕ ਹਾਦਸਿਆਂ ਦੇ ਮੌਤ ਅੰਕੜੇ? CM ਮਾਨ ਦਾ ਬਿਆਨ
CM ਮਾਨ ਦਾ ਦਾਅਵਾ— ਪੰਜਾਬ ‘ਚ 19 ਟੋਲ ਪਲਾਜ਼ੇ ਕੀਤੇ ਬੰਦ
ਮੈਂ ਇੱਕ ਰੁਪਇਆ ਵੀ ਰਿਸ਼ਵਤ ਨਹੀਂ ਲੈਂਦਾ, ਨਾ ਲੈਣ ਦਿੰਦਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Double Murder: ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਪਿਓ-ਪੁੱਤ ਦਾ ਸ਼ਰੇਆਮ ਕਤਲ! ਬਦਮਾਸ਼ਾਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ; ਪੁਲਿਸ ਫ਼ੋਰਸ ਨੇ ਘੇਰਿਆ ਇਲਾਕਾ... 
ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਪਿਓ-ਪੁੱਤ ਦਾ ਸ਼ਰੇਆਮ ਕਤਲ! ਬਦਮਾਸ਼ਾਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ; ਪੁਲਿਸ ਫ਼ੋਰਸ ਨੇ ਘੇਰਿਆ ਇਲਾਕਾ... 
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ ’ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ! ਮੋਟਰਸਾਈਕਲ ਸਵਾਰਾਂ ਨੇ ਕੀਤਾ ਹਮਲਾ: ਲੋਕਾਂ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ ’ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ! ਮੋਟਰਸਾਈਕਲ ਸਵਾਰਾਂ ਨੇ ਕੀਤਾ ਹਮਲਾ: ਲੋਕਾਂ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਅੱਜ ਤੋਂ ਨਹੀਂ ਚੱਲਣਗੀਆਂ ਬੱਸਾਂ, ਮੁਲਾਜ਼ਮ ਹੜਤਾਲ 'ਤੇ, ਲੋਕਾਂ ਨੂੰ ਕਰਨਾ ਪਵੇਗਾ ਭਾਰੀ ਮੁਸ਼ਕਿਲ ਦਾ ਸਾਹਮਣਾ; ਜਾਣੋ ਕੀ ਹਨ ਮੁੱਖ ਮੰਗਾਂ
ਪੰਜਾਬ 'ਚ ਅੱਜ ਤੋਂ ਨਹੀਂ ਚੱਲਣਗੀਆਂ ਬੱਸਾਂ, ਮੁਲਾਜ਼ਮ ਹੜਤਾਲ 'ਤੇ, ਲੋਕਾਂ ਨੂੰ ਕਰਨਾ ਪਵੇਗਾ ਭਾਰੀ ਮੁਸ਼ਕਿਲ ਦਾ ਸਾਹਮਣਾ; ਜਾਣੋ ਕੀ ਹਨ ਮੁੱਖ ਮੰਗਾਂ
ਪੰਜਾਬ ਅਤੇ ਚੰਡੀਗੜ੍ਹ 'ਚ ਹੀਟਵੇਵ ਨੂੰ ਲੈਕੇ ਯੈਲੋ ਅਲਰਟ ਜਾਰੀ, ਕੱਲ੍ਹ ਤੋਂ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹੀਟਵੇਵ ਨੂੰ ਲੈਕੇ ਯੈਲੋ ਅਲਰਟ ਜਾਰੀ, ਕੱਲ੍ਹ ਤੋਂ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਨਹੀਂ ਚੱਲਣਗੀਆਂ ਬੱਸਾਂ; ਮੁਲਾਜ਼ਮ ਹੜਤਾਲ 'ਤੇ
ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਨਹੀਂ ਚੱਲਣਗੀਆਂ ਬੱਸਾਂ; ਮੁਲਾਜ਼ਮ ਹੜਤਾਲ 'ਤੇ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੂਨ 2026
ਸ਼ਹਿਰੀ ਭਾਰਤ 'ਚ ਹਰ ਤੀਜਾ ਵਿਅਕਤੀ Fatty Liver ਦਾ ਸ਼ਿਕਾਰ, ਨਜ਼ਰਅੰਦਾਜ਼ ਕੀਤਾ ਤਾਂ ਹੋ ਸਕਦਾ ਕੈਂਸਰ
ਸ਼ਹਿਰੀ ਭਾਰਤ 'ਚ ਹਰ ਤੀਜਾ ਵਿਅਕਤੀ Fatty Liver ਦਾ ਸ਼ਿਕਾਰ, ਨਜ਼ਰਅੰਦਾਜ਼ ਕੀਤਾ ਤਾਂ ਹੋ ਸਕਦਾ ਕੈਂਸਰ
Minister Aman Aroraਨਾਲ ਮੀਟਿੰਗ ਤੋਂ ਬਾਅਦ ਪੰਜਾਬ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਹੜਤਾਲ ਕੀਤੀ ਖਤਮ 
Minister Aman Aroraਨਾਲ ਮੀਟਿੰਗ ਤੋਂ ਬਾਅਦ ਪੰਜਾਬ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਹੜਤਾਲ ਕੀਤੀ ਖਤਮ 
Embed widget