Fire Broke Out in Chennai : ਚੇਨਈ ਦੇ ਵਨਾਗਰਾਮ ਵਿੱਚ ਇੱਕ ਤੇਲ ਕੰਪਨੀ ਦੇ ਗੋਦਾਮ ਵਿੱਚ ਅੱਗ ਲੱਗ ਗਈ। ਪੁਲਿਸ ਅਧਿਕਾਰੀ ਅਨੁਸਾਰ ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਫਿਲਹਾਲ 14 ਫਾਇਰ ਟੈਂਡਰ ਮੌਕੇ 'ਤੇ ਭੇਜੇ ਗਏ ਹਨ। ਟੀਮ ਅੱਗ ਬੁਝਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ।