ਪੜਚੋਲ ਕਰੋ

Viral: ਸਕੂਲੀ ਬੱਚਿਆਂ ਨੂੰ ਬੱਸ 'ਚ ਜ਼ਬਰੀ ਭਰਿਆ ਹੋਇਆ ਸੀ, ਅਚਾਨਕ ਸੜਕ 'ਤੇ ਡਿੱਗਿਆ ਮਾਸੂਮ, ਦੇਖੋ Video

Trending Tamil Nadu Bus Video: ਭਾਰਤ ਨੇ ਭਾਵੇਂ ਕਿੰਨੀ ਵੀ ਤਰੱਕੀ ਕਰ ਲਈ ਹੋਵੇ, ਪਰ ਸਕੂਲ ਤੱਕ ਪਹੁੰਚਣਾ ਅਜੇ ਵੀ ਬਹੁਤ ਸਾਰੇ ਸਕੂਲੀ ਬੱਚਿਆਂ ਲਈ ਇੱਕ ਵੱਡੀ ਚੁਣੌਤੀ ਹੈ। ਇਹ ਅਸੀਂ ਨਹੀਂ ਕਹਿ ਰਹੇ ਹਾਂ, ਇਹ ਹਾਲ ਹੀ ਵਿੱਚ ਵਾਇਰਲ ਹੋਈਆਂ ਕਈ ਵੀਡੀਓਜ਼ ਵਿੱਚ ਦੇਖਿਆ ਗਿਆ ਹੈ। ਇਸ ਕੜੀ ਵਿੱਚ ਤਾਮਿਲਨਾਡੂ ਦਾ ਇੱਕ ਵੀਡੀਓ ਵੀ ਵਾਇਰਲ (Viral Video) ਹੋ ਰਿਹਾ ਹੈ ਜਿਸ ਵਿੱਚ ਇੱਕ ਸਕੂਲੀ ਵਿਦਿਆਰਥੀ ਭੀੜ-ਭੜੱਕੇ ਵਾਲੀ ਤਾਮਿਲਨਾਡੂ ਸਟੇਟ ਟਰਾਂਸਪੋਰਟ ਕਾਰਪੋਰੇਸ਼ਨ (TNSTC) ਦੀ ਬੱਸ ਤੋਂ ਡਿੱਗਦਾ ਨਜ਼ਰ ਆ ਰਿਹਾ ਹੈ।

ਟਵਿੱਟਰ 'ਤੇ ਭੀੜ ਭਰੀ ਬੱਸ 'ਚੋਂ ਇੱਕ ਵਿਦਿਆਰਥੀ ਦੇ ਡਿੱਗਣ ਦਾ ਵੀਡੀਓ ਵਾਇਰਲ (Twitter Viral Video) ਹੋ ਰਿਹਾ ਹੈ। ਵੀਡੀਓ ਨੂੰ ਦੇਖ ਕੇ ਸਾਫ ਹੈ ਕਿ ਇਹ ਬੱਸ ਤਾਮਿਲਨਾਡੂ ਸੂਬੇ ਦੀ ਹੈ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਭੀੜ-ਭੜੱਕੇ ਵਾਲੀ ਤਾਮਿਲਨਾਡੂ ਸਟੇਟ ਟਰਾਂਸਪੋਰਟ ਕਾਰਪੋਰੇਸ਼ਨ (TNSTC)  ਦੀ ਬੱਸ ਵਿੱਚੋਂ ਇੱਕ ਸਕੂਲੀ ਵਿਦਿਆਰਥੀ ਅਚਾਨਕ ਡਿੱਗ ਪਿਆ। ਵੀਡੀਓ 'ਚ ਸਕੂਲ ਦੀ ਵਰਦੀ ਪਾਈ ਇਹ ਲੜਕਾ ਸੜਕ 'ਤੇ ਡਿੱਗਦਾ ਨਜ਼ਰ ਆ ਰਿਹਾ ਹੈ।

ਘਟਨਾ ਦੀ ਪੂਰੀ ਵੀਡੀਓ ਦੇਖੋ:

ਵੱਡਾ ਹਾਦਸਾ ਟਲ ਗਿਆ

ਵੀਡੀਓ 'ਚ ਤੁਸੀਂ ਦੇਖਿਆ ਕਿ ਜ਼ਮੀਨ 'ਤੇ ਡਿੱਗਣ ਤੋਂ ਬਾਅਦ ਲੜਕਾ ਆਪਣੇ ਪੈਰਾਂ 'ਤੇ ਖੜ੍ਹਾ ਹੋਣ ਦੀ ਕੋਸ਼ਿਸ਼ ਕਰਦਾ ਨਜ਼ਰ ਆ ਰਿਹਾ ਹੈ। ਸ਼ੁਕਰ ਹੈ ਕਿ ਪਿੱਛੇ ਤੋਂ ਕੋਈ ਹੋਰ ਵਾਹਨ ਨਹੀਂ ਆ ਰਿਹਾ ਸੀ, ਨਹੀਂ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਵੀਡੀਓ ਦੇਖਣ ਤੋਂ ਬਾਅਦ ਯੂਜ਼ਰਸ ਨੇ ਇਸ ਦੇ ਪਿੱਛੇ ਬੱਸ ਡਰਾਈਵਰ ਅਤੇ ਤਾਮਿਲਨਾਡੂ ਸਟੇਟ ਟਰਾਂਸਪੋਰਟ ਕਾਰਪੋਰੇਸ਼ਨ (TNSTC) ਦੀ ਲਾਪਰਵਾਹੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ

ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?

 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ

ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

Sri Fatehgarh Sahib ਵਿਖੇ CM Bhagwant Mann ਪਰਿਵਾਰ ਸਮੇਤ ਹੋਏ ਨਤਮਸਤਕJagjit Dhallewal ਦੀ ਹਾਲਤ ਨਾਜ਼ੁਕ, ਇਮਿਊਨਿਟੀ ਕਮਜ਼ੋਰ, ਇਨਫੈਕਸ਼ਨ ਦਾ ਖ਼ਤਰਾJagjit Dhallewal| Harjeet Grewal| ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਉੱਠੇ ਸਵਾਲਪੰਜਾਬ 'ਚ ਵਧੇਗਾ Green Energy Production: ਸੂਬੇ 'ਚ 264 ਮੈਗਾਵਾਟ ਹੋਵੇਗੀ ਪੈਦਾਵਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ

Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget