ਪੜਚੋਲ ਕਰੋ

Tamil Nadu Train Accident- ਤਾਮਿਲਨਾਡੂ ਰੇਲ ਹਾਦਸੇ ਦੀ ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ...

ਤਾਮਿਲਨਾਡੂ ਵਿਚ ਸ਼ੁੱਕਰਵਾਰ ਰਾਤ ਨੂੰ ਇਕ ਵੱਡਾ ਰੇਲ ਹਾਦਸਾ ਵਾਪਰ ਗਿਆ। ਮੈਸੂਰ ਤੋਂ ਬਿਹਾਰ ਦੇ ਦਰਭੰਗਾ ਜਾ ਰਹੀ ਮੈਸੂਰ-ਦਰਭੰਗਾ ਬਾਗਮਤੀ ਐਕਸਪ੍ਰੈਸ ਰੇਲਗੱਡੀ (12578) ਸ਼ੁੱਕਰਵਾਰ ਨੂੰ ਇਕ ਮਾਲ ਗੱਡੀ ਨਾਲ ਟਕਰਾ ਗਈ। 

Tamil Nadu Train Accident: ਤਾਮਿਲਨਾਡੂ ਵਿਚ ਸ਼ੁੱਕਰਵਾਰ ਰਾਤ ਨੂੰ ਇਕ ਵੱਡਾ ਰੇਲ ਹਾਦਸਾ ਵਾਪਰ ਗਿਆ। ਮੈਸੂਰ ਤੋਂ ਬਿਹਾਰ ਦੇ ਦਰਭੰਗਾ ਜਾ ਰਹੀ ਮੈਸੂਰ-ਦਰਭੰਗਾ ਬਾਗਮਤੀ ਐਕਸਪ੍ਰੈਸ ਰੇਲਗੱਡੀ (12578) ਸ਼ੁੱਕਰਵਾਰ ਨੂੰ ਤਾਮਿਲਨਾਡੂ ਦੀ ਰਾਜਧਾਨੀ ਚੇਨਈ ਦੇ ਨੇੜੇ ਕਾਵਰਪੇੱਟਾਈ ਰੇਲਵੇ ਸਟੇਸ਼ਨ ਨੇੜੇ ਇਕ ਮਾਲ ਗੱਡੀ ਨਾਲ ਟਕਰਾ ਗਈ। 

ਇਸ ਹਾਦਸੇ ‘ਚ ਹੁਣ ਤੱਕ 19 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਹਾਦਸਾ ਰਾਤ 8.50 ਵਜੇ ਵਾਪਰਿਆ। ਅਧਿਕਾਰੀਆਂ ਨੇ ਦੱਸਿਆ ਕਿ ਮੈਸੂਰ ਤੋਂ ਦਰਭੰਗਾ ਜਾ ਰਹੀ ਦਰਭੰਗਾ ਬਾਗਮਤੀ ਐਕਸਪ੍ਰੈਸ ਟਰੇਨ ਸ਼ੁੱਕਰਵਾਰ ਰਾਤ ਤਾਮਿਲਨਾਡੂ ਦੇ ਤਿਰੂਵੱਲੁਰ ਦੇ ਕਵਾਰਾਈਪੇੱਟਾਈ ਰੇਲਵੇ ਸਟੇਸ਼ਨ ਉਤੇ ਖੜ੍ਹੀ ਮਾਲ ਗੱਡੀ ਨਾਲ ਟਕਰਾ ਗਈ, ਜਦੋਂ ਇਹ ਗਲਤੀ ਨਾਲ ਲੂਪ ਲਾਈਨ ‘ਚ ਆ ਗਈ, ਜਿੱਥੇ ਮਾਲ ਗੱਡੀ ਖੜ੍ਹੀ ਸੀ।

ਇਹ ਵੀ ਪੜ੍ਹੋ: IMD ਵੱਲੋਂ ਭਾਰੀ ਮੀਂਹ ਦੀ ਚਿਤਾਵਨੀ, ਅੱਜ ਸ਼ਾਮ ਤੋਂ ਇਕਦਮ ਬਦਲੇਗਾ ਮੌਸਮ...

ਸਮਾਚਾਰ ਏਜੰਸੀ ਏਐਨਆਈ ਦੇ ਅਨੁਸਾਰ ਦੱਖਣੀ ਰੇਲਵੇ ਦੇ ਜਨਰਲ ਮੈਨੇਜਰ ਆਰ.ਐਨ. ਸਿੰਘ ਨੇ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਰੇਲਗੱਡੀ ਗੁਡੂਰ ਅਤੇ ਅੱਗੇ ਆਂਧਰਾ ਪ੍ਰਦੇਸ਼ ਜਾ ਰਹੀ ਸੀ ਅਤੇ ਮੈਸੂਰ ਤੋਂ ਰਵਾਨਾ ਹੋ ਕੇ ਉੜੀਸਾ ਦੇ ਰਸਤੇ ਦਰਭੰਗਾ ਗਈ ਸੀ।“

ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਰੇਲਗੱਡੀ ਨੂੰ ਬਿਨਾਂ ਰੁਕੇ ਮੁੱਖ ਲਾਈਨ ਤੋਂ ਲੰਘਣਾ ਸੀ, ਕਿਉਂਕਿ ਇਸ ਸਟੇਸ਼ਨ ਉਤੇ ਇਸ ਦਾ ਕੋਈ ਨਿਰਧਾਰਤ ਸਟਾਪ ਨਹੀਂ ਹੈ। ਮੇਨ ਲਾਈਨ ਲਈ ਸਿਗਨਲ ਵੀ ਦਿੱਤੇ ਗਏ ਸਨ। ਹਾਲਾਂਕਿ, ਇਹ ਅਸਾਧਾਰਨ ਸੀ ਕਿ ਰੇਲ ਗੱਡੀ ਲੂਪ ਲਾਈਨ ਵਿਚ ਦਾਖਲ ਹੋ ਗਈ, ਜਿੱਥੇ ਇਕ ਮਾਲ ਗੱਡੀ ਖੜ੍ਹੀ ਸੀ। 

ਇਹ ਵੀ ਪੜ੍ਹੋ: ਨਹਿਰ ਵਿਚ ਡਿੱਗੀ ਅਲਟੋ ਕਾਰ, ਇੱਕੋ ਪਰਿਵਾਰ ਦੇ 7 ਲੋਕਾਂ ਦੀ ਮੌਤ

ਮੁੱਖ ਲਾਈਨ ਲਈ ਸਿਗਨਲ ਹੋਣ ਦੇ ਬਾਵਜੂਦ ਇਹ ਮਾਲ ਗੱਡੀ ਨਾਲ ਟਕਰਾ ਗਈ, ਜਿਸ ਕਾਰਨ ਇੰਜਨ ਪਟੜੀ ਤੋਂ ਉਤਰ ਗਿਆ। ਲੋਕੋ ਪਾਇਲਟ ਅਤੇ ਸਹਾਇਕ ਲੋਕੋ ਪਾਇਲਟ ਦੋਵੇਂ ਸੁਰੱਖਿਅਤ ਹਨ। ਇਸ ਹਾਦਸੇ ਨਾਲ ਪੂਰੇ ਸੈਕਸ਼ਨ ਉਤੇ ਟਰੇਨਾਂ ਦੀ ਆਵਾਜਾਈ ਪ੍ਰਭਾਵਿਤ ਹੋਈ, ਜਿਸ ਕਾਰਨ ਰੇਲਵੇ ਨੂੰ ਟਰੇਨਾਂ ਨੂੰ ਮੋੜਨਾ ਪਿਆ ਜਾਂ ਬਦਲਵੇਂ ਰੂਟਾਂ ਉਤੇ ਚਲਾਉਣਾ ਪਿਆ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ

ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Embed widget