ਪੜਚੋਲ ਕਰੋ

Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ

TN Government Free Gold Coin : ਤਾਮਿਲਨਾਡੂ ਦੇ ਨਵੇਂ ਮੁੱਖ ਮੰਤਰੀ ਥਲਪਤੀ ਵਿਜੈ ਹੁਣ ਸਿਰਫ਼ ਫ਼ਿਲਮੀ ਹੀਰੋ ਹੀ ਨਹੀਂ, ਸਗੋਂ ਲੋਕਾਂ ਲਈ ਅਸਲ ਜ਼ਿੰਦਗੀ ਦੇ ਹੀਰੋ ਵੀ ਬਣਦੇ ਨਜ਼ਰ ਆ ਰਹੇ ਹਨ। ਚੋਣਾਂ ਤੋਂ ਪਹਿਲਾਂ ਆਪਣੇ ਘੋਸ਼ਣਾ ਪੱਤਰ ਵਿੱਚ

TN Government Free Gold Coin : ਤਾਮਿਲਨਾਡੂ ਦੇ ਨਵੇਂ ਮੁੱਖ ਮੰਤਰੀ ਥਲਪਤੀ ਵਿਜੈ ਹੁਣ ਸਿਰਫ਼ ਫ਼ਿਲਮੀ ਹੀਰੋ ਹੀ ਨਹੀਂ, ਸਗੋਂ ਲੋਕਾਂ ਲਈ ਅਸਲ ਜ਼ਿੰਦਗੀ ਦੇ ਹੀਰੋ ਵੀ ਬਣਦੇ ਨਜ਼ਰ ਆ ਰਹੇ ਹਨ। ਚੋਣਾਂ ਤੋਂ ਪਹਿਲਾਂ ਆਪਣੇ ਘੋਸ਼ਣਾ ਪੱਤਰ ਵਿੱਚ ਕੀਤੇ ਵਾਅਦਿਆਂ ਨੂੰ ਮੁੱਖ ਮੰਤਰੀ ਬਣਨ ਤੋਂ ਬਾਅਦ ਵੀ ਉਹ ਨਿਭਾ ਰਹੇ ਹਨ। ਇਸ ਦੀ ਝਲਕ ਹਾਲ ਹੀ ਵਿੱਚ ਪੇਸ਼ ਕੀਤੇ ਤਾਮਿਲਨਾਡੂ ਦੇ ਬਜਟ ਵਿੱਚ ਵੇਖਣ ਨੂੰ ਮਿਲੀ ਹੈ।

ਤਾਮਿਲਨਾਡੂ ਸਰਕਾਰ ਦਾ ਖ਼ਾਸ ਤੋਹਫ਼ਾ

ਤਾਮਿਲਨਾਡੂ ਸਰਕਾਰ ਨੇ ਆਪਣੇ 2026-27 ਦੇ ਬਜਟ ਵਿੱਚ ਲੋਕਾਂ ਨਾਲ ਕੀਤੇ ਕਈ ਵਾਅਦੇ ਪੂਰੇ ਕਰਨ ਲਈ ਪ੍ਰਬੰਧ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਵਾਅਦਾ ਰਾਜ ਦੀਆਂ ਭੈਣਾਂ ਲਈ ਕੀਤਾ ਗਿਆ ਸੀ। ਇਸ ਵਾਅਦੇ ਨੂੰ 'ਬਰਦਰਜ਼ ਗਿਫਟ ਸਕੀਮ' ਤਹਿਤ ਪੂਰਾ ਕੀਤਾ ਜਾ ਰਿਹਾ ਹੈ, ਜਿਸ ਲਈ 12 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਕੀ ਹੈ 'ਬਰਦਰਜ਼ ਗਿਫਟ ਸਕੀਮ'?

'ਬਰਦਰਜ਼ ਗਿਫਟ ਸਕੀਮ' ਤਾਮਿਲਨਾਡੂ ਸਰਕਾਰ ਦੀ ਇੱਕ ਵਿਸ਼ੇਸ਼ ਯੋਜਨਾ ਹੈ। ਇਸ ਦੇ ਤਹਿਤ ਵਿਆਹ ਵਾਲੀਆਂ ਯੋਗ ਮਹਿਲਾਵਾਂ ਨੂੰ 8 ਗ੍ਰਾਮ ਸੋਨੇ ਦਾ ਸਿੱਕਾ ਅਤੇ ਰੇਸ਼ਮੀ ਸਾੜੀ ਤੋਹਫ਼ੇ ਵਜੋਂ ਦਿੱਤੀ ਜਾਵੇਗੀ। ਹਾਲਾਂਕਿ ਇਹ ਲਾਭ ਹਰ ਮਹਿਲਾ ਨੂੰ ਨਹੀਂ ਮਿਲੇਗਾ, ਸਗੋਂ ਸਿਰਫ਼ ਯੋਗਤਾ ਪੂਰੀ ਕਰਨ ਵਾਲੀਆਂ ਲੜਕੀਆਂ ਨੂੰ ਹੀ ਦਿੱਤਾ ਜਾਵੇਗਾ।

ਯੋਜਨਾ ਲਈ ਯੋਗਤਾ (Eligibility)

ਲਾਭ ਉਸ ਮਹਿਲਾ ਨੂੰ ਮਿਲੇਗਾ ,ਜਿਸਦਾ ਵਿਆਹ ਜਲਦੀ ਹੋਣਾ ਹੈ।
ਦੁਲਹਨ ਦਾ 10ਵੀਂ ਪਾਸ ਹੋਣਾ ਲਾਜ਼ਮੀ ਹੈ।
ਯੋਜਨਾ ਤਹਿਤ 25,000 ਰੁਪਏ ਦਾ ਚੈਕ ਅਤੇ 8 ਗ੍ਰਾਮ ਸੋਨੇ ਦਾ ਸਿੱਕਾ ਦਿੱਤਾ ਜਾਵੇਗਾ।
ਇਹ ਲਾਭ ਐਸਟੀ (ST) ਵਰਗ ਦੀਆਂ ਦੁਲਹਨਾਂ ਨੂੰ ਮਿਲੇਗਾ, ਜਿਨ੍ਹਾਂ ਦੇ ਪਰਿਵਾਰ ਦੀ ਸਾਲਾਨਾ ਆਮਦਨ 72,000 ਰੁਪਏ ਜਾਂ ਇਸ ਤੋਂ ਘੱਟ ਹੋਵੇ।
ਦੁਲਹਨ ਦੀ ਉਮਰ 18 ਸਾਲ ਅਤੇ ਦੂਲੇ ਦੀ 21 ਸਾਲ ਹੋਣੀ ਲਾਜ਼ਮੀ ਹੈ।
ਇੱਕ ਪਰਿਵਾਰ ਦੀ ਸਿਰਫ਼ ਇੱਕ ਧੀ ਜਾਂ ਮਹਿਲਾ ਨੂੰ ਹੀ ਇਸ ਯੋਜਨਾ ਦਾ ਲਾਭ ਮਿਲੇਗਾ।
ਵਿਆਹ ਤੋਂ 40 ਦਿਨ ਪਹਿਲਾਂ ਅਰਜ਼ੀ ਦੇਣੀ ਲਾਜ਼ਮੀ ਹੋਵੇਗੀ।

ਲੋੜੀਂਦੇ ਦਸਤਾਵੇਜ਼

ਯੋਜਨਾ ਦਾ ਲਾਭ ਲੈਣ ਲਈ ਹੇਠ ਲਿਖੇ ਦਸਤਾਵੇਜ਼ ਲਾਜ਼ਮੀ ਹੋਣਗੇ। 10ਵੀਂ ਦੀ ਮਾਰਕਸ਼ੀਟ ਅਤੇ ਟ੍ਰਾਂਸਫਰ ਸਰਟੀਫਿਕੇਟ (TC)  ,ਜਾਤੀ ਸਰਟੀਫਿਕੇਟ  ,ਆਮਦਨ ਸਰਟੀਫਿਕੇਟ  ,ਰਾਸ਼ਨ ਕਾਰਡ ਦੀ ਫੋਟੋਕਾਪੀ
ਵਿਆਹ ਦਾ ਕਾਰਡ  ,ਅਰਜ਼ੀਕਾਰ ਅਤੇ ਮਾਤਾ-ਪਿਤਾ ਦੀਆਂ ਪਾਸਪੋਰਟ ਸਾਈਜ਼ ਫੋਟੋਆਂ। 

ਧਿਆਨ ਦੇਣਯੋਗ : ਇਹ ਯੋਜਨਾ ਆਰਥਿਕ ਤੌਰ 'ਤੇ ਕਮਜ਼ੋਰ ਅਤੇ ਗਰੀਬ ਪਰਿਵਾਰਾਂ ਦੀਆਂ ਯੋਗ ਲੜਕੀਆਂ ਲਈ ਸ਼ੁਰੂ ਕੀਤੀ ਗਈ ਹੈ, ਤਾਂ ਜੋ ਵਿਆਹ ਸਮੇਂ ਉਨ੍ਹਾਂ ਨੂੰ ਆਰਥਿਕ ਸਹਾਇਤਾ ਮਿਲ ਸਕੇ ਅਤੇ ਕਿਸੇ ਵੀ ਤਰ੍ਹਾਂ ਦੀ ਵਿੱਤੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

Advertisement

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget