ਪੜਚੋਲ ਕਰੋ

ਬੀਜੇਪੀ 'ਚ ਸ਼ਾਮਲ ਹੋਏ ਤਰਨਜੀਤ ਸੰਧੂ ਨੂੰ ਖਾਲਿਸਤਾਨੀਆਂ ਵੱਲੋਂ ਧਮਕੀ, 25 ਲੱਖ ਦਾ ਰੱਖਿਆ ਇਨਾਮ

Khalistani Pannun threatened Taranjit Sandhu: ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਨੂੰ ਮਾਰਨ 'ਚ ਤਰਨਜੀਤ ਸੰਧੂ ਸ਼ਾਮਲ ਸੀ। ਉਸ ਦੇ ਨਾਲ ਮਿਲ ਕੇ ਵਰਮਾ ਨੇ ਨਿੱਝਰ ਦਾ ਕੈਨੇਡਾ 'ਚ ਕਤਲ ਕਰਵਾਇਆ ਸੀ। ਵੀਡੀਓ ਪੁਲਿਸ ਕੋਲ ਵੀ ਪਹੁੰਚ ਗਈ ਹੈ।

Khalistani Pannun threatened Taranjit Sandhu: ਅਮਰੀਕਾ 'ਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਸਿਆਸਤ 'ਚ ਆਉਂਦੇ ਹੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਖਾਲਿਸਤਾਨੀ ਲੀਡਰ ਗੁਰਪਤਵੰਤ ਸਿੰਘ ਪੰਨੂ ਨੇ ਅੱਜ (20 ਮਾਰਚ) ਇੱਕ ਵੀਡੀਓ ਜਾਰੀ ਕਰਕੇ ਸੰਧੂ ਨੂੰ ਨਿੱਝਰ ਦਾ ਕਾਤਲ ਦੱਸਦਿਆਂ ਇਹ ਧਮਕੀ ਦਿੱਤੀ ਹੈ।

ਪੰਨੂ ਨੇ ਕਿਹਾ ਹੈ ਕਿ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਨੂੰ ਮਾਰਨ 'ਚ ਤਰਨਜੀਤ ਸੰਧੂ ਸ਼ਾਮਲ ਸੀ। ਉਸ ਦੇ ਨਾਲ ਮਿਲ ਕੇ ਵਰਮਾ ਨੇ ਨਿੱਝਰ ਦਾ ਕੈਨੇਡਾ 'ਚ ਕਤਲ ਕਰਵਾਇਆ ਸੀ। ਵੀਡੀਓ ਪੁਲਿਸ ਕੋਲ ਵੀ ਪਹੁੰਚ ਗਈ ਹੈ। ਇਸ ਦੇ ਆਧਾਰ 'ਤੇ ਉਨ੍ਹਾਂ ਦੀ ਸੁਰੱਖਿਆ ਵੀ ਵਧਾਈ ਜਾ ਰਹੀ ਹੈ। 

ਪੰਨੂ ਨੇ ਸਵੇਰੇ ਪੌਣੇ 9 ਵਜੇ ਦੇ ਕਰੀਬ 1.23 ਮਿੰਟ ਦਾ ਵੀਡੀਓ ਜਾਰੀ ਕੀਤੀ ਹੈ। ਇਹ ਵੀਡੀਓ ਕਿਸੇ ਅਣਜਾਣ YouTube ਚੈਨਲ ਤੋਂ ਅਪਲੋਡ ਕੀਤੀ ਗਈ ਹੈ ਜੋ ਰਾਤ ਨੂੰ ਹੀ ਬਣਾਇਆ ਗਿਆ ਸੀ। ਪੰਨੂ ਨੇ ਕਿਹਾ ਹੈ ਇਹ ਉਹ ਕਾਤਲ ਚਿਹਰਾ ਹੈ ਜਿਸ ਨੇ ਨਿੱਝਰ ਦਾ ਕੈਨੇਡਾ 'ਚ ਕਤਲ ਕਰਵਾਇਆ ਸੀ। 

ਪੰਨੂ ਨੇ ਸੰਧੂ ਨੂੰ ਭਾਰਤ ਸਰਕਾਰ ਦਾ ਦਲਾਲ ਦੱਸਦਿਆਂ ਕਿਹਾ ਹੈ ਕਿ ਨਿੱਝਰ ਦੇ ਕਤਲ ਲਈ ਹੋਰ ਕੋਈ ਨਹੀਂ ਬਲਕਿ ਸੰਧੂ ਹੀ ਜ਼ਿੰਮੇਵਾਰ ਹੈ। ਅਮਰੀਕਾ ਦੇ ਵਾਸ਼ਿੰਗਟਨ ਡੀਸੀ ਵਿੱਚ ਰਹਿੰਦਿਆਂ ਸੰਧੂ ਨੇ ਆਪਣੇ ਕੈਨੇਡੀਅਨ ਸਾਥੀ ਵਰਮਾ ਦੀ ਮਦਦ ਨਾਲ ਨਿੱਝਰ ਦਾ ਕਤਲ ਕਰਵਾਇਆ ਸੀ।

ਪੰਨੂੰ ਨੇ ਕਿਹਾ ਹੈ ਕਿ ਭਾਜਪਾ ਸਰਕਾਰ ਸੰਧੂ ਨੂੰ ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ ਐਲਾਨਣਾ ਚਾਹੁੰਦੀ ਹੈ। ਇਸੇ ਤਰ੍ਹਾਂ 1984 ਵਿੱਚ ਸਿੱਖਾਂ ਦਾ ਕਤਲੇਆਮ ਕਰਨ ਵਾਲਿਆਂ ਨੂੰ ਲੋਕ ਸਭਾ ਮੈਂਬਰ ਬਣਾਇਆ ਗਿਆ। ਪੰਨੂ ਨੇ ਕਿਹਾ ਹੈ ਕਿ ਸਿੱਖ ਫਾਰ ਜਸਟਿਸ ਐਲਾਨ ਕਰਦੀ ਹੈ ਕਿ ਨਿੱਝਰ ਦੇ ਕਤਲ ਦਾ ਬਦਲਾ ਲਿਆ ਜਾਵੇਗਾ।

ਪੰਨੂ ਨੇ ਕਿਹਾ ਹੈ ਕਿ ਮੇਰੀ ਸੰਸਥਾ 25 ਲੱਖ ਰੁਪਏ ਦੇ ਇਨਾਮ ਦਾ ਐਲਾਨ ਕਰਦੀ ਹੈ। ਜੇ ਕੋਈ ਸੰਧੂ ਤੋਂ ਨਿੱਝਰ ਦੇ ਕਤਲ ਬਾਰੇ ਸਵਾਲ ਕਰੇਗਾ ਤਾਂ ਉਸ ਨੂੰ ਇਹ ਇਨਾਮ ਦਿੱਤਾ ਜਾਵੇਗਾ ਤੇ ਜੇਕਰ ਕੋਈ ਸੰਧੂ ਨੂੰ ਕਤਲ ਲਈ ਫਸਾਉਂਦਾ ਹੈ ਤਾਂ ਉਸ ਨੂੰ ਹੋਰ ਇਨਾਮ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਕਿਸਾਨਾਂ ਲਈ ਖ਼ੁਸ਼ਖ਼ਬਰੀ! ਦੇਸ਼ ਦੇ ਦੋ ਕੋਰੜ ਕਿਸਾਨਾਂ ਨੂੰ ਮਿਲੇਗਾ ਹੁਣ ਇਸ ਯੋਜਨਾ ਦਾ ਲਾਭ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ 'ਚ 'AAP' ਦੀ ਸਰਕਾਰ ਬਣੀ ਤਾਂ ਕੌਣ ਬਣੇਗਾ ਡਿਪਟੀ CM? ਅਰਵਿੰਦ ਕੇਜਰੀਵਾਲ ਨੇ ਲਿਆ ਇਸ ਨੇਤਾ ਦਾ ਨਾਂ

ਬੈਂਕਾਂ 'ਚ ਲਾਵਾਰਿਸ ਪਏ ਨੇ ਹਜ਼ਾਰਾਂ ਕਰੋੜ ਰੁਪਏ , ਕਿਤੇ ਇਹ ਤੁਹਾਡੇ ਬਜ਼ੁਰਗਾਂ ਦਾ ਪੈਸਾ ਤਾਂ ਨਹੀਂ ? ਇੰਝ ਕਰੋ ਚੈੱਕ

Farmer Protest: ਸਾਡਾ ਹੱਕ, ਇੱਥੇ ਰੱਖ ਦੇ ਨਾਅਰਿਆਂ ਨਾਲ ਕਿਸਾਨਾਂ ਕੱਢਿਆ ਟਰੈਕਟਰ ਮਾਰਚ, ਭਾਜਪਾ ਲੀਡਰਾਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ

Punjab News: ਪੰਜਾਬ 'ਚ ਵੱਡੀ ਵਾਰਦਾਤ, ਤਾੜ-ਤਾੜ ਚੱਲੀਆਂ ਗੋਲੀਆਂ; ਇਲਾਕੇ 'ਚ ਫੈਲ ਗਈ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਤਾੜ-ਤਾੜ ਚੱਲੀਆਂ ਗੋਲੀਆਂ; ਇਲਾਕੇ 'ਚ ਫੈਲ ਗਈ ਦਹਿਸ਼ਤ
Advertisement
ABP Premium

ਵੀਡੀਓਜ਼

ਸਾਡਾ ਹੱਕ, ਇੱਥੇ ਰੱਖ ਦੇ ਨਾਅਰਿਆਂ ਨਾਲ  ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚਪੰਨੂ ਦੀ CM ਮਾਨ ਨੂੰ 'ਸਿਆਸੀ ਮੌਤ' ਧਮਕੀ ਅੰਮ੍ਰਿਤਪਾਲ ਦਾ ਵੀ ਕੀਤਾ ਜ਼ਿਕਰਦੇਸ਼ ਦੇ ਨਾਮ ਨਵਜੋਤ ਸਿੱਧੂ ਨੇ ਸੁਣਾਈ ਸ਼ਾਇਰੀ!26 ਜਨਵਰੀ ਮੌਕੇ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ 'AAP' ਦੀ ਸਰਕਾਰ ਬਣੀ ਤਾਂ ਕੌਣ ਬਣੇਗਾ ਡਿਪਟੀ CM? ਅਰਵਿੰਦ ਕੇਜਰੀਵਾਲ ਨੇ ਲਿਆ ਇਸ ਨੇਤਾ ਦਾ ਨਾਂ
ਦਿੱਲੀ 'ਚ 'AAP' ਦੀ ਸਰਕਾਰ ਬਣੀ ਤਾਂ ਕੌਣ ਬਣੇਗਾ ਡਿਪਟੀ CM? ਅਰਵਿੰਦ ਕੇਜਰੀਵਾਲ ਨੇ ਲਿਆ ਇਸ ਨੇਤਾ ਦਾ ਨਾਂ
ਬੈਂਕਾਂ 'ਚ ਲਾਵਾਰਿਸ ਪਏ ਨੇ ਹਜ਼ਾਰਾਂ ਕਰੋੜ ਰੁਪਏ , ਕਿਤੇ ਇਹ ਤੁਹਾਡੇ ਬਜ਼ੁਰਗਾਂ ਦਾ ਪੈਸਾ ਤਾਂ ਨਹੀਂ ? ਇੰਝ ਕਰੋ ਚੈੱਕ
ਬੈਂਕਾਂ 'ਚ ਲਾਵਾਰਿਸ ਪਏ ਨੇ ਹਜ਼ਾਰਾਂ ਕਰੋੜ ਰੁਪਏ , ਕਿਤੇ ਇਹ ਤੁਹਾਡੇ ਬਜ਼ੁਰਗਾਂ ਦਾ ਪੈਸਾ ਤਾਂ ਨਹੀਂ ? ਇੰਝ ਕਰੋ ਚੈੱਕ
Farmer Protest: ਸਾਡਾ ਹੱਕ, ਇੱਥੇ ਰੱਖ ਦੇ ਨਾਅਰਿਆਂ ਨਾਲ ਕਿਸਾਨਾਂ ਕੱਢਿਆ ਟਰੈਕਟਰ ਮਾਰਚ, ਭਾਜਪਾ ਲੀਡਰਾਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ
Farmer Protest: ਸਾਡਾ ਹੱਕ, ਇੱਥੇ ਰੱਖ ਦੇ ਨਾਅਰਿਆਂ ਨਾਲ ਕਿਸਾਨਾਂ ਕੱਢਿਆ ਟਰੈਕਟਰ ਮਾਰਚ, ਭਾਜਪਾ ਲੀਡਰਾਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ
Punjab News: ਪੰਜਾਬ 'ਚ ਵੱਡੀ ਵਾਰਦਾਤ, ਤਾੜ-ਤਾੜ ਚੱਲੀਆਂ ਗੋਲੀਆਂ; ਇਲਾਕੇ 'ਚ ਫੈਲ ਗਈ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਤਾੜ-ਤਾੜ ਚੱਲੀਆਂ ਗੋਲੀਆਂ; ਇਲਾਕੇ 'ਚ ਫੈਲ ਗਈ ਦਹਿਸ਼ਤ
Punjab News: ਨਿਹੰਗ ਸਿੰਘਾਂ ਨੇ ਛੋਟੀ ਜਿਹੀ ਗੱਲ ਪਿੱਛੇ ਕਰ ਦਿੱਤਾ ਵੱਡਾ ਕਾਂਡ, ਅੱਗ ਲਗਾ ਮਚਾਈ ਹਾਹਾਕਾਰ...

Milk Company Price: ਗਾਹਕਾਂ ਨੂੰ ਵੱਡੀ ਰਾਹਤ, ਅਮੂਲ ਤੋਂ ਬਾਅਦ ਹੁਣ ਇਸ ਕੰਪਨੀ ਨੇ ਘਟਾਈ ਦੁੱਧ ਦੀ ਕੀਮਤ; ਜਾਣੋ ਕਿੰਨਾ ਹੋਇਆ ਸਸਤਾ ?
ਗਾਹਕਾਂ ਨੂੰ ਵੱਡੀ ਰਾਹਤ, ਅਮੂਲ ਤੋਂ ਬਾਅਦ ਹੁਣ ਇਸ ਕੰਪਨੀ ਨੇ ਘਟਾਈ ਦੁੱਧ ਦੀ ਕੀਮਤ; ਜਾਣੋ ਕਿੰਨਾ ਹੋਇਆ ਸਸਤਾ ?
Punjab News: ਪੰਜਾਬੀਆਂ ਦੇ ਲਈ ਚੰਗੀ ਖਬਰ! ਦਿੜ੍ਹਬਾ ਵਿਖੇ 7.20 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਹੁ ਮੰਤਵੀ ਇੰਨਡੋਰ ਖੇਡ ਸਟੇਡੀਅਮ ਦਾ ਰੱਖਿਆ ਗਿਆ ਨੀਂਹ ਪੱਥਰ

1 ਲੱਖ ਦੇ ਨਿਵੇਸ਼ ਨਾਲ ਸਰਕਾਰੀ ਸਕੀਮ ਬਣਾ ਦੇਵੇਗੀ ਕਰੋੜਪਤੀ, ਜਾਣੋ ਕੀ ਹੈ ਤਰੀਕਾ

Embed widget