ਪੜਚੋਲ ਕਰੋ

ਪਿੰਡਾਂ ਵਾਲਿਆਂ ਲਈ ਖੁਸ਼ਖਬਰੀ! TATA-BSNL ਡੀਲ ਨਾਲ Jio-Airtel ਦਾ ਕੱਟੇਗਾ ਪੱਤਾ! 1000 ਪਿੰਡਾਂ 'ਚ ਸਪੀਡ ਇੰਟਰਨੈੱਟ

ਟਾਟਾ ਕੰਸਲਟੈਂਸੀ ਸਰਵਿਸ ਤੇ BSNL ਵਿਚਾਲੇ 15 ਹਜ਼ਾਰ ਕਰੋੜ ਰੁਪਏ ਦੀ ਡੀਲ ਹੋਈ ਹੈ। ਹਾਸਲ ਜਾਣਕਾਰੀ ਮੁਤਾਬਕ TCS ਤੇ BSNL ਮਿਲ ਕੇ ਭਾਰਤ ਦੇ 1000 ਪਿੰਡਾਂ ਵਿੱਚ 4G ਇੰਟਰਨੈੱਟ ਸੇਵਾ ਸ਼ੁਰੂ ਕਰਨਗੇ

TATA and BSNL Deal: ਪ੍ਰਾਈਵੇਟ ਟੈਲੀਕਾਮ ਕੰਪਨੀਆਂ ਏਅਰਟੈੱਲ ਤੇ ਜੀਓ ਦੇ ਰੀਚਾਰਜ ਪਲਾਨ 'ਚ ਵਾਧੇ ਤੋਂ ਬਾਅਦ ਲੋਕਾਂ ਨੇ BSNL ਵੱਲ ਵਧਣਾ ਸ਼ੁਰੂ ਕਰ ਦਿੱਤਾ ਹੈ। ਇੰਨਾ ਹੀ ਨਹੀਂ ਏਅਰਟੈੱਲ ਤੇ ਜੀਓ ਯੂਜ਼ਰਸ ਧੜਾਧੜ ਆਪਣੇ ਮੋਬਾਈਲ ਨੰਬਰ BSNL 'ਤੇ ਪੋਰਟ ਕਰਵਾ ਰਹੇ ਹਨ। ਇਸ ਤੋਂ ਇਲਾਵਾ ਸੋਸ਼ਲ ਮੀਡੀਆ 'ਤੇ ਇਸ ਨੂੰ ਲੈ ਕੇ ਕਾਫੀ ਟ੍ਰੈਂਡ ਚੱਲ ਰਿਹਾ ਹੈ। ਦਰਅਸਲ ਖਬਰ ਇਹ ਵੀ ਹੈ ਕਿ ਟਾਟਾ ਕੰਸਲਟੈਂਸੀ ਸਰਵਿਸ ਤੇ BSNL ਵਿਚਾਲੇ 15 ਹਜ਼ਾਰ ਕਰੋੜ ਰੁਪਏ ਦੀ ਡੀਲ ਹੋਈ ਹੈ। ਹਾਸਲ ਜਾਣਕਾਰੀ ਮੁਤਾਬਕ TCS ਤੇ BSNL ਮਿਲ ਕੇ ਭਾਰਤ ਦੇ 1000 ਪਿੰਡਾਂ ਵਿੱਚ 4G ਇੰਟਰਨੈੱਟ ਸੇਵਾ ਸ਼ੁਰੂ ਕਰਨਗੇ, ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਤੇਜ਼ ਰਫ਼ਤਾਰ ਇੰਟਰਨੈੱਟ ਸੇਵਾ ਮਿਲ ਸਕੇ।

Jio-Airtel ਦੀ ਵਧੇਗੀ ਟੈਨਸ਼ਨ

ਮੌਜੂਦਾ ਸਮੇਂ ਦੀ ਗੱਲ ਕਰੀਏ ਤਾਂ 4ਜੀ ਇੰਟਰਨੈਟ ਸੇਵਾ 'ਤੇ ਅਜੇ ਵੀ ਜੀਓ ਤੇ ਏਅਰਟੈੱਲ ਦਾ ਦਬਦਬਾ ਹੈ, ਪਰ ਜੇਕਰ BSNL ਮਜ਼ਬੂਤ ​​ਹੁੰਦਾ ਹੈ ਤਾਂ ਇਹ ਜੀਓ ਤੇ ਏਅਰਟੈੱਲ ਦੀ ਟੈਨਸ਼ਨ ਵਧਾ ਸਕਦਾ ਹੈ।

ਟਾਟਾ ਕੰਪਨੀ ਭਾਰਤ ਦੇ ਚਾਰ ਖੇਤਰਾਂ ਵਿੱਚ ਡਾਟਾ ਸੈਂਟਰ ਬਣਾ ਰਹੀ ਹੈ, ਜਿਸ ਨਾਲ ਭਾਰਤ ਦਾ 4ਜੀ ਬੁਨਿਆਦੀ ਢਾਂਚਾ ਬਣਾਉਣ ਵਿੱਚ ਮਦਦ ਮਿਲੇਗੀ। BSNL ਨੇ ਦੇਸ਼ ਭਰ ਵਿੱਚ 9000 ਤੋਂ ਵੱਧ 4G ਨੈੱਟਵਰਕ ਲਾਏ ਹਨ। ਹੁਣ ਇਸ ਨੂੰ ਵਧਾ ਕੇ ਇੱਕ ਲੱਖ ਕਰਨ ਦਾ ਟੀਚਾ ਹੈ।

Jio-Airtel ਨੇ ਕੀਤਾ ਰੀਚਾਰਜ ਵਧਾਉਣ ਦਾ ਐਲਾਨ

ਜੀਓ ਨੇ ਪਿਛਲੇ ਮਹੀਨੇ ਜੂਨ ਵਿੱਚ ਆਪਣੇ ਰੀਚਾਰਜ ਪਲਾਨ ਵਿੱਚ ਵਾਧੇ ਦਾ ਐਲਾਨ ਕੀਤਾ ਸੀ। ਇਸ ਦੇ ਤੁਰੰਤ ਬਾਅਦ ਏਅਰਟੈੱਲ ਤੇ ਵੀਆਈ ਨੇ ਵੀ ਆਪਣੇ ਪਲਾਨ ਵਿੱਚ ਵਾਧੇ ਦਾ ਐਲਾਨ ਕੀਤਾ। ਉੱਥੇ ਹੀ ਜੀਓ ਤੇ ਏਅਰਟੈੱਲ ਦੀਆਂ ਵਧੀਆਂ ਕੀਮਤਾਂ 3 ਜੁਲਾਈ ਤੋਂ ਲਾਗੂ ਹੋ ਗਈਆਂ ਹਨ। ਇਸ ਲਈ VI ਦੀਆਂ ਵਧੀਆਂ ਕੀਮਤਾਂ 4 ਜੁਲਾਈ ਤੋਂ ਲਾਗੂ ਹੋ ਗਈਆਂ ਹਨ।

ਜੀਓ ਨੇ ਸਭ ਤੋਂ ਵੱਧ ਕੀਮਤ ਵਧਾਈ ਹੈ। ਕੰਪਨੀ ਨੇ ਸਿੱਧੇ ਤੌਰ 'ਤੇ ਇੱਕ ਵਾਰ 'ਚ ਕੀਮਤਾਂ 'ਚ 12 ਤੋਂ 25 ਫੀਸਦੀ ਦਾ ਵਾਧਾ ਕੀਤਾ ਹੈ। ਜਦੋਂਕਿ ਏਅਰਟੈੱਲ ਨੇ ਕੀਮਤਾਂ 'ਚ 11 ਤੋਂ 21 ਫੀਸਦੀ ਤੇ ਵੀਆਈ ਨੇ 10 ਤੋਂ 21 ਫੀਸਦੀ ਤੱਕ ਕੀਮਤਾਂ ਵਧਾ ਦਿੱਤੀਆਂ ਹਨ। ਜੀਓ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਲੋਕਾਂ ਦਾ ਜ਼ਿਆਦਾਤਰ ਗੁੱਸਾ ਜ਼ਾਹਰ ਕੀਤਾ ਜਾ ਰਿਹਾ ਹੈ। ਇਸ ਕਾਰਨ ਲੋਕ ਹੁਣ ਬੀਐਸਐਨਐਲ ਵੱਲ ਰੁਖ ਕਰ ਰਹੇ ਹਨ।

ਟਾਪ ਹੈਡਲਾਈਨ

Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Embed widget