ਪੜਚੋਲ ਕਰੋ

Tax: ਮੋਦੀ ਸਰਕਾਰ ਦਾ ਕਮਾਲ! ਬਜ਼ੁਰਗਾਂ ਤੋਂ ਵੀ ਵਸੂਲ ਲਿਆ 27,000 ਕਰੋੜ ਰੁਪਏ ਟੈਕਸ

Senior Citizen Fixed Deposit: ਟੈਕਸ ਵਸੂਲਣ ਦੇ ਮਾਮਲੇ ਵਿੱਚ ਮੋਦੀ ਸਰਕਾਰ ਨੇ ਕਈ ਰਿਕਾਰਡ ਬਣਾਏ ਹਨ। ਹੁਣ ਤਾਜ਼ਾ ਅੰਕੜਾ ਸਾਹਮਣੇ ਆਇਆ ਹੈ ਜਿਸ ਵਿੱਚ ਸਰਕਾਰ ਨੇ ਬਜ਼ੁਰਗਾਂ ਤੋਂ 27,000 ਕਰੋੜ ਰੁਪਏ ਟੈਕਸ ਵਸੂਲਿਆ ਹੈ।

Senior Citizen Fixed Deposit: ਟੈਕਸ ਵਸੂਲਣ ਦੇ ਮਾਮਲੇ ਵਿੱਚ ਮੋਦੀ ਸਰਕਾਰ ਨੇ ਕਈ ਰਿਕਾਰਡ ਬਣਾਏ ਹਨ। ਹੁਣ ਤਾਜ਼ਾ ਅੰਕੜਾ ਸਾਹਮਣੇ ਆਇਆ ਹੈ ਜਿਸ ਵਿੱਚ ਸਰਕਾਰ ਨੇ ਬਜ਼ੁਰਗਾਂ ਤੋਂ 27,000 ਕਰੋੜ ਰੁਪਏ ਟੈਕਸ ਵਸੂਲਿਆ ਹੈ। ਸਰਕਾਰ ਨੇ ਦੇਸ਼ ਦੇ ਸੀਨੀਅਰ ਨਾਗਰਿਕਾਂ ਦੇ ਫਿਕਸਡ ਡਿਪਾਜ਼ਿਟ ਵਿੱਚ ਨਿਵੇਸ਼ 'ਤੇ ਵਿਆਜ ਤੋਂ ਟੈਕਸ ਦੇ ਰੂਪ ਵਿੱਚ 27,000 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ ਹੈ। ਪਿਛਲੇ ਅੰਕੜਿਆਂ ਅਨੁਸਾਰ ਇਸ ਵਿੱਚ ਕਾਫ਼ੀ ਵਾਧਾ ਦਰਜ ਕੀਤਾ ਗਿਆ ਹੈ।

ਸੀਨੀਅਰ ਨਾਗਰਿਕਾਂ ਤੋਂ ਵਸੂਲਿਆ ਟੈਕਸ
ਅੰਕੜਿਆਂ ਮੁਤਾਬਕ ਸਰਕਾਰ ਨੇ ਪਿਛਲੇ ਵਿੱਤੀ ਸਾਲ 'ਚ ਫਿਕਸਡ ਡਿਪਾਜ਼ਿਟ 'ਤੇ ਮਿਲਣ ਵਾਲੇ ਵਿਆਜ 'ਤੇ ਸੀਨੀਅਰ ਨਾਗਰਿਕਾਂ ਤੋਂ 27,000 ਕਰੋੜ ਰੁਪਏ ਤੋਂ ਜ਼ਿਆਦਾ ਦਾ ਟੈਕਸ ਇਕੱਠਾ ਕੀਤਾ ਹੈ। ਇਹ ਜਾਣਕਾਰੀ ਦੇਸ਼ ਦੇ ਸਭ ਤੋਂ ਵੱਡੇ ਕਰਜ਼ਦਾਤਾ ਐਸਬੀਆਈ ਰਿਸਰਚ ਦੀ ਰਿਪੋਰਟ ਵਿੱਚ ਸਾਹਮਣੇ ਆਈ ਹੈ।

ਇਹ ਸਕੀਮ ਸੀਨੀਅਰ ਨਾਗਰਿਕਾਂ ਵਿੱਚ ਕਾਫੀ ਮਸ਼ਹੂਰ
ਐਸਬੀਆਈ ਰਿਸਰਚ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਪੰਜ ਸਾਲਾਂ ਵਿੱਚ ਵਿੱਤੀ ਸਾਲ 2023-24 ਦੇ ਅੰਤ ਵਿੱਚ ਜਮ੍ਹਾਂ ਦੀ ਕੁੱਲ ਰਕਮ 143 ਪ੍ਰਤੀਸ਼ਤ ਵਧ ਕੇ 34 ਲੱਖ ਕਰੋੜ ਰੁਪਏ ਹੋ ਗਈ, ਜਦੋਂਕਿ ਪੰਜ ਸਾਲ ਪਹਿਲਾਂ ਇਹ 14 ਲੱਖ ਕਰੋੜ ਰੁਪਏ ਸੀ। ਰਿਪੋਰਟ ਮੁਤਾਬਕ ਫਿਕਸਡ ਡਿਪਾਜ਼ਿਟ 'ਤੇ ਜ਼ਿਆਦਾ ਵਿਆਜ ਦਰਾਂ ਕਾਰਨ ਇਹ ਡਿਪਾਜ਼ਿਟ ਸਕੀਮ ਸੀਨੀਅਰ ਨਾਗਰਿਕਾਂ 'ਚ ਕਾਫੀ ਮਕਬੂਲ ਹੋ ਗਈ ਹੈ। ਇਸ ਦੌਰਾਨ ਫਿਕਸਡ ਡਿਪਾਜ਼ਿਟ ਖਾਤਿਆਂ ਦੀ ਕੁੱਲ ਗਿਣਤੀ 81 ਫੀਸਦੀ ਵਧ ਕੇ 7.4 ਕਰੋੜ ਹੋ ਗਈ ਹੈ।

15 ਲੱਖ ਰੁਪਏ ਤੋਂ ਵੱਧ ਦੀ ਅਨੁਮਾਨਿਤ ਜਮ੍ਹਾਂ ਰਕਮ: ਐਸਬੀਆਈ ਖੋਜ
ਐਸਬੀਆਈ ਦੀ ਖੋਜ ਦਾ ਅੰਦਾਜ਼ਾ ਹੈ ਕਿ ਇਨ੍ਹਾਂ ਵਿੱਚੋਂ 7.3 ਕਰੋੜ ਖਾਤਿਆਂ ਵਿੱਚ 15 ਲੱਖ ਰੁਪਏ ਤੋਂ ਵੱਧ ਦੀ ਰਕਮ ਜਮ੍ਹਾਂ ਹੈ। ਇਨ੍ਹਾਂ ਜਮਾਂ 'ਤੇ 7.5 ਫੀਸਦੀ ਵਿਆਜ ਦੇ ਅੰਦਾਜ਼ੇ ਨੂੰ ਧਿਆਨ 'ਚ ਰੱਖਦੇ ਹੋਏ ਸੀਨੀਅਰ ਨਾਗਰਿਕਾਂ ਨੇ ਪਿਛਲੇ ਵਿੱਤੀ ਸਾਲ 'ਚ ਸਿਰਫ ਵਿਆਜ ਦੇ ਰੂਪ 'ਚ 2.7 ਲੱਖ ਕਰੋੜ ਰੁਪਏ ਕਮਾਏ ਹਨ। ਰਿਪੋਰਟ 'ਚ ਕਿਹਾ ਗਿਆ ਹੈ ਕਿ ਇਸ 'ਚ ਬੈਂਕ ਡਿਪਾਜ਼ਿਟ ਤੋਂ 2.57 ਲੱਖ ਕਰੋੜ ਰੁਪਏ ਤੇ ਬਾਕੀ ਰਕਮ ਸੀਨੀਅਰ ਸਿਟੀਜ਼ਨ ਸੇਵਿੰਗ ਸਕੀਮ ਤੋਂ ਸ਼ਾਮਲ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ  ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ

Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ

ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ

Punjab News: ਨਵੇਂ ਸਾਲ 'ਚ ਪ੍ਰਵਾਨ ਹੋਵੇਗਾ ਸੁਖਬੀਰ ਬਾਦਲ ਦਾ ਅਸਤੀਫਾ, 14 ਦਸੰਬਰ ਨੂੰ ਖ਼ਤਮ ਹੋਇਆ ਕਾਰਜਕਾਲ, ਮੁੜ ਚੁਣੇ ਜਾਣਗੇ ਅਕਾਲੀ ਦਲ ਦੇ ਪ੍ਰਧਾਨ ?

ABP Premium

ਵੀਡੀਓਜ਼

Bathinda Bus Accident: ਭਰਾ ਦਾ ਜਨਮਦਿਨ ਮਨਾਉਣ ਲਈ ਘਰ ਆ ਰਹੀ ਲੜਕੀ ਦੀ ਮੌਤNew Year 2025 : ਨਵੇਂ ਸਾਲ ਦਾ ਜਸ਼ਨ, ਹਿਮਾਚਲ ਪਹੁੰਚੇ ਲੱਖਾਂ ਸੈਲਾਨੀਰਨਵੇ 'ਤੇ ਫਿਸਲਿਆ ਜਹਾਜ਼, 179 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾFarmers protest | Joginder Singh Ugraha | ਡੱਲੇਵਾਲ ਦੇ ਪੱਖ 'ਚ ਆਏ ਉਗਰਾਹਾਂ ਕਰਨਗੇ ਸਟੇਜ਼ ਸਾਂਝੀ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ  ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ
Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ
ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ
ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ
Punjab News: ਨਵੇਂ ਸਾਲ 'ਚ ਪ੍ਰਵਾਨ ਹੋਵੇਗਾ ਸੁਖਬੀਰ ਬਾਦਲ ਦਾ ਅਸਤੀਫਾ, 14 ਦਸੰਬਰ ਨੂੰ ਖ਼ਤਮ ਹੋਇਆ ਕਾਰਜਕਾਲ, ਮੁੜ ਚੁਣੇ ਜਾਣਗੇ ਅਕਾਲੀ ਦਲ ਦੇ ਪ੍ਰਧਾਨ ?
Punjab News: ਨਵੇਂ ਸਾਲ 'ਚ ਪ੍ਰਵਾਨ ਹੋਵੇਗਾ ਸੁਖਬੀਰ ਬਾਦਲ ਦਾ ਅਸਤੀਫਾ, 14 ਦਸੰਬਰ ਨੂੰ ਖ਼ਤਮ ਹੋਇਆ ਕਾਰਜਕਾਲ, ਮੁੜ ਚੁਣੇ ਜਾਣਗੇ ਅਕਾਲੀ ਦਲ ਦੇ ਪ੍ਰਧਾਨ ?
IND vs AUS 4th Test: ਸੈਂਕੜਾ ਬਣਾਉਣ ਵਾਲੇ ਖਿਡਾਰੀਆਂ ਨੂੰ ਕਿੰਨੇ ਪੈਸੇ ਦਿੰਦਾ ਹੈ BCCI ?

ਨਵੇਂ ਸਾਲ ਦੀ ਪਾਰਟੀ ਲਈ ਘਰ 'ਚ ਰੱਖੀ ਸ਼ਰਾਬ ਤਾਂ ਤੁਹਾਨੂੰ ਚੱਕ ਲਵੇਗੀ ਪੁਲਿਸ, ਜਾਣੋ ਕਾਨੂੰਨ

New Year Holiday: ਕਿਹੜੇ ਰਾਜ ਵਿੱਚ ਨਵੇਂ ਸਾਲ ਦੇ ਦਿਨ ਹੋਵੇਗੀ ਛੁੱਟੀ ਅਤੇ ਕਿੱਥੇ ਨਹੀਂ, ਇੱਥੇ ਦੇਖੋ ਪੂਰੀ ਲਿਸਟ

ਘਪਲੇਬਾਜ਼ਾਂ ਦੀ ਨਵੀਂ ਚਾਲ ! Email ਰਾਹੀਂ ਭੇਜੇ ਜਾ ਰਹੇ ਨੇ ਜਾਅਲੀ ਅਦਾਲਤੀ ਹੁਕਮ, ਸਰਕਾਰ ਨੇ ਜਾਰੀ ਕੀਤੀ ਚਿਤਾਵਨੀ

Embed widget