ਪੜਚੋਲ ਕਰੋ

ਇੰਡੀਗੋ ਏਅਰਲਾਈਨਜ਼ ਨੂੰ ਸਬਕ ਸਿਖਾਉਣ ਲਈ ਕੀਤਾ ਕੁਝ ਅਜਿਹਾ, ਉੱਡੇ ਹੋਸ਼

ਨਵੀਂ ਦਿੱਲੀ: ਇੰਡੀਗੋ ਏਅਰਲਾਈਨਜ਼ ਦੇ ਇੱਕ ਕਰਮਚਾਰੀ ਨੂੰ ਜਹਾਜ਼ 'ਚ ਬੰਬ ਹੋਣ ਦੀ ਅਫਵਾਹ ਫੈਲਾਉਣ ਦੇ ਇਲਜ਼ਾਮਾਂ ਤਹਿਤ ਗ੍ਰਿਫਤਾਰ ਕੀਤਾ ਹੈ। 23 ਸਾਲਾ ਕਾਰਤਿਕ ਮਾਧਵ ਭੱਟ ਨੇ ਆਪਣਾ ਜੁਰਮ ਕਬੂਲਦਿਆਂ ਮੰਨਿਆ ਕਿ ਉਸ ਨੇ ਅਜਿਹਾ ਇੰਡੀਗੋ ਏਅਰਲਾਈਨਜ਼ ਨੂੰ ਸਬਕ ਸਿਖਾਉਣ ਲਈ ਕੀਤਾ।   ਜ਼ਿਕਰਯੋਗ ਹੈ ਕਿ ਬੀਤੀ 2 ਮਈ ਨੂੰ ਇੰਦਰੀ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕਾਰਗੋ ਕੰਪਲੈਕਸ 'ਚ ਮੁੰਬਈ ਜਾਣ ਵਾਲੀ ਇੰਡੀਗੋ ਏਅਰਲਾਈਨਜ਼ 'ਚ ਬੰਬ ਹੋਣ ਸਬੰਧੀ ਫੋਨ ਆਇਆ ਸੀ। ਡਿਪਟੀ ਕਮਿਸ਼ਨਰ ਸੰਜੇ ਭਾਟੀਆ ਨੇ ਦੱਸਿਆ ਕਿ ਮਾਧਵ ਇੰਡੀਗੋ ਏਅਰਲਾਈਨਜ਼ 'ਚ ਕੰਮ ਕਰਦਾ ਹੈ। ਉਸ ਦੀ ਕਾਰਗੁਜ਼ਾਰੀ ਤਸੱਲੀਬਖਸ਼ ਨਾ ਹੋਣ ਕਰਕੇ ਕੰਪਨੀ ਨੇ ਉਸ ਨੂੰ ਤਿੰਨ ਮਹੀਨੇ ਦਾ ਨੋਟਿਸ ਦਿੱਤਾ ਸੀ। ਇਸੇ ਗੱਲ ਤੋਂ ਪ੍ਰੇਸ਼ਾਨ ਮਾਧਵ ਨੇ ਕੰਪਨੀ ਨੂੰ ਸਬਕ ਸਿਖਾਉਣ ਲਈ ਬੰਬ ਹੋਣ ਦੀ ਅਫਵਾਹ ਫੈਲਾਈ ਸੀ। ਪੁਲਿਸ ਨੇ ਮਾਧਵ ਨੂੰ ਗ੍ਰਿਫਤਾਰ ਕਰਕੇ ਉਸ ਤੋਂ ਉਹ ਸਿਮ ਕਾਰਡ ਵੀ ਬਰਾਮਦ ਕਰ ਲਿਆ ਹੈ ਜੋ ਉਸ ਨੇ ਅਫਵਾਹ ਫੈਲਾਉਣ ਲਈ ਇਸਤੇਮਾਲ ਕੀਤਾ ਸੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Milk Price hike:  ਮਹਿੰਗਾਈ ਦਾ ਝਟਕਾ, ਦੁੱਧ 5 ਰੁਪਏ ਪ੍ਰਤੀ ਲੀਟਰ ਮਹਿੰਗਾ , ਨਵੀਆਂ ਦਰਾਂ ਅੱਜ ਤੋਂ ਲਾਗੂ

"ਸਾਬ੍ਹ ਇੱਕ ਬੀੜੀ ਪਿਆ ਦਿਓ ",  ਐਨਕਾਊਂਟਰ ਤੋਂ ਬਾਅਦ ਜ਼ਖ਼ਮੀ ਬਦਮਾਸ਼ ਦੀ ਅਜੀਬ ਮੰਗ, VIDEO  ਵਾਇਰਲ
Cockroach Janta Party ਵੱਲੋਂ ਵੱਡਾ ਐਲਾਨ, 6 ਜੂਨ ਨੂੰ ਭਾਰਤ ਆ ਰਹੇ ਹਨ ਅਭਿਜੀਤ ਦੀਪਕੇ , ਸਮਰਥਕਾਂ ਨੂੰ ਦਿੱਲੀ ਪਹੁੰਚਣ ਦੀ ਅਪੀਲ 

MLA Arrested: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ; ਟੋਲ ਪਲਾਜ਼ਾ ਤੋਂ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, AAP ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖਾਸਤ; ਸਿਆਸੀ ਗਲਿਆਰਿਆਂ 'ਚ ਆਇਆ ਭੂਚਾਲ...
ਪੰਜਾਬ ਸਿਆਸਤ ਤੋਂ ਵੱਡੀ ਖਬਰ, AAP ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖਾਸਤ; ਸਿਆਸੀ ਗਲਿਆਰਿਆਂ 'ਚ ਆਇਆ ਭੂਚਾਲ...
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ

ਬਿਕਰਮ ਮਜੀਠੀਆ 'ਤੇ FIR ਦੀ ਹਾਈਕੋਰਟ 'ਚ ਸੁਣਵਾਈ, ਸਰਕਾਰ ਨੇ SSP ਹਟਾਇਆ, ਪੁਲਿਸ ਨੇ LOC ਕੀਤੀ ਜਾਰੀ; ਜਾਣੋ ਪੂਰਾ ਮਾਮਲਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਜੂਨ 2026

LPG News: 30 ਦਿਨਾਂ ਦੇ ਅੰਦਰ ਨਿਪਟਾ ਲਓ ਆਹ ਜ਼ਰੂਰੀ ਕੰਮ, ਨਹੀਂ ਤਾਂ ਕੱਟ ਦਿੱਤਾ ਜਾਵੇਗਾ ਗੈਸ ਕੁਨੈਕਸ਼ਨ; ਜਾਣੋ ਨਵਾਂ ਨਿਯਮ

ਰਾਤ ਨੂੰ 9 ਵਜੇ ਤੋਂ ਬਾਅਦ ਖਾਂਦੇ ਹੋ ਖਾਣਾ ਤਾਂ ਦਿਲ ਦੀ ਸਿਹਤ ਨੂੰ ਹੋ ਸਕਦਾ ਵੱਡਾ ਨੁਕਸਾਨ, ਇਨ੍ਹਾਂ ਲੋਕਾਂ ਲਈ ਜ਼ਿਆਦਾ ਖਤਰਾ

ਚੈਂਪੀਅਨ ਬਣਨ ਤੋਂ ਇੱਕ ਦਿਨ ਬਾਅਦ ਆਹ ਖਿਡਾਰੀ ਨੂੰ ਲੱਗਿਆ ਵੱਡਾ ਝਟਕਾ, BCCI ਨੇ ਸੁਣਾਈ ਸਜ਼ਾ; ਹੋਈ ਕਾਰਵਾਈ

Embed widget